10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-07-2026

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਡੈਨੀ ਬੰਡਾਲਾ ਦਾ ਰਾਜ ਰਾਏਪੁਰ ਵਲੋਂ ਸਨਮਾਨ

Ad Position 21
No active advertisement
ਅਜੀਤ ਡੈਸਕ 08-07-2026

ਨਵਾਂ ਪਿੰਡ, 7 ਜੁਲਾਈ (ਜਸਪਾਲ ਸਿੰਘ)- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਤੇ ਜ਼ਿਲ੍ਹਾ ਕਾਂਗਰਸ ਅੰਮ੍ਰਿਤਸਰ ਦਿਹਾਤੀ ਦੇ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੂੰ ਰਾਜ ਸੰਧੂ ਰਾਏਪੁਰ ਕਲਾਂ ਵਲੋਂ ਹਲਕਾ ਜੰਡਿਆਲਾ ਗੁਰੂ ਦੇ ਟੀਮ, ਜਿਸ ’ਚ ਗੁਰਪ੍ਰੀਤ ਸਿੰਘ ਗੋਪੀ, ਬਾਬਾ ਸਾਹਿਬ ਸਿੰਘ, ਗੁਰਨਾਮ ਸਿੰਘ, ਕੰਵਲਜੀਤ ਸਿੰਘ, ਸਤਨਾਮ ਸਿੰਘ, ਕਸ਼ਮੀਰ ਸਿੰਘ ਕੇਵਲ ਸਿੰਘ, ਜੋਗਿੰਦਰ ਸਿੰਘ ਤੇ ਜੱਸੀ ਰਾਏਪੁਰ ਆਦਿ ਨਾਲ ਸਨਮਾਨਿਤ ਕੀਤਾ ਗਿਆ । ਇਸ ਮੌਕੇ ਡੈਨੀ ਬੰਡਾਲਾ ਵਲੋਂ ਰਾਜ ਰਾਏਪੁਰ ਤੇ ਉਨ੍ਹਾਂ ਦੀ ਸਮੁੱਚੀ ਟੀਮ ਵਲੋਂ ਦਿੱਤੇ ਗਏ ਮਾਣ-ਸਨਮਾਨ ਲਈ ਧੰਨਵਾਦ ਕਰਦਿਆਂ ਕਿਹਾ ਕਿ ਹਲਕਾ ਵਾਸੀਆਂ ਮਿਲ ਰਹੇ ਸਤਿਕਾਰ ਲਈ ਉਹ ਉਨ੍ਹਾਂ ਦੇ ਸਦਾ ਰਿਣੀ ਰਹਿਣਗੇ।

Ad Position 22
No active advertisement
ਪਿਛਲੀ ਖ਼ਬਰ ਐਲ.ਏ.ਡੀ.ਸੀ. ਨੀਤੀ ਖ਼ਿਲਾਫ਼ ਬਰਨਾਲਾ ਦੇ ਵਕੀਲਾਂ ਵਲੋਂ ਅਣਮਿੱਥੇ ਸਮੇਂ ਲਈ ਹੜਤਾਲ ਸ਼ੁਰੂ, ਅਦਾਲਤੀ ਕਾਰਵਾਈ ਠੱਪ ਅਗਲੀ ਖ਼ਬਰ ਛੋਟਾ ਬੱਸ ਅੱਡਾ ਅਟਾਰੀ ਵਿਖੇ ਖੁੱਲ੍ਹੇ ਠੇਕੇ-ਅਹਾਤੇ ਦਾ ਵਿਰੋਧ, ਹਾਈਵੇਅ ਜਾਮ
Ad Position 24