09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਸੁਧਾਰ ਲਹਿਰ ਨੌਜਵਾਨ ਸਭਾ ਵਲੋਂ ਮੋਹਲੇਕੇ ਅੱਖਾਂ ਦਾ ਮੁਫ਼ਤ ਕੈਂਪ 12 ਨੂੰ

ਚੋਗਾਵਾਂ, 9 ਅਗਸਤ (ਗੁਰਵਿੰਦਰ ਸਿੰਘ ਕਲਸੀ)-ਪਿੰਡ ਮੌਹਲੇਕੇ ਵਿਖੇ ਸੁਧਾਰ ਲਹਿਰ ਨੌਜਵਾਨ ਸਭਾ ਵਲੋਂ ਹਰ ਮਹੀਨੇ ਦੀ ਤਰ੍ਹਾਂ ਇਸ ਵਾਰ ਵੀ ਅੱਖਾਂ ਦੇ ਆਪ੍ਰੇਸ਼ਨ ਦਾ ਮੁਫ਼ਤ ਕੈਂਪ 12 ਅਗਸਤ (ਬੁੱਧਵਾਰ) ਮੱਸਿਆ ਵਾਲੇ ਦਿਨ ਸਰਬੱਤ ਦਾ ਭਲਾ ਸਾਉਥ ਹਾਲ ਗਰੁੱਪ ਯੂ. ਕੇ.

Ad Position 21
No active advertisement
ਅਜੀਤ ਡੈਸਕ 10-08-2026
ਚੋਗਾਵਾਂ, 9 ਅਗਸਤ (ਗੁਰਵਿੰਦਰ ਸਿੰਘ ਕਲਸੀ)-ਪਿੰਡ ਮੌਹਲੇਕੇ ਵਿਖੇ ਸੁਧਾਰ ਲਹਿਰ ਨੌਜਵਾਨ ਸਭਾ ਵਲੋਂ ਹਰ ਮਹੀਨੇ ਦੀ ਤਰ੍ਹਾਂ ਇਸ ਵਾਰ ਵੀ ਅੱਖਾਂ ਦੇ ਆਪ੍ਰੇਸ਼ਨ ਦਾ ਮੁਫ਼ਤ ਕੈਂਪ 12 ਅਗਸਤ (ਬੁੱਧਵਾਰ) ਮੱਸਿਆ ਵਾਲੇ ਦਿਨ ਸਰਬੱਤ ਦਾ ਭਲਾ ਸਾਉਥ ਹਾਲ ਗਰੁੱਪ ਯੂ. ਕੇ., ਔਲਖ ਗਰੁੱਪ ਲੋਪੋਕੇ ਅਤੇ ਇੰਡੀਅਨ ਆਰਮੀ ਗਰੁੱਪ ਮੋਹਲੇਕੇ, ਸਮੂਹ ਨਗਰ ਅਤੇ ਐੱਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਗੁਰਦੁਆਰਾ ਸਿੰਘ ਸਭਾ ਮੇਨ ਚੌਂਕ ਵਿਖੇ ਲਗਾਇਆ ਜਾ ਰਿਹਾ ਹੈ। ਕੈਂਪ ਵਿਚ ਅੱਖਾਂ ਦੇ ਮਾਹਿਰ ਡਾਕਟਰ ਆਏ ਮਰੀਜ਼ਾਂ ਦੀ ਅੱਖਾਂ ਦਾ ਚੈੱਕਅਪ ਕਰਨਗੇ। ਮੁਫ਼ਤ ਟੈਸਟ ਕਰਕੇ ਦਵਾਈਆਂ ਤੇ ਦਾਰੂ ਵੀ ਦਿੱਤੇ ਜਾਣਗੇ। ਆਪ੍ਰੇਸ਼ਨ ਲਈ ਚੁਣੇ ਹੋਏ ਮਰੀਜ਼ਾਂ ਦਾ ਇਲਾਜ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਹਸਪਤਾਲ ਤੋਂ ਮੁਫ਼ਤ ਕਰਵਾਇਆ ਜਾਵੇਗਾ। ਮਰੀਜ਼ਾਂ ਨੂੰ ਲੈ ਕੇ ਜਾਣ ਅਤੇ ਲਿਆਉਣ ਦੀ ਸੇਵਾ ਮੁਫ਼ਤ ਹੋਵੇਗੀ। ਇਹ ਜਾਣਕਾਰੀ ਸੁਧਾਰ ਲਹਿਰ ਨੌਜਵਾਨ ਸਭਾ ਮੌਹਲੇਕੇ ਦੇ ਪ੍ਰਬੰਧਕਾਂ ਵਲੋਂ ਦਿੱਤੀ ਗਈ।
Ad Position 22
No active advertisement
ਪਿਛਲੀ ਖ਼ਬਰ ਬਿਕਰਮਜੀਤ ਸਿੰਘ ਫਤਿਹਪੁਰ ਨੂੰ ਸ਼੍ਰੋਮਣੀ ਅਕਾਲੀ ਦਲ (ਬ) ਐੱਸ. ਸੀ. ਵਿੰਗ ਜ਼ਿਲ੍ਹਾ ਜਨਰਲ ਸਕੱਤਰ ਲਗਾਇਆ ਅਗਲੀ ਖ਼ਬਰ ਪ੍ਰਸਿੱਧ ਪੰਥਕ ਕਵੀਸ਼ਰ ਭਾਈ ਗੁਰਮੁਖ ਸਿੰਘ ਐੱਮ.ਏ. ਦਾ ਜਥਾ ਪੰਜਾਬ ਪਰਤਿਆ
Ad Position 24