05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਸਬ ਇੰਸਪੈਕਟਰ ਦਲਜੀਤ ਸਿੰਘ ਨੇ ਬਤੌਰ ਮੱਤੇਵਾਲ ਥਾਣਾ ਮੁਖੀ ਚਾਰਜ ਸੰਭਾਲਿਆ

ਮੱਤੇਵਾਲ, 3 ਅਗਸਤ (ਗੁਰਪ੍ਰੀਤ ਸਿੰਘ ਮੱਤੇਵਾਲ)-ਅੰਮ੍ਰਿਤਸਰ ਦਿਹਾਤੀ ਅਧੀਨ ਪੈਂਦੇ ਥਾਣਾ ਮੱਤੇਵਾਲ ਵਿਚ ਸਬ ਇੰਸਪੈਕਟਰ ਦਲਜੀਤ ਸਿੰਘ ਵਲੋਂ ਬਤੌਰ ਐੱਸ. ਐੱਚ.

Ad Position 21
No active advertisement
ਥਾਣਾ ਮੱਤੇਵਾਲ ਵਿਚ ਬਤੌਰ ਥਾਣਾ ਮੁੱਖੀ ਅਹੁਦਾ ਸੰਭਾਲਣ ਪਿਛੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਬ ਇੰਸਪੈਕਟਰ ਦਲਜੀਤ ਸਿੰਘ। ਤਸਵੀਰ : ਗੁਰਪ੍ਰੀਤ ਸਿੰਘ ਮੱਤੇਵਾਲ 04-08-2026
ਮੱਤੇਵਾਲ, 3 ਅਗਸਤ (ਗੁਰਪ੍ਰੀਤ ਸਿੰਘ ਮੱਤੇਵਾਲ)-ਅੰਮ੍ਰਿਤਸਰ ਦਿਹਾਤੀ ਅਧੀਨ ਪੈਂਦੇ ਥਾਣਾ ਮੱਤੇਵਾਲ ਵਿਚ ਸਬ ਇੰਸਪੈਕਟਰ ਦਲਜੀਤ ਸਿੰਘ ਵਲੋਂ ਬਤੌਰ ਐੱਸ. ਐੱਚ. ਓ. ਆਪਣਾ ਚਾਰਜ ਸੰਭਾਲਿਆ। ਅੱਜ ਥਾਣਾ ਮੱਤੇਵਾਲ ਵਿਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਨ੍ਹਾਂ ਸਮਾਜ ਵਿਰੋਧੀ ਅਨਸਰਾਂ ਅਤੇ ਖਾਸ ਕਰਕੇ ਨਸ਼ਾ ਵੇਚਣ ਵਾਲੇ ਅਤੇ ਖਰੀਦਣ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੰਦੀਆਂ ਕਿਹਾ ਕਿ ਅਜਿਹੇ ਵਿਅਕਤੀਆਂ ਨੂੰ ਕਿਸੀ ਵੀ ਕੀਮਤ ‘ਤੇ ਬਖਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਇਲਾਕੇ ਵਿਚੋਂ ਨਸਿਆਂ ਦੇ ਕੋਹੜ ਨੂੰ ਖਤਮ ਕਰਨ ਲਈ ਆਮ ਜਨਤਾ ਪਾਸੋਂ ਸਹਿਯੋਗ ਦੀ ਮੰਗ ਕਰਦਿਆਂ ਕਿਹਾ ਪਬਲਿਕ ਦੇ ਸਹਿਯੋਗ ਨਾਲ ਹੀ ਅਜਿਹੀਆਂ ਸਮਾਜਿਕ ਬੁਰਾਈਆਂ ਨੂੰ ਖਤਮ ਕੀਤਾ ਜਾ ਸਕਦਾ ਹੈ।
Ad Position 22
No active advertisement
ਪਿਛਲੀ ਖ਼ਬਰ 20 ਪਰਿਵਾਰ ‘ਆਪ’ ’ਚ ਸ਼ਾਮਿਲ ਅਗਲੀ ਖ਼ਬਰ ਡੀ. ਐੱਸ. ਪੀ. ਜਗਬੀਰ ਸਿੰਘ ਔਲਖ ਨੇ ਰਾਜਾਸਾਂਸੀ ਸਬ-ਡਵੀਜ਼ਨ ਦਾ ਅਹੁਦਾ ਸੰਭਾਲਿਆ
Ad Position 24
No active advertisement