02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਸਾਬਕਾ ਸਰਪੰਚ ਡਾ. ਜਸਵੰਤ ਸਿੰਘ ਜੱਸ ਨੂੰ ਸ਼ਰਧਾਂਲੀਆਂ ਭੇਟ

ਬਾਬਾ ਬਕਾਲਾ ਸਾਹਿਬ, 2 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਅਕਾਲੀ ਦਲ (ਬ) ਬਾਬਾ ਬਕਾਲਾ ਸ਼ਹਿਰੀ ਦੇ ਸਰਪ੍ਰਸਤ, ਗੁਰਮਤਿ ਪ੍ਰਚਾਰ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸਰਪੰਚ ਡਾਕਟਰ ਜਸਵੰਤ ਸਿੰਘ ਜੱਸ ਨਮਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਅਤੇ ਅੰਤਿਮ ਅਰਦਾਸ ਸੰਤ ਮਾਝਾ ਸਿੰਘ ਕਰਮਜੋਤ ਸੀਨੀਅਰ ਸੈਕੰਡਰੀ ਸਕੂਲ, ਬਾਬਾ ਬਕਾਲਾ ਸਾਹਿਬ ਵਿਖੇ ਕੀਤੀ ਗਈ। ਇਸ ਮੌਕੇ ਸਾ: ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਸੁਖਬੀਰ ਸਿੰਘ ਸੰਧੂ (ਚੋਣ ਕਮਿਸ਼ਨਰ ਭਾਰਤ ਸਰਕਾਰ), ਪਰਮਰਾਜ ਸਿੰਘ ਉਮਰਾ ਨੰਗਲ ਸਾ: ਏ.

Ad Position 21
No active advertisement
ਅਜੀਤ ਡੈਸਕ 03-08-2026
ਬਾਬਾ ਬਕਾਲਾ ਸਾਹਿਬ, 2 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਸ਼੍ਰੋਮਣੀ ਅਕਾਲੀ ਦਲ (ਬ) ਬਾਬਾ ਬਕਾਲਾ ਸ਼ਹਿਰੀ ਦੇ ਸਰਪ੍ਰਸਤ, ਗੁਰਮਤਿ ਪ੍ਰਚਾਰ ਸਭਾ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਸਰਪੰਚ ਡਾਕਟਰ ਜਸਵੰਤ ਸਿੰਘ ਜੱਸ ਨਮਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਅਤੇ ਅੰਤਿਮ ਅਰਦਾਸ ਸੰਤ ਮਾਝਾ ਸਿੰਘ ਕਰਮਜੋਤ ਸੀਨੀਅਰ ਸੈਕੰਡਰੀ ਸਕੂਲ, ਬਾਬਾ ਬਕਾਲਾ ਸਾਹਿਬ ਵਿਖੇ ਕੀਤੀ ਗਈ। ਇਸ ਮੌਕੇ ਸਾ: ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ, ਸੁਖਬੀਰ ਸਿੰਘ ਸੰਧੂ (ਚੋਣ ਕਮਿਸ਼ਨਰ ਭਾਰਤ ਸਰਕਾਰ), ਪਰਮਰਾਜ ਸਿੰਘ ਉਮਰਾ ਨੰਗਲ ਸਾ: ਏ.ਡੀ.ਜੀ.ਪੀ ਅਤੇ ਸ: ਰਾਜਵਿੰਦਰ ਸਿੰਘ ਰਾਜਾ ਲਦੇਹ ਵਲੋਂ ਪੁੱਜੇ ਸ਼ੋਕ ਸੰਦੇਸ਼ ਪੜ੍ਹਕੇ ਸੁਣਾਏ ਗਏ । ਮਿਸਲ ਸ਼ਹੀਦਾਂ ਤਰਨਾ ਦਲ ਵਲੋਂ ਬਾਬਾ ਸੁੱਖਾ ਸਿੰਘ, ਸ਼੍ਰੋਮਣੀ ਅਕਾਲੀ ਦਲ ਅਤੇ ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲ ਉਸਮਾ, ਜ: ਅਮਰਜੀਤ ਸਿੰਘ ਭਲਾਈਪੁਰ (ਦੋਵੇਂ ਸ਼੍ਰੋਮਣੀ ਕਮੇਟੀ) ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ, ਐਡੀਸ਼ਨਲ ਮੈਨੇਜਰ ਬਲਜੀਤ ਸਿੰਘ ਕੰਗ, ਮੀਤ ਮੈਨੇਜਰ ਸ਼ੇਰ ਸਿੰਘ, ਮੈਨੇਜਰ ਗੁਰਪ੍ਰੀਤ ਸਿੰਘ ਮੱਲੇਵਾਲ, ਮੈੇਨੇਜਰ ਸਤਿੰਦਰ ਸਿੰਘ ਬਾਜਵਾ, ਮੋਹਣ ਸਿੰਘ ਕੰਗ ਪ੍ਰਧਾਨ ਸ਼ਹਿਰੀ, ਕੌਂਸਲਰ ਕੁਲਵੰਤ ਸਿੰਘ ਰੰਧਾਵਾ ਅਤੇ ਹਰਪ੍ਰੀਤ ਸਿੰਘ ਹੈਪੀ (ਕਜਾਰੀਆ ਟਾਇਲ) ਆਦਿ ਨੇ ਡਾ: ਜੱਸ ਦੇ ਬੇਟਿਆਂ ਡਾ: ਜਗਮੀਤ ਸਿੰਘ ਬੱਬੂ ਅਤੇ ਅਮਰਜੀਤ ਸਿੰਘ ਸੋਨੂੰ (ਰੇਲਵੇ) ਨੂੰ ਦਸਤਾਰਾਂ ਭੇਟ ਕੀਤੀਆਂ। ਇਸ ਮੌਕੇ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ, ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ, ਅਵਤਾਰ ਸਿੰਘ ਭੁੱਲਰ ਸਾ: ਏ.ਡੀ.ਸੀ, ਪ੍ਰਿੰਸੀਪਲ ਦਿਲਬਾਗ ਸਿੰਘ ਮਾਨ, ਹੰਸਰਾਜ ਸਿੰਘ ਧਿਆਨਪੁਰ, ਗੁਰਜਿੰਦਰ ਸਿੰਘ ਸਠਿਆਲਾ, ਤੇਜਿੰਦਰ ਸਿੰਘ ਅਠੌਲਾ, ਮਾ: ਇਕਬਾਲ ਸਿੰਘ, ਸੁਖਵਿੰਦਰ ਸਿੰਘ, ਜਸਵਿੰਦਰ ਸਿੰਘ (ਨੀਡਜ਼ ਹੋਲਸੇਲ), ਜ: ਸਕੱਤਰ ਰਜੇਸ਼ ਟਾਂਗਰੀ, ਭਾਈ ਹਰਪ੍ਰੀਤ ਸਿੰਘ ਖਾਲਸਾ, ਭਾਈ ਭੁਪਿੰਦਰ ਸਿੰਘ ਹੱੈਡਗ੍ਰੰਥੀ, ਮਨਪ੍ਰੀਤ ਸਿੰਘ ਭੁੱਲਰ, ਜ: ਜਰਨੈਲ ਸਿੰਘ ਕੋਟ ਮਹਿਤਾਬ, ਪ੍ਰਧਾਨ ਦਿਆਲ ਸਿੰਘ ਖਿਲਚੀਆਂ, ਗੁਰਮੀਤ ਸਿੰਘ ਵਡਾਲਾ, ਪ੍ਰਧਾਨ ਜੈਵਿੰਦਰ ਸਿੰਘ ਭੁੱਲਰ, ਪ੍ਰਧਾਨ ਸਵਰਨ ਸਿੰਘ ਕਾਲਾ, ਸੂਬੇਦਾਰ ਹਰਜੀਤ ਸਿੰਘ, ਹਰਦੀਪ ਸਿੰਘ ਪ੍ਰਧਾਨ ਬਾਜ਼ਾਰ ਕਮੇਟੀ, ਇੰਸ: ਸਰਬਜੀਤ ਸਿੰਘ ਬੱਲ, ਸੁਖਜੀਤ ਸਿੰਘ ਸਰਕਲ ਪ੍ਰਧਾਮ ਸੂਬੇਦਾਰ ਹਰਜਿੰਦਰ ਸਿੰਘ ਨਿੱਝਰ, ਮਾ: ਮਨਜੀਤ ਸਿੰਘ ਵੱਸੀ, ਸੁਖਵੰਤ ਕੌਰ ਵੱਸੀ, ਡਾ: ਕੁਲਵੰਤ ਸਿੰਘ ਬਾਠ, ਜਗਦੀਪ ਸਿੰਘ ਬੁੱਕ ਸੈਲ਼ਰ, ਸੇਠ ਜਰਨੈਲ ਸਿੰਘ ਛਾਪਿਆਂਵਾਲੀ, ਦਿਲਪ੍ਰੀਤ ਸਿੰਘ ਡਿੱਪੀ ਪੂਹਲਾ, ਪਰਮਦੀਪ ਸਿੰਘ ਟਕਾਪੁਰ, ਪ੍ਰਤਾਪ ਸਿੰਘ, ਮਨਜੀਤ ਸਿੰਘ ਰਾਜਾ, ਅਜੀਤ ਸਿੰਘ ਮੈਂਬਰ, ਗੁਰਮੀਤ ਸਿੰਘ ਪਨੇਸਰ, ਸੁਖਚੈਨ ਸਿੰਘ ਗਿੱਲ, ਕਰਮ ਸਿੰਘ, ਜੈਮਲ ਸਿੰਘ ਭੁੱਲਰ, ਮਨਜਿੰਦਰ ਸਿੰਘ (ਸਾਰੇ ਕੌਸਲਰ), ਜਸਪਿੰਦਰ ਸਿੰਘ ਮਠਾਰੂ, ਸੁਖਵਿੰਦਰ ਸਿੰਘ ਮਠਾਰੂ, ਹਰਿੰਦਰ ਸਿੰਘ ਲਾਲੀ, ਇੰਜੀ: ਮਨਜੀਤ ਸਿੰਘ ਮਣੀ, ਯੁਵਰਾਜ ਸਿੰਘ, ਠੇਕੇਦਾਰ ਰਵੀ ਜੱਲੂਵਾਲ, ਭੁਪਿੰਦਰ ਸਿੰਘ ਮੋੜ, ਮੁਨੀਸ਼ ਰਿੰਕੂ, ਚੇਅਰਮੈਨ ਯੋਗਰਾਜ ਸਿੰਘ ਟੌਂਗ, ਸਰਪੰਚ ਕਰਮਜੀਤ ਸਿੰਘ ਫੇਰੂਮਾਨ, ਕੌਂਸਲਰ ਵਿਸ਼ਾਲ ਮੰਨਣ, ਡਾ: ਭੁਪਿੰਦਰ ਸਿੰਘ ਕੰਮੋਕੇ, ਅਮੋਲਕ ਸਿੰਘ, ਮਨਦੀਪ ਸਿੰਘ ਕੈਨੇਡੀ, ਗੁਰਿੰਦਰਬੀਰ ਸਿੰਘ ਗੋਲਡੀ, ਸੰਜੀਵ ਚੌਧਰੀ, ਬਿਕਰਮਜੀਤ ਸਿੰਘ ਚੀਮਾਂ, ਰਾਗੀ ਬਲਵਿੰਦਰ ਸਿੰਘ ਕੰਵਲ, ਹਰਦੀਪ ਜਿਊਲਰਜ਼, ਡਾ: ਬਿਕਰਮਜੀਤ ਸਿੰਘ, ਜਸਕਰਨ ਸਿੰਘ ਬਾਵਾ, ਬਲਦੇਵ ਸਿੰਘ ਧਾਲੀਵਾਲ, ਸਤਨਾਮ ਸਿੰਘ ਘੋਨਾ, ਮਨਜਿੰਦਰ ਸਿੰਘ ਹੀਰਾ, ਦਲਬੀਰ ਸਿੰਘ ਟਪਿਆਲਾ, ਮਾ: ਮਨਜੀਤ ਸਿੰਘ ਕੰਬੋ, ਸਰਮੁੱਖ ਸਿੰਘ ਫੌਜੀ, ਜਸਵੰਤ ਸਿੰਘ ਦਿੱਲੀ, ਬਲਵਿੰਦਰ ਸਿੰਘ ਭੁੱਲਰ, ਇੰ: ਅਮਰਜੀਤ ਸਿੰਘ, ਜਗਜੀਤ ਸਿੰਘ ਧਾਮੀ, ਅਨੋਖ ਸਿੰਘ ਝਲਾੜੀ, ਸਮੇਤ ਵੱਡੀ ਗਿਣਤੀ ਵਿਚ ਸਖਸ਼ੀਅਤਾਂ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਹੋਂਦ ਚਿੱਲੜ ਕਤਲੇਆਮ 42 ਸਾਲਾਂ ਬਾਅਦ ਵੀ ਇਨਸਾਫ਼ ਦੀ ਉਡੀਕ 21 ਨਵੰਬਰ ਦੀ ਸੁਣਵਾਈ ’ਤੇ- ਗਿਆਸਪੁਰਾ * ਕਿਹਾ, ਸਾਨੂੰ ਫ਼ੈਸ... ਅਗਲੀ ਖ਼ਬਰ ਸੁੱਤੀ ਸਰਕਾਰ ਨੂੰ ਜਗਾਉਣ ਲਈ 11 ਨੂੰ ਰੇਲਾਂ ਦਾ ਚੱਕਾ ਜਾਮ- ਜ਼ਿਲ੍ਹਾ ਪ੍ਰਧਾਨ ਰਾਣਾ ਸਰਹੱਦੀ ਪਿੰਡ ਰਾਣੀਆਂ ਵਿਖੇ ਨਵੀਂ...
Ad Position 24
No active advertisement