08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

70ਵੀਆਂ ਸਕੂਲ ਖੇਡਾਂ ’ਚ ਸ੍ਰੀ ਮਾਤਾ ਗੰਗਾ ਸਕੂਲ ਦੀਆਂ ਵਿਦਿਆਰਥਣਾਂ ਦਾ ਸ਼ਾਨਦਾਰ ਪ੍ਰਦਰਸ਼ਨ ਪ੍ਰੀਤ ਨਗਰ ’ਚ ਨਾਟਕ ‘ਬਲੀ ਤੇ ਸ਼ੰਭੂ’ ਦਾ ਮੰਚਨ ਅੱਜ

ਬਾਬਾ ਬਕਾਲਾ ਸਾਹਿਬ, 8 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਜ਼ੋਨ ਖਲਚੀਆਂ ਵਿਖੇ 70ਵੀਆਂ ਪੰਜਾਬ ਸਕੂਲ ਖੇਡਾਂ ਤਹਿਤ ਕਰਵਾਏ ਗਏ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੀ ਸ੍ਰੀ ਮਾਤਾ ਗੰਗਾ ਸੀਨੀਅਰ ਸੈਕੰਡਰੀ ਸਕੂਲ, ਬਾਬਾ ਬਕਾਲਾ ਸਾਹਿਬ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ । ਵਿਦਿਆਰਥਣਾਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ’ਚ ਅਹਿਮ ਪ੍ਰਾਪਤੀਆਂ ਹਾਸਿਲ ਕੀਤੀਆਂ, ਜਿਨ੍ਹਾਂ ਵਿਚ ਰੱਸਾਕਸ਼ੀ (ਟੱਗ ਆਫ ਵਾਰ) ਅੰਡਰ-14- ਦੂਜਾ ਸਥਾਨ , ਅੰਡਰ-17-ਤੀਜਾ ਸਥਾਨ, ਅੰਡਰ-19-ਤੀਜਾ ਸਥਾਨ, ਖੋ-ਖੋ (ਅੰਡਰ-19)- ਵਿਚ ਦੂਜਾ ਸਥਾਨ, ਸਰਕਲ ਕਬੱਡੀ ਵਿਚ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ ।

Ad Position 21
No active advertisement
ਅਜੀਤ ਡੈਸਕ 09-08-2026
ਬਾਬਾ ਬਕਾਲਾ ਸਾਹਿਬ, 8 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਜ਼ੋਨ ਖਲਚੀਆਂ ਵਿਖੇ 70ਵੀਆਂ ਪੰਜਾਬ ਸਕੂਲ ਖੇਡਾਂ ਤਹਿਤ ਕਰਵਾਏ ਗਏ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਾਂ ਅਧੀਨ ਚੱਲ ਰਹੀ ਸ੍ਰੀ ਮਾਤਾ ਗੰਗਾ ਸੀਨੀਅਰ ਸੈਕੰਡਰੀ ਸਕੂਲ, ਬਾਬਾ ਬਕਾਲਾ ਸਾਹਿਬ ਦੀਆਂ ਹੋਣਹਾਰ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ । ਵਿਦਿਆਰਥਣਾਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ’ਚ ਅਹਿਮ ਪ੍ਰਾਪਤੀਆਂ ਹਾਸਿਲ ਕੀਤੀਆਂ, ਜਿਨ੍ਹਾਂ ਵਿਚ ਰੱਸਾਕਸ਼ੀ (ਟੱਗ ਆਫ ਵਾਰ) ਅੰਡਰ-14- ਦੂਜਾ ਸਥਾਨ , ਅੰਡਰ-17-ਤੀਜਾ ਸਥਾਨ, ਅੰਡਰ-19-ਤੀਜਾ ਸਥਾਨ, ਖੋ-ਖੋ (ਅੰਡਰ-19)- ਵਿਚ ਦੂਜਾ ਸਥਾਨ, ਸਰਕਲ ਕਬੱਡੀ ਵਿਚ ਤੀਜਾ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ । ਸੰਸਥਾ ਦੇ ਇੰਚਾਰਜ ਮੈਡਮ ਪਵਨਦੀਪ ਕੌਰ ਨੇ ਦੱਸਿਆ ਹੈ ਕਿ ਇਨ੍ਹਾਂ ਪ੍ਰਾਪਤੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਸਕੂਲ ਦੀਆਂ ਵਿਦਿਆਰਥਣਾਂ ਨਾ ਸਿਰਫ਼ ਪੜ੍ਹਾਈ ਵਿਚ, ਸਗੋਂ ਖੇਡਾਂ ਦੇ ਖੇਤਰ ਵਿਚ ਵੀ ਆਪਣੀ ਮਿਹਨਤ, ਅਨੁਸ਼ਾਸਨ ਅਤੇ ਟੀਮ ਭਾਵਨਾ ਦੇ ਬਲ ‘ਤੇ ਨਵੀਆਂ ਉਚਾਈਆਂ ਛੂਹ ਰਹੀਆਂ ਹਨ ।
Ad Position 22
No active advertisement
ਪਿਛਲੀ ਖ਼ਬਰ ਮਜੀਠਾ ਹਲਕੇ ਵਿਚ ਵਿਕਾਸ ਕਾਰਜ ਜੰਗੀ ਪੱਧਰ ’ਤੇ ਚੱਲ ਰਹੇ-ਤਲਬੀਰ ਸਿੰਘ ਗਿੱਲ ਅਗਲੀ ਖ਼ਬਰ ਦਾ ਕਾਰਪੋਰੇਟ ਹਸਪਤਾਲ ਬਲੱਡ ਸੈਂਟਰ’ ਵਲੋਂ ਮੇਲੇ ’ਚ ਲਗਾਇਆ ਖੂਨਦਾਨ ਕੈਂਪ ਕਾਂਗਰਸ ਸਰਕਾਰ ਆਉਣ ’ਤੇ ਰਾਵੀ ’ਚੋਂ ਨਾਜਾਇਜ...
Ad Position 24