09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-06-2026

ਨਿਤਿਨ ਨਬੀਨ ਪਵਿੱਤਰ ਭਗਵਾਨ ਵਾਲਮੀਕਿ ਤੀਰਥ ਸਥਾਨ ’ਤੇ ਹੋਏ ਨਤਮਸਤਕ

Ad Position 21
No active advertisement
ਅਜੀਤ ਡੈਸਕ 21-06-2026

ਚੋਗਾਵਾਂ, 20 ਜੂਨ (ਗੁਰਵਿੰਦਰ ਸਿੰਘ ਕਲਸੀ)-ਅੱਜ ਭਾਜਪਾ ਦੇ ਕੌਮੀ ਪ੍ਰਧਾਨ ਨਿਤੀਨ ਨਬੀਨ ਪਵਿੱਤਰ ਭਗਵਾਨ ਵਾਲਮੀਕਿ ਤੀਰਥ ਸਥਲ (ਸ੍ਰੀ ਰਾਮ ਤੀਰਥ) ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ, ਕੇਵਲ ਸਿੰਘ ਢਿੱਲੋਂ ਪ੍ਰਧਾਨ ਭਾਜਪਾ ਪੰਜਾਬ, ਤਰੁਣ ਚੁੱਘ ਜਨਰਲ ਸਕੱਤਰ ਭਾਜਪਾ, ਮਨੋਰੰਜਨ ਕਾਲੀਆ ਸਾਬਕਾ ਪ੍ਰਧਾਨ ਭਾਜਪਾ ਪੰਜਾਬ, ਰਾਕੇਸ਼ ਰਾਠੌਰ ਜਨਰਲ ਸਕੱਤਰ ਭਾਜਪਾ ਪੰਜਾਬ,ਅਮਰਪਾਲ ਸਿੰਘ ਬੋਨੀ ਅਜਨਾਲਾ ਜ਼ਿਲ੍ਹਾ ਪ੍ਰਧਾਨ, ਹਲਕਾ ਇੰਚਾਰਜ ਰਾਜਾਸਾਂਸੀ ਮੁਖਵਿੰਦਰ ਸਿੰਘ ਮਾਹਲ, ਜਸਬੀਰ ਸਿੰਘ ਗਿੱਲ ਸਿਆਸੀ ਸਕੱਤਰ, ਕੁਲਵੰਤ ਸਿੰਘ ਹੇਤਮਪੁਰਾ ਜ਼ਿਲ੍ਹਾ ਉਪ ਪ੍ਰਧਾਨ ਐਸ.ਸੀ. ਵਿੰਗ ਅੰਮ੍ਰਿਤਸਰ ਦਿਹਾਤੀ-1, ਵੀ ਮੌਜੂਦ ਸਨ। ਇਸ ਮੌਕੇ ਧੂਣਾ ਸਾਹਿਬ ਟਰਸਟ ਦੇ ਗੱਦੀ ਨਸੀਨ ਸੰਤ ਮਲਕੀਤ ਨਾਥ, ਚੇਅਰਮੈਨ �ਮ ਪ੍ਰਕਾਸ਼ ਗੱਬਰ ਵਲੋਂ ਤੀਰਥ ਵਿਖੇ ਪੁੱਜਣ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੱਤਰ ਸਿੰਘ ਫੌਜੀ ਸਰਕਲ ਪ੍ਰਧਾਨ ਚੋਗਾਵਾਂ, ਜਗਜੀਤ ਸਿੰਘ ਬੱਲ ਸਰਕਲ ਪ੍ਰਧਾਨ ਉਠੀਆ, ਸੁਖਚੈਨ ਸਿੰਘ ਖਿਆਲਾ, ਕੁਲਦੀਪ ਸਿੰਘ ਭੁੱਲਰ, ਬਿਕਰਮਜੀਤ ਸਿੰਘ, ਹਰਜੀਤ ਸਿੰਘ ਸੌੜੀਆਂ, ਕਿਸਾਨ ਮੋਰਚਾ ਜ਼ਿਲ੍ਹਾ ਪ੍ਰਧਾਨ, ਕੁਲਦੀਪ ਸਿੰਘ ਸਾਰੰਗੜਾ, ਗੁਰਵਿੰਦਰ ਸਿੰਘ ਸ਼ਹੂਰਾ, ਸੁਖਚੈਨ ਸਿੰਘ ਸਾਰੰਗੜਾ, ਲਖਬੀਰ ਸਿੰਘ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਹਾਈਕਮਾਂਡ ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਜਲਦੀ ਐਲਾਨ ਕਰੇ-ਪ੍ਰਧਾਨ ਗੁਰਦੀਪ ਸਿੰਘ ਅਗਲੀ ਖ਼ਬਰ ਜ: ਬਾਬਾ ਬਿਸ਼ਨ ਸਿੰਘ ਦੀ 32ਵੀਂ ਬਰਸੀ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜਰੀ ਭਰੀ
Ad Position 24