02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਡੀ.ਐੱਸ.ਪੀ. ਜਗਬੀਰ ਸਿੰਘ ਔਲਖ ਸਬ-ਡਵੀਜ਼ਨ ਰਾਜਾਸਾਂਸੀ ਦੇ ਡੀ.ਐੱਸ.ਪੀ. ਨਿਯੁਕਤ

ਅਜਨਾਲਾ, 1 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ. ਜੀ.

Ad Position 21
No active advertisement
ਅਜੀਤ ਡੈਸਕ 02-08-2026
ਅਜਨਾਲਾ, 1 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਵੱਲੋਂ ਜਾਰੀ ਹੁਕਮਾਂ ਅਨੁਸਾਰ ਡੀ.ਐੱਸ.ਪੀ ਜਗਬੀਰ ਸਿੰਘ ਔਲਖ ਨੂੰ ਸਬ ਡਵੀਜ਼ਨ ਰਾਜਾਸਾਂਸੀ ਦਾ ਡੀ.ਐੱਸ.ਪੀ ਨਿਯੁਕਤ ਕੀਤਾ ਗਿਆ ਹੈ। ਆਪਣੀ ਇਸ ਨਵੀਂ ਨਿਯੁਕਤੀ ਉਪਰੰਤ ‘ਅਜੀਤ’ ਨਾਲ ਗੱਲਬਾਤ ਕਰਦਿਆਂ ਡੀ.ਐੱਸ.ਪੀ ਜਗਬੀਰ ਸਿੰਘ ਔਲਖ ਨੇ ਕਿਹਾ ਕਿ ਉਹ ਸਰਕਾਰ ਅਤੇ ਪੰਜਾਬ ਪੁਲਸ ਦੇ ਉੱਚ ਅਧਿਕਾਰੀਆਂ ਵੱਲੋਂ ਉਨ੍ਹਾਂ ‘ਤੇ ਪ੍ਰਗਟਾਏ ਵਿਸ਼ਵਾਸ ‘ਤੇ ਖਰਾ ਉੱਤਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਕਾਨੂੰਨ-ਵਿਵਸਥਾ ਨੂੰ ਹੋਰ ਮਜ਼ਬੂਤ ਬਣਾਉਣਾ, ਨਸ਼ਿਆਂ ਅਤੇ ਅਪਰਾਧ ਖ਼ਿਲਾਫ਼ ਪ੍ਰਭਾਵਸ਼ਾਲੀ ਕਾਰਵਾਈ ਕਰਨਾ ਅਤੇ ਲੋਕਾਂ ਨੂੰ ਨਿਰਪੱਖ, ਪਾਰਦਰਸ਼ੀ ਅਤੇ ਜਵਾਬਦੇਹ ਪੁਲਿਸ ਸੇਵਾਵਾਂ ਪ੍ਰਦਾਨ ਕਰਨਾ ਉਨ੍ਹਾਂ ਦੀ ਪਹਿਲ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਜੰਡਿਆਲਾ ਗੁਰੂ ਵਿਖੇ ਤੀਆਂ ਦੇ ਤਿਉਹਾਰ ਦੀਆਂ ਲੱਗੀਆਂ ਰੌਣਕਾਂ ਅਗਲੀ ਖ਼ਬਰ ਅਧਿਆਪਕ ਆਗੂ ਨਿਰਮਲ ਸਿੰਘ ਸਿੱਧੂ ਬੇਦਾਦਪੁਰ ਦਾ ਸੇਜਲ ਅੱਖਾਂ ਨਾਲ ਅੰਤਿਮ ਸੰਸਕਾਰ
Ad Position 24
No active advertisement