02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਬਰਨਾਲਾ ਵਿਖੇ ਸਫ਼ਾਈ ਸੇਵਕਾਂ ’ਤੇ ਪੁਲਿਸ ਲਾਠੀਚਾਰ ਸਰਕਾਰ ਦਾ ਲੋਕਤੰਤਰ ’ਤੇ ਸਿੱਧਾ ਹਮਲਾ- ਰਾਜਾ ਲਦੇਹ

ਹਰਸਾ ਛੀਨਾ, 2 ਅਗਸਤ (ਕੜਿਆਲ)-ਪਿਛਲੇ ਦਿਨੀ ਬਰਨਾਲਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਸਫਾਈ ਸੇਵਕਾਂ ਤੇ ਕੀਤੇ ਪੁਲਿਸ ਲਾਠੀਚਾਰਜ ਦੀ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ ਨੇ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਲਾਠੀਚਾਰਜ ਨਾਲ ਆਮ ਆਦਮੀ ਪਾਰਟੀ ਦਾ ਲੋਕ ਵਿਰੋਧੀ ਚਿਹਰਾ ਆਮ ਲੋਕਾਂ ਦੇ ਸਾਹਮਣੇ ਆਇਆ ਹੈ। ਸ.

Ad Position 21
No active advertisement
ਅਜੀਤ ਡੈਸਕ 03-08-2026
ਹਰਸਾ ਛੀਨਾ, 2 ਅਗਸਤ (ਕੜਿਆਲ)-ਪਿਛਲੇ ਦਿਨੀ ਬਰਨਾਲਾ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰ ਰਹੇ ਸਫਾਈ ਸੇਵਕਾਂ ਤੇ ਕੀਤੇ ਪੁਲਿਸ ਲਾਠੀਚਾਰਜ ਦੀ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ ਨੇ ਸਖਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਲਾਠੀਚਾਰਜ ਨਾਲ ਆਮ ਆਦਮੀ ਪਾਰਟੀ ਦਾ ਲੋਕ ਵਿਰੋਧੀ ਚਿਹਰਾ ਆਮ ਲੋਕਾਂ ਦੇ ਸਾਹਮਣੇ ਆਇਆ ਹੈ। ਸ. ਲਦੇਹ ਅੱਡਾ ਕੁਕੜਾਂਵਾਲਾ ਵਿਖੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ । ਉਨ੍ਹਾਂ ਦੋਸ਼ ਲਾਇਆ ਕਿ ਸੂਬਾ ਸਰਕਾਰ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਹੁਕਮਾਂ ਤਹਿਤ ਹੀ ਪੁਲਿਸ ਵਲੋਂ ਸਫਾਈ ਸੇਵਕਾਂ ’ ਤੇ ਲਾਠੀਚਾਰਜ ਕਰਕੇ ਉਨ੍ਹਾਂ ਦੀ ਹੱਕ ਮੰਗਦੀ ਅਵਾਜ ਨੂੰ ਦਬਾਉਣ ਦਾ ਘਿਨੌਣਾ ਕੰਮ ਕੀਤਾ ਗਿਆ ਹੈ ।
Ad Position 22
No active advertisement
ਪਿਛਲੀ ਖ਼ਬਰ ਸੁੱਤੀ ਸਰਕਾਰ ਨੂੰ ਜਗਾਉਣ ਲਈ 11 ਨੂੰ ਰੇਲਾਂ ਦਾ ਚੱਕਾ ਜਾਮ- ਜ਼ਿਲ੍ਹਾ ਪ੍ਰਧਾਨ ਰਾਣਾ ਸਰਹੱਦੀ ਪਿੰਡ ਰਾਣੀਆਂ ਵਿਖੇ ਨਵੀਂ... ਅਗਲੀ ਖ਼ਬਰ ਜੰਡਿਆਲਾ ਗੁਰੂ ’ਚ ਖਾਣ-ਪੀਣ ਵਾਲੀ ਵਸਤੂ ’ਚ ਕੀੜੇ ਮਿਲਣ ਦੀ ਵੀਡੀਓ ਵਾਇਰਲ ਸ਼ਹਿਰ ਵਾਸੀਆਂ ਨੇ ਫੂਡ ਸੇਫਟੀ ਵਿਭਾਗ ਤੋਂ ਸਖ਼...
Ad Position 24
No active advertisement