03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਜੰਡਿਆਲਾ ਗੁਰੂ ਵਿਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ

Ad Position 21
No active advertisement
ਅਜੀਤ ਡੈਸਕ 31-07-2026
ਜੰਡਿਆਲਾ ਗੁਰੂ, 30 ਜੁਲਾਈ (ਪ੍ਰਮਿੰਦਰ ਸਿੰਘ ਜੋਸਨ)-ਬੀਤੇ ਦਿਨੀ ਬਰਨਾਲਾ ਵਿਖੇ ਸਫਾਈ ਸੇਵਕਾਂ ਤੇ ਪੁਲਿਸ ਵਲੋਂ ਕੀਤੇ ਗਏ ਅੰਨੇਵਾਹ ਲਾਠੀ ਚਾਰਜ ਦੇ ਵਿਰੋਧ ਵਿਚ ਸਫਾਈ ਸੇਵਕ ਯੂਨੀਅਨ ਵਲੋਂ ਪੰਜਾਬ ਬੰਦ ਦੇ ਦਿੱਤੇ ਸੱਦੇ ‘ਤੇ ਅੱਜ ਜੰਡਿਆਲਾ ਗੁਰੂ ਪੂਰਨ ਤੌਰ ‘ਤੇ ਬੰਦ ਰਿਹਾ ਹੈ। ਆਵਾਜਾਈ ਆਮ ਵਾਂਗ ਚਲਦੀ ਰਹੀ ਅਤੇ ਵਿੱਦਿਅਕ ਅਦਾਰੇ, ਬੈਂਕ ਆਦਿ ਖੁੱਲੇ ਰਹੇ। ਸਫਾਈ ਸੇਵਕ ਯੂਨੀਅਨ ਵਲੋਂ ਅੱਜ ਜੰਡਿਆਲਾ ਗੁਰੂ ਵਿਖੇ ਰੋਸ ਮਾਰਚ ਵੀ ਕੀਤਾ ਗਿਆ।
Ad Position 22
No active advertisement
ਪਿਛਲੀ ਖ਼ਬਰ ਸਰਹੱਦੀ ਖੇਤਰ ਵਿਚ ਬਾਜ਼ਾਰ ਰਹੇ ਬੰਦ ਅਗਲੀ ਖ਼ਬਰ ਮੀਰੀ ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਮਦਾਸ ਵਿਖੇ ਦੋ ਦਿਨਾਂ ਮੈਡ...
Ad Position 24
No active advertisement