05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

‘ਰੱਖੜ ਪੁੰਨਿਆ ਮੇਲੇ’ ਮੌਕੇ ਕਾਂਗਰਸ ਦੀ ਕਾਨਫਰੰਸ ਸਾਰੇ ਰਿਕਾਰਡ ਤੋੜ ਦੇਵੇਗੀ-ਸਾ: ਵਿਧਾਇਕ ਭਲਾਈਪੁਰ

ਬਾਬਾ ਬਕਾਲਾ ਸਾਹਿਬ, 3 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਮਿਤੀ 28 ਅਗਸਤ ਨੂੰ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਦੇ ‘ਰੱਖੜ ਪੁੰਨਿਆ ਮੇਲਾ’ ਮੌਕੇ ਕਾਂਗਰਸ ਪਾਰਟੀ ਦੀ ਕਾਨਫਰੰਸ ਪਿਛਲੇ ਸਾਰੇ ਰਿਕਾਰਡ ਤੋੜ ਦੇਵੇਗੀ, ਜੋ ਕਿ 2027 ਦੀਆਂ ਚੋਣਾਂ ਦਾ ਮੁੱਢ ਬੰਨ੍ਹੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਸਾਬਕਾ ਵਿਧਾਇਕ ‘ਤੇ ਹਲਕਾ ਇੰਚਾਰਜ ਸੰਤੋਖ ਸਿੰਘ ਭਲਾਈਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ, ਉਨ੍ਹਾਂ ਕਿਹਾ ਕਿ ਕਾਨਫਰੰਸ ਨੂੰ ਸੰਬੋਧਨ ਕਰਨ ਲਈ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਤੇ ਕੇਂਦਰ ਤੋਂ ਵੀ ਆਗੂ ਪੁੱਜ ਰਹੇ ਪੁੱਜ ਰਹੇ ਹਨ।

Ad Position 21
No active advertisement
ਅਜੀਤ ਡੈਸਕ 04-08-2026
ਬਾਬਾ ਬਕਾਲਾ ਸਾਹਿਬ, 3 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-ਮਿਤੀ 28 ਅਗਸਤ ਨੂੰ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਦੇ ‘ਰੱਖੜ ਪੁੰਨਿਆ ਮੇਲਾ’ ਮੌਕੇ ਕਾਂਗਰਸ ਪਾਰਟੀ ਦੀ ਕਾਨਫਰੰਸ ਪਿਛਲੇ ਸਾਰੇ ਰਿਕਾਰਡ ਤੋੜ ਦੇਵੇਗੀ, ਜੋ ਕਿ 2027 ਦੀਆਂ ਚੋਣਾਂ ਦਾ ਮੁੱਢ ਬੰਨ੍ਹੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਸਾਬਕਾ ਵਿਧਾਇਕ ‘ਤੇ ਹਲਕਾ ਇੰਚਾਰਜ ਸੰਤੋਖ ਸਿੰਘ ਭਲਾਈਪੁਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ, ਉਨ੍ਹਾਂ ਕਿਹਾ ਕਿ ਕਾਨਫਰੰਸ ਨੂੰ ਸੰਬੋਧਨ ਕਰਨ ਲਈ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਤੇ ਕੇਂਦਰ ਤੋਂ ਵੀ ਆਗੂ ਪੁੱਜ ਰਹੇ ਪੁੱਜ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਪਿੰਡਾਂ ਵਿਚ ਤੂਫਾਨੀ ਦੌਰੇ ਕਰਕੇ ਵਰਕਰਾਂ ਨੂੰ ਵਧ ਚੜ੍ਹਕੇ ਆਪੋ ਆਪਣੇ ਸਾਧਨਾਂ ਰਾਹੀਂ ਪੁੱਜਣ ਲਈ ਪ੍ਰੇਰ ਰਹੇ ਹਨ ਅਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਲੋਕ ਗਾਇਕ ਦਲਵਿੰਦਰ ਦਿਆਲਪੁਰੀ ਨੇ ਲੁੱਟਿਆ ਪਿੰਡ ਉੱਪਲ ਦਾ ਸਾਵਣ ਮੇਲਾ ਅਗਲੀ ਖ਼ਬਰ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਨਾਂਅ ’ਤੇ ਉਗਰਾਹੀ ਮੰਗਣ ਵਾਲੇ ਬਾਜ ਆ ਜਾਣ-ਸਿੰਘ ਸਾਹਿਬ ਬਾਬਾ ਜੋਗਾ ਸਿੰ...
Ad Position 24
No active advertisement