05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਅਜੀਤ ਸ਼ਾਹ ਵੰਝਾਂਵਾਲਾ ਵਲੋਂ 130 ਲੋੜਵੰਦ ਪਰਿਵਾਰਾਂ ਨੂੰ ਰਸੋਈ ਕਿੱਟਾਂ ਵੰਡੀਆਂ

ਅਜਨਾਲਾ, 5 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਮਸੀਹ ਵੈਲਫੇਅਰ ਬੋਰਡ ਹਲਕਾ ਅਜਨਾਲਾ ਦੇ ਚੇਅਰਮੈਨ ਅਜੀਤ ਮਸੀਹ ਸ਼ਾਹ ਵੰਝਾਂਵਾਲਾ ਵਲੋਂ ਆਟਾ-ਦਾਲ ਸਕੀਮ ਦੇ ਲਾਭਪਾਤਰੀ 130 ਲੋੜਵੰਦ ਪਰਿਵਾਰਾਂ ਨੂੰ ਰਸੋਈ ਕਿੱਟਾਂ ਵੰਡੀਆਂ ਗਈਆਂ । ਇਸ ਮੌਕੇ ਪਿੰਡ ਦੇ ਸਰਪੰਚ ਰਘਬੀਰ ਸਿੰਘ ਵੰਝਾਂਵਾਲਾ ਵੀ ਹਾਜ਼ਰ ਰਹੇ ।

Ad Position 21
No active advertisement
ਅਜੀਤ ਡੈਸਕ 06-08-2026
ਅਜਨਾਲਾ, 5 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)- ਮਸੀਹ ਵੈਲਫੇਅਰ ਬੋਰਡ ਹਲਕਾ ਅਜਨਾਲਾ ਦੇ ਚੇਅਰਮੈਨ ਅਜੀਤ ਮਸੀਹ ਸ਼ਾਹ ਵੰਝਾਂਵਾਲਾ ਵਲੋਂ ਆਟਾ-ਦਾਲ ਸਕੀਮ ਦੇ ਲਾਭਪਾਤਰੀ 130 ਲੋੜਵੰਦ ਪਰਿਵਾਰਾਂ ਨੂੰ ਰਸੋਈ ਕਿੱਟਾਂ ਵੰਡੀਆਂ ਗਈਆਂ । ਇਸ ਮੌਕੇ ਪਿੰਡ ਦੇ ਸਰਪੰਚ ਰਘਬੀਰ ਸਿੰਘ ਵੰਝਾਂਵਾਲਾ ਵੀ ਹਾਜ਼ਰ ਰਹੇ । ਚੇਅਰਮੈਨ ਅਜੀਤ ਮਸੀਹ ਸ਼ਾਹ ਵੰਝਾਂਵਾਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਹਰ ਵਰਗ ਦੀ ਭਲਾਈ ਲਈ ਲੋਕ-ਹਿਤੈਸ਼ੀ ਯੋਜਨਾਵਾਂ ਲਗਾਤਾਰ ਚਲਾਈਆਂ ਜਾ ਰਹੀਆਂ ਹਨ । ਉਨ੍ਹਾਂ ਦੱਸਿਆ ਕਿ ਆਟਾ-ਦਾਲ ਸਕੀਮ ਦੇ 130 ਲਾਭਪਾਤਰੀ ਪਰਿਵਾਰਾਂ ਨੂੰ ਰੋਜ਼ਾਨਾ ਦੀ ਲੋੜ ਨੂੰ ਧਿਆਨ ਵਿਚ ਰੱਖਦਿਆਂ ਰਸੋਈ ਕਿੱਟਾਂ ਵੰਡੀਆਂ ਗਈਆਂ ਹਨ, ਤਾਂ ਜੋ ਲੋੜਵੰਦ ਪਰਿਵਾਰਾਂ ਨੂੰ ਵੱਧ ਤੋਂ ਵੱਧ ਸਹਾਇਤਾ ਮਿਲ ਸਕੇ। ਇਸ ਮੌਕੇ ਸਰਪੰਚ ਰਘਬੀਰ ਸਿੰਘ ਵੰਝਾਂਵਾਲਾ, ਮੈਂਬਰ ਪੰਚਾਇਤ ਸਰਦਾਰ ਮਸੀਹ, ‘ਆਪ’ ਆਗੂ ਰੱਖਾ ਮਸੀਹ, ਕਾਲੂ ਮਸੀਹ, ਸੋਨੂੰ ਮਸੀਹ, ਦਿਲਦਾਰ ਮਸੀਹ, ਬਿੱਟੂ ਮਸੀਹ ਅਤੇ ਲੱਭੂ ਮਸੀਹ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ਮੇਰਾ ਘਰ ਮੇਰੇ ਨਾਮ’ ਪਿੰਡ ਉਦੋਕੇ ਖੁਰਦ ਦੀ ਹੋਈ ਮੈਪਿੰਗ ’ਚ 78 ਕਨਾਲ 8 ਮਰਲੇ ਉਦੋਕੇ ਕਲਾਂ ’ਚ ਜੋੜੇ ਤਿੰਨ ਵਾਰਡਾਂ,... ਅਗਲੀ ਖ਼ਬਰ ਐੱਸ. ਸੀ. ਵਿੰਗ ਦੇ ਪ੍ਰਧਾਨ ਹਰਜੀਤ ਧਰਦਿਉ ਦਾ ਸਨਮਾਨ
Ad Position 24
No active advertisement