05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਅਮਰ ਪਬਲਿਕ ਸਕੂਲ ਖੱਬੇ ਰਾਜਪੂਤਾਂ ਵਿਖੇ ਤੀਆਂ ਦਾ ਤਿਉਹਾਰ ਮਨਾਇਆ

ਚੌਕ ਮਹਿਤਾ, 3 ਅਗਸਤ (ਜਗਦੀਸ਼ ਸਿੰਘ ਬਮਰਾਹ)- ਅਮਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖੱਬੇ ਰਾਜਪੂਤਾਂ ਵਿਖੇ ‘ਤੀਆਂ ਤੀਜ ਦੀਆਂ’ ਦਾ ਤਿਉਹਾਰ ਮਨਾਇਆ ਗਿਆ। ਇਸ ਸੱਭਿਆਚਾਰਕ ਪ੍ਰੋਗਰਾਮ ਵਿਚ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਰੰਗਾ ਰੰਗ ਪ੍ਰੋਗਰਾਮ ਦੀ ਪੇਸ਼ਕਾਰੀ ਕਰਦਿਆਂ, ਰਵਾਇਤੀ ਪੰਜਾਬੀ ਗਿੱਧਾ ਪਾਇਆ ਗਿਆ।

Ad Position 21
No active advertisement
ਅਜੀਤ ਡੈਸਕ 04-08-2026
ਚੌਕ ਮਹਿਤਾ, 3 ਅਗਸਤ (ਜਗਦੀਸ਼ ਸਿੰਘ ਬਮਰਾਹ)- ਅਮਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖੱਬੇ ਰਾਜਪੂਤਾਂ ਵਿਖੇ ‘ਤੀਆਂ ਤੀਜ ਦੀਆਂ’ ਦਾ ਤਿਉਹਾਰ ਮਨਾਇਆ ਗਿਆ। ਇਸ ਸੱਭਿਆਚਾਰਕ ਪ੍ਰੋਗਰਾਮ ਵਿਚ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਰੰਗਾ ਰੰਗ ਪ੍ਰੋਗਰਾਮ ਦੀ ਪੇਸ਼ਕਾਰੀ ਕਰਦਿਆਂ, ਰਵਾਇਤੀ ਪੰਜਾਬੀ ਗਿੱਧਾ ਪਾਇਆ ਗਿਆ। ਇਸ ਮੌਕੇ ਵਿਦਿਆਰਥਣਾਂ ਵਿਚਕਾਰ ਮਹਿੰਦੀ ਅਤੇ ਸੁੰਦਰ ਪਹਿਰਾਵੇ ਦੇ ਮੁਕਾਬਲੇ ਵੀ ਕਰਵਾਏ ਗਏ। ਇਸ ਮੌਕੇ ਪ੍ਰਿੰ: ਦਵਿੰਦਰ ਕੌਰ ਬੱਲ ਅਤੇ ਡਾਇਰੈਕਟਰ ਭਗਵੰਤ ਸਿੰਘ ਬੱਲ ਆਪਣੇ ਸਮੂਹ ਸਟਾਫ ਸਮੇਤ ਮੌਜੂਦ ਸਨ। ਉਨ੍ਹਾਂ ਨੇ ਸਾਉਣ ਮਹੀਨੇ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਦੱਸਦਿਆਂ ਕਿਹਾ ਕਿ ਸਾਉਣ ਦਾ ਮਹੀਨਾ ਕੁਦਰਤ ਦੇ ਨਵਿਆਉਣ ਅਤੇ ਹਰਿਆਵਲ ਦਾ ਪ੍ਰਤੀਕ ਹੈ। ਪੁਰਾਤਨ ਸਮੇਂ ਵਿਚ ਇਸ ਮਹੀਨੇ ਧੀਆਂ ਨੂੰ ਸੰਧਾਰਾ ਦੇਣ ਅਤੇ ਹੱਥਾਂ ਤੇ ਮਹਿੰਦੀ ਲਗਾਉਣ ਦੀ ਵਿਸ਼ੇਸ਼ ਪਰੰਪਰਾ ਹੁੰਦੀ ਸੀ, ਜਿਸ ਨੂੰ ਆਧੁਨਿਕ ਯੁੱਗ ਵਿਚ ਵੀ ਸੰਭਾਲ ਕੇ ਰੱਖਣ ਦੀ ਲੋੜ ਹੈ।
Ad Position 22
No active advertisement
ਪਿਛਲੀ ਖ਼ਬਰ ਚਾਚਾ ਪ੍ਰਗਟ ਸਿੰਘ ਸੰਧੂ ਜੱਲੂਪੁਰ ਖੈੜਾ, ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ ਅਤੇ ਦਫ਼ਤਰ ਇੰਚਾਰਜ ਪ੍ਰਗਟ ਸਿੰਘ ਮੀਆਂਵਿ... ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਪੰਜਾਬ ਵਲੋਂ ਚਿੱਪ ਵਾਲੇ ਮੀਟਰ ਪੁੱਟ ਕੇ ਰੋਸ ਪ੍ਰਦਰਸ਼ਨ
Ad Position 24
No active advertisement