03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਸਰਹੱਦੀ ਖੇਤਰ ਵਿਚ ਬਾਜ਼ਾਰ ਰਹੇ ਬੰਦ

Ad Position 21
No active advertisement
ਅਜੀਤ ਡੈਸਕ 31-07-2026
ਗੱਗੋਮਾਹਲ, 30 ਜੁਲਾਈ (ਬਲਵਿੰਦਰ ਸਿੰਘ ਸੰਧੂ)-ਬੰਦ ਦੇ ਸੱਦੇ ਨੂੰ ਗੱਗੋਮਾਹਲ, ਥੋਬਾ ਤੇ ਹੋਰ ਨੇੜਲੇ ਖੇਤਰਾਂ ਵਿਚ ਭਰਵਾਂ ਹੁੰਗਾਰਾ ਮਿਲਿਆ, ਬਾਜ਼ਾਰ ਪੂਰਨ ਤੌਰ ’ਤੇ ਬੰਦ ਰਹੇ ਪ੍ਰੰਤੂ ਵਿਦਿਅਕ ਅਦਾਰੇ, ਸਰਕਾਰੀ ਤੇ ਗ਼ੈਰ ਸਰਕਾਰੀ ਦਫਤਰ, ਸਿਹਤ ਸੇਵਾਵਾਂ, ਬੱਸ ਸੇਵਾ ਆਮ ਵਾਂਗ ਚਲਦੀ ਰਹੀ। ਪ੍ਰੰਤੂ ਬੱਸਾਂ ਅੰਦਰ ਸਫਰ ਕਰਨ ਵਾਲਿਆਂ ਦੀ ਗਿਣਤੀ ਕਾਫੀ ਘੱਟ ਸੀ । ਇਸ ਸਮੇਂ ਮਜ਼ਦੂਰਾਂ ਵਲੋਂ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਖਿਲਾਫ ਨਾਅਰੇਬਾਜ਼ੀ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਅਜਨਾਲਾ ਵਿਖੇ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ ਅਗਲੀ ਖ਼ਬਰ ਜੰਡਿਆਲਾ ਗੁਰੂ ਵਿਚ ਪੰਜਾਬ ਬੰਦ ਨੂੰ ਭਰਵਾਂ ਹੁੰਗਾਰਾ
Ad Position 24
No active advertisement