17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-07-2026

ਪੁਲਿਸ ਚੌਕੀ ਸਠਿਆਲਾ ਮੁੜ ਚਾਲੂ, ਜਤਿੰਦਰ ਸਿੰਘ ਨੇ ਸੰਭਾਲਿਆ ਚਾਰਜ

Ad Position 21
No active advertisement
ਅਜੀਤ ਡੈਸਕ 29-07-2026

ਸਠਿਆਲਾ, 28 ਜੁਲਾਈ (ਜਗੀਰ ਸਿੰਘ ਸਫਰੀ)-ਐੱਸ.ਐੱਸ.ਪੀ ਕੰਵਲਜੀਤ ਸਿੰਘ ਚਾਹਲ ਦੇ ਨਿਰਦੇਸ਼ਾਂ ‘ਤੇ ਪੁਲਿਸ ਚੌਕੀ ਸਠਿਆਲਾ ਨੂੰ ਮੁੜ ਚਾਲੂ ਕਰ ਦਿੱਤਾ ਗਿਆ ਹੈ । ਇਸ ਮੌਕੇ ਨਵੇਂ ਇੰਚਾਰਜ ਜਤਿੰਦਰ ਸਿੰਘ ਨੇ ਆਪਣੇ ਅਹੁਦੇ ਦਾ ਚਾਰਜ ਸੰਭਾਲਣ ਉਪਰੰਤ ਇੰਚਾਰਜ ਜਤਿੰਦਰ ਸਿੰਘ ਨੇ ਕਿਹਾ ਕਿ ਇਲਾਕੇ ਵਿਚ ਅਮਨ-ਕਾਨੂੰਨ ਦੀ ਸਥਿਤੀ ਨੂੰ ਹੋਰ ਮਜ਼ਬੂਤ ਬਣਾਉਣਾ, ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕਰਨਾ ਅਤੇ ਨਸ਼ਿਆਂ ਤੇ ਅਪਰਾਧਿਕ ਗਤੀਵਿਧੀਆਂ ਵਿਰੁੱਧ ਸਖ਼ਤ ਕਾਰਵਾਈ ਕਰਨਾ ਉਨ੍ਹਾਂ ਦੀ ਪਹਿਲ ਹੋਵੇਗੀ। ਇਸ ਮੌਕੇ ਤੇ ਸੁਸਾਇਟੀ ਪ੍ਰਧਾਨ ਗੁਰਮੁੱਖ ਸਿੰਘ ਡਾਂਗਾ, ਜਸਵਿੰਦਰ ਸਿੰਘ ਡਾਂਗਾ, ਸਾਬੀ ਨਮਾਜ਼ੀ, ਜਸਬੀਰ ਸਿੰਘ ਸੋਢੀ, ਨਿਰਮਲ ਸਿੰਘ ਸੁਪਰਡੰਟ, ਲਖਵਿੰਦਰ ਸਿੰਘ ਪਟਵਾਰੀ, ਗੁਰਵਿੰਦਰ ਸਿੰਘ ਲਾਡੀ, ਗੁਰਵਿੰਦਰ ਸਿੰਘ, ਗੁਲਜ਼ਾਰ ਸਿੰਘ, ਰੇਸ਼ਮ ਸਿੰਘ ਆਦਿ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਪੇਪਰ ਲੀਕ ਮਾਮਲਾ ਸਾਬਤ ਕਰਦਾ ਹੈ ਕਿ ਸਰਕਾਰ ਨੌਜਵਾਨਾਂ ਦੇ ਭਵਿੱਖ ਨਾਲ ਖੇਡ ਰਹੀ-ਵਿਰਕ, ਮੀਰਾਂਕੋਟ ਅਗਲੀ ਖ਼ਬਰ ਸਠਿਆਲਾ ਦੀ ਸੰਪਰਕ ਸੜਕ ਦੇ ਕਿਨਾਰੇ ਲੱਗੇ ਕੂੜੇ ਦੇ ਢੇਰ ਤੋਂ ਲੋਕ ਪ੍ਰੇਸ਼ਾਨ
Ad Position 24