05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਭਾਜਪਾ ਦੇ ਸੂਬਾਈ ਸੈਕਟਰੀ ਨਿਯੁਕਤ

ਬਾਬਾ ਬਕਾਲਾ ਸਾਹਿਬ, 3 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਭਾਰਤੀ ਜਨਤਾ ਪਾਰਟੀ ਹਾਈਕਮਾਨ ਵਲੋਂ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ, ਸਾਬਕਾ ਮੁੱਖ ਸੰਸਦੀ ਸਕੱਤਰ ਅਤੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਤੋਂ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਮੰਨਾ ਨੂੰ ਸੂਬਾਈ ਸੈਕਟਰੀ ਨਿਯੁਕਤ ਕੀਤਾ ਗਿਆ ਹੈ, ਜਿਸ ਨਾਲ ਹਲਕੇ ਦੇ ਆਗੂਆਂ/ਵਰਕਰਾਂ ਵਿਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ। ਸ: ਮੰਨਾ ਨੇ ਪਾਰਟੀ ਹਾਈਕਮਾਨ ਦਾ ਇਸ ਨਿਯੁਕਤੀ ਲਈ ਧੰਨਵਾਦ ਕਰਦਿਆਂ ਕਿਹਾ ਹੈ ਕਿ ਉਹ ਦਿੱਤੀ ਹੋਈ ਨਿਯੁਕਤੀ ’ਤੇ ਪੂਰੀ ਤਨਦੇਹੀ ਨਾਲ ਸੇਵਾ ਨਿਭਾਉਣਗੇ ।

Ad Position 21
No active advertisement
ਅਜੀਤ ਡੈਸਕ 04-08-2026
ਬਾਬਾ ਬਕਾਲਾ ਸਾਹਿਬ, 3 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਭਾਰਤੀ ਜਨਤਾ ਪਾਰਟੀ ਹਾਈਕਮਾਨ ਵਲੋਂ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ, ਸਾਬਕਾ ਮੁੱਖ ਸੰਸਦੀ ਸਕੱਤਰ ਅਤੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਤੋਂ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਮਨਜੀਤ ਸਿੰਘ ਮੰਨਾ ਨੂੰ ਸੂਬਾਈ ਸੈਕਟਰੀ ਨਿਯੁਕਤ ਕੀਤਾ ਗਿਆ ਹੈ, ਜਿਸ ਨਾਲ ਹਲਕੇ ਦੇ ਆਗੂਆਂ/ਵਰਕਰਾਂ ਵਿਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ। ਸ: ਮੰਨਾ ਨੇ ਪਾਰਟੀ ਹਾਈਕਮਾਨ ਦਾ ਇਸ ਨਿਯੁਕਤੀ ਲਈ ਧੰਨਵਾਦ ਕਰਦਿਆਂ ਕਿਹਾ ਹੈ ਕਿ ਉਹ ਦਿੱਤੀ ਹੋਈ ਨਿਯੁਕਤੀ ’ਤੇ ਪੂਰੀ ਤਨਦੇਹੀ ਨਾਲ ਸੇਵਾ ਨਿਭਾਉਣਗੇ । ਉਨ੍ਹਾਂ ਦੀ ਇਸ ਨਿਯੁਕਤੀ ‘ਤੇ ਖੁਸ਼ੀ ਪ੍ਰਗਟ ਕਰਨ ਵਾਲਿਆਂ ਵਿਚ ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ, ਜ਼ਿਲ੍ਹਾ ਜਨਰਲ ਸਕੱਤਰ ਰਜੇਸ਼ ਟਾਂਗਰੀ, ਸਰਕਲ ਪ੍ਰਧਾਨ ਸਰਬਰਿੰਦਰ ਸਿੰਘ ਬੌਬੀ ਬੋਦੇਵਾਲ, ਸਰਕਲ ਪ੍ਰਧਾਨ ਕਰਮ ਸਿੰਘ ਖਿਲਚੀਆਂ, ਸਰਕਲ ਪ੍ਰਧਾਨ ਕੈਪਟਨ ਜਸਪਾਲ ਸਿੰਘ ਤਖਤੂਚੱਕ, ਸਰਕਲ ਪ੍ਰਧਾਨ ਰਜੇਸ਼ ਕੁਮਾਰ ਦਨਿਆਲ, ਸਰਕਲ ਪ੍ਰਧਾਨ ਗੁਰਚਰਨ ਸਿੰਘ ਸਠਿਆਲਾ, ਸਰਕਲ ਪ੍ਰਧਾਨ ਲਾਟ ਬਿਆਸ, ਹਰਜੀਤ ਸਿੰਘ ਥੋਥੀਆਂ, ਯਾਦਵਿੰਦਰ ਸਿੰਘ, ਗੁਰਦੀਪ ਸਿੰਘ ਸਠਿਆਲਾ, ਬੱਬੂ, ਬਲਵਿੰਦਰ ਪੱਡਾ, ਸਾਬਕਾ ਐਮ.ਸੀ. ਤਰਸੇਮ ਸਿੰਘ, ਐਮ.ਸੀ. ਸੁਖਦੇਵ ਸਿੰਘ, ਲਖਬੀਰ ਸਿੰਘ, ਗੋਲਡੀ, ਪ੍ਰਦੀਪ ਸਿੰਘ, ਆਸ਼ੂ ਰਈਆ, ਰਣਜੀਤ ਸਿੰਘ ਫੌਜੀ, ਅਮਰੀਕ ਸਿੰਘ, ਸੁਖਦੇਵ ਸਿੰਘ, ਬਲਵਿੰਦਰ ਸਿੰਘ, ਵਿਜੈ ਜੋਸ਼ੀ, ਮਨਦੀਪ ਸਿੰਘ ਬਾਬਾ ਬਕਾਲਾ, ਕਾਮਰੇਡ ਗੁਰਦੀਪ ਸਿੰਘ, ਸੁਲੱਖਣ ਸਿੰਘ, ਸਾਬਕਾ ਸਰਪੰਚ ਤਰਲੋਕ ਸਿੰਘ ਜਵੰਦਪੁਰ, ਕਵਲਜੀਤ ਸਿੰਘ, ਦਿਲਬਾਗ ਸਿੰਘ ਅਤੇ ਹੋਰ ਭਾਜਪਾ ਵਰਕਰਾਂ ਦੇ ਨਾਂਅ ਵਰਨਣਯੋਗ ਹਨ ।
Ad Position 22
No active advertisement
ਪਿਛਲੀ ਖ਼ਬਰ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਨਾਂਅ ’ਤੇ ਉਗਰਾਹੀ ਮੰਗਣ ਵਾਲੇ ਬਾਜ ਆ ਜਾਣ-ਸਿੰਘ ਸਾਹਿਬ ਬਾਬਾ ਜੋਗਾ ਸਿੰ... ਅਗਲੀ ਖ਼ਬਰ ਕਿਸਾਨਾਂ ਨੇ ਮੰਗ ਪੱਤਰ ਦੇ ਕੇ ਲਿੰਕ ਰੋਡ ’ਤੇ ਪੁਲੀਆਂ ਬਣਾਉਣ ਅਤੇ ਫ਼ਸਲਾਂ ਦੇ ਮੁਆਵਜ਼ੇ ਦੀ ਕੀਤੀ ਮੰਗ
Ad Position 24
No active advertisement