22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਪਿੰਡ ਵਡਾਲਾ ਖੁਰਦ ਵਿਖੇ ਗੁਰਮਤਿ ਸਮਰ ਕੈਂਪ ਦੀਆਂ ਕਲਾਸਾਂ ਸ਼ੁਰੂ <br/>

Ad Position 21
No active advertisement
ਪਿੰਡ ਵਡਾਲਾ ਖੁਰਦ ਦੇ ਵੱਡੇ ਗੁਰਦੁਆਰਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਗੁਰਮਤਿ ਸਮਰ ਕੈਂਪ ਦੀਆਂ ਕਲਾਸਾਂ ਸ਼ੁਰੂਆਤ ਕਰਨ ਮੌਕੇ ਪ੍ਰਚਾਰਕ ਭਾਈ ਜੱਜ ਸਿੰਘ ਮਿਸ਼ਨਰੀ | ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ <br/> 11-06-2026
ਬਾਬਾ ਬਕਾਲਾ ਸਾਹਿਬ, 10 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਬਾਬਾ ਬਕਾਲਾ ਸਾਹਿਬ ਨਜ਼ਦੀਕੀ ਪਿੰਡ ਵਡਾਲਾ ਖੁਰਦ ਦੇ ਵੱਡੇ ਗੁਰਦੁਆਰਾ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਅਤੇ ਮੈਨੇਜਰ ਭਾਈ ਨਿਸ਼ਾਨ ਸਿੰਘ ਜ਼ੱਫਰਵਾਲ ਦੀਆਂ ਦਿਸ਼ਾ ਨਿਰਦੇਸ਼ਾਂ ਤਹਿਤ ਗੁਰਮਤਿ ਸਮਰ ਕੈਂਪ ਦੀਆਂ ਕਲਾਸਾਂ ਸ਼ੁਰੂ ਕੀਤੀਆਂ ਗਈਆਂ ਹਨ | ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕ ਭਾਈ ਜੱਜ ਸਿੰਘ ਮਿਸ਼ਨਰੀ ਨੇ ਬੱਚਿਆਂ ਨੂੰ ਆਪਣੇ ਗੁਰਬਾਣੀ ਵਿਰਸੇ ਨਾਲ ਜੋੜਿਆ | ਇਸ ਮੌਕੇ ਭਾਈ ਅਮਰੀਕ ਸਿੰਘ ਗ੍ਰੰਥੀ ਤੇ ਨਗਰ ਦੀਆਂ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਲੰਬੇ ਅਰਸੇ ਤੋਂ ਬੱਸ ਅੱਡੇ ਤੋਂ ਸੱਖਣਾ ਬਿਆਸ, ਸਵਾਰੀਆਂ ਨੂੰ ਗਰਮੀਆਂ 'ਚ ਆ ਰਹੀ ਹੈ ਭਾਰੀ ਪ੍ਰੇਸ਼ਾਨੀ <br/> ਅਗਲੀ ਖ਼ਬਰ ਸੰਤ ਬਾਬਾ ਘੋਲਾ ਸਿੰਘ ਸਰਹਾਲੀ ਵਾਲਿਆਂ ਵਲੋਂ ਗੁਰਦੁਆਰਾ ਪਾਤਸ਼ਾਹੀ ਨੌਵੀਂ ਵਿਖੇ ਕਾਰ ਸੇਵਾਵਾਂ ਜਾਰੀ-ਬਾਬਾ ਗੁਰਨਾਮ ਸਿੰ...
Ad Position 24