07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਜ਼ੋਨ ਪੱਧਰ ਖੇਡਾਂ ’ਚ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਰਸੂਲਪੁਰ ਕਲਾਂ ਦੀਆਂ ਗਤਕਾ ਟੀਮ ਪਹਿਲੇ ਸਥਾਨ ’ਤੇ ਰਹੀ ਸਾਬਕਾ ਵਿਧਾਇਕ ਜਥੇ. ਜਲਾਲ ਉਸਮਾ ਵਲੋਂ ਸ਼੍ਰੋਮਣੀ ਅਕਾਲੀ ਦਲ ਦੀ ਕਾਨਫਰੰਸ ਲਈ ਪਿੰਡਾਂ ’ਚ ਤੂਫ਼ਾਨੀ ਦੌਰੇ ਸ਼ੁਰੂ

ਨਵਾਂ ਪਿੰਡ, 7 ਅਗਸਤ (ਜਸਪਾਲ ਸਿੰਘ)-ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਸੂਲਪੁਰ ਕਲਾਂ ਦੀਆਂ ਗਤਕਾ ਟੀਮਾਂ ਨੇ ਤਰਸਿੱਕਾ ਵਿਖੇ ਹੋ ਰਹੀਆਂ ਪੰਜਾਬ ਸਕੂਲ ਸਿੱਖਿਆ ਜ਼ੋਨ ਖੇਡਾਂ ‘ਚ ਅੰਡਰ-14, ਅੰਡਰ-17 ਤੇ ਅੰਡਰ-19 ਲੜਕੇ, ਲੜਕੀਆਂ ਦੀਆਂ ਟੀਮਾਂ ਨੇ ਭਾਗ ਲਿਆ, ਜਿਨ੍ਹਾਂ ਵਲੋਂ ਵਧੀਆ ਖੇਡ ਦਾ ਪ੍ਰਦਰਸ਼ਨ ਕਰਦਿਆਂ ਸਮੂਹਿਕ ਤੌਰ ‘ਤੇ ਪਹਿਲਾ ਸਥਾਨ ਹਾਸ਼ਿਲ ਕਰਕੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਚੋਣ ਕਰਵਾਈ। ਇਸ ਸੰਬੰਧੀ ਜੇਤੂਆਂ ਦੇ ਸਨਮਾਨ ‘ਚ ਸਕੂਲ ਸਮੂਹ ‘ਚ ਹੋਏ ਸਾਦੇ ਪਰ ਪ੍ਰਭਾਵਸ਼ਾਲੀ ਸਨਮਾਨ ਸਮਾਗਮ ਮੌਕੇ ਸਕੂਲ ਮੈਂਬਰ ਇੰਚਾਰਜ ਸੁਖਦੇਵ ਸਿੰਘ ਮੱਤੇਵਾਲ ਤੇ ਪ੍ਰਿੰ.

Ad Position 21
No active advertisement
ਅਜੀਤ ਡੈਸਕ 08-08-2026
ਨਵਾਂ ਪਿੰਡ, 7 ਅਗਸਤ (ਜਸਪਾਲ ਸਿੰਘ)-ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਸੂਲਪੁਰ ਕਲਾਂ ਦੀਆਂ ਗਤਕਾ ਟੀਮਾਂ ਨੇ ਤਰਸਿੱਕਾ ਵਿਖੇ ਹੋ ਰਹੀਆਂ ਪੰਜਾਬ ਸਕੂਲ ਸਿੱਖਿਆ ਜ਼ੋਨ ਖੇਡਾਂ ‘ਚ ਅੰਡਰ-14, ਅੰਡਰ-17 ਤੇ ਅੰਡਰ-19 ਲੜਕੇ, ਲੜਕੀਆਂ ਦੀਆਂ ਟੀਮਾਂ ਨੇ ਭਾਗ ਲਿਆ, ਜਿਨ੍ਹਾਂ ਵਲੋਂ ਵਧੀਆ ਖੇਡ ਦਾ ਪ੍ਰਦਰਸ਼ਨ ਕਰਦਿਆਂ ਸਮੂਹਿਕ ਤੌਰ ‘ਤੇ ਪਹਿਲਾ ਸਥਾਨ ਹਾਸ਼ਿਲ ਕਰਕੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਚੋਣ ਕਰਵਾਈ। ਇਸ ਸੰਬੰਧੀ ਜੇਤੂਆਂ ਦੇ ਸਨਮਾਨ ‘ਚ ਸਕੂਲ ਸਮੂਹ ‘ਚ ਹੋਏ ਸਾਦੇ ਪਰ ਪ੍ਰਭਾਵਸ਼ਾਲੀ ਸਨਮਾਨ ਸਮਾਗਮ ਮੌਕੇ ਸਕੂਲ ਮੈਂਬਰ ਇੰਚਾਰਜ ਸੁਖਦੇਵ ਸਿੰਘ ਮੱਤੇਵਾਲ ਤੇ ਪ੍ਰਿੰ. ਮਨਿੰਦਰ ਕੌਰ ਸੰਧੂ ਵਲੋਂ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਜਿੱਤ ਲਈ ਉਨ੍ਹਾਂ ਤੇ ਉਨ੍ਹਾਂ ਦੇ ਮਾਪਿਆਂ ਵਧਾਈ ਦੇਂਦਿਆਂ ਭਵਿੱਖ ‘ਚ ਹੋਰ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਵਾਈਸ ਪ੍ਰਿੰ. ਮਨਪ੍ਰੀਤ ਕੌਰ ਤੇ ਸਮੂਹ ਸਟਾਫ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਸੈਕਰਡ ਇੰਟਰਨੈਸ਼ਨਲ ਸਕੂਲ ਖਿਲਚੀਆਂ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਅਤੇ ਉਤਸ਼ਾਹ ਨਾਲ ਮਨਾ... ਅਗਲੀ ਖ਼ਬਰ ਚੇਅਰਮੈਨ ਹਰਜਿੰਦਰ ਸਿੰਘ ਜਸਪਾਲ ਦੀ ਅਗਵਾਈ ਹੇਠ ਹੋਏ ਭਰਵੇਂ ਇਕੱਠ ’ਚ ਸਾਬਕਾ ਵਿਧਾਇਕ ਭਲਾਈਪੁਰ ਨੇ ਕਾਨਫ਼ਰੰਸ ਲਈ ਵਰਕਰਾਂ...
Ad Position 24