09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

‘ਆਪ’ ਹਲਕਾ ਰਾਜਾਸਾਂਸੀ ਵਲੋਂ ਅੱਜ ਮਨਾਇਆ ਜਾਵੇਗਾ ਤੀਆਂ ਦਾ ਤਿਉਹਾਰ ਹਲਕਾ ਇੰਚਾਰਜ ਡਾ . ਸੋਨੀਆ ਮਾਨ ਵਲੋਂ ਹਲਕੇ ਦੀਆਂ ਮਹਿਲਾਵਾਂ ਨੂੰ ਸਮਾਗਮ ’ ਚ ਸ਼ਾਮਿਲ ਹੋਣ ਦਾ ਖੁੱਲ੍ਹਾ ਸੱਦਾ

ਹਰਸਾ ਛੀਨਾ, 9 ਅਗਸਤ (ਕੜਿਆਲ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਡਾ. ਸੋਨੀਆ ਮਾਨ ਦੀ ਅਗਵਾਈ ਹੇਠ ਅੱਜ ਤੀਆਂ ਦਾ ਤਿਉਹਾਰ ਅੱਡਾ ਕੁਕੜਾਂਵਾਲਾ ਵਿਖੇ ਹਲਕਾ ਪੱਧਰੀ ਸਮਾਗਮ ਦੌਰਾਨ ਮਨਾਇਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 10-08-2026
ਹਰਸਾ ਛੀਨਾ, 9 ਅਗਸਤ (ਕੜਿਆਲ)- ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਡਾ. ਸੋਨੀਆ ਮਾਨ ਦੀ ਅਗਵਾਈ ਹੇਠ ਅੱਜ ਤੀਆਂ ਦਾ ਤਿਉਹਾਰ ਅੱਡਾ ਕੁਕੜਾਂਵਾਲਾ ਵਿਖੇ ਹਲਕਾ ਪੱਧਰੀ ਸਮਾਗਮ ਦੌਰਾਨ ਮਨਾਇਆ ਜਾਵੇਗਾ। ਇਸ ਸੰਬੰਧੀ ‘ਅਜੀਤ’ ਨਾਲ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਡਾ. ਸੋਨੀਆ ਮਾਨ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਦੇ ਸੁਚੱਜੇ ਪ੍ਰਬੰਧਾਂ ਕਾਰਨ ਰਾਜ ਅੰਦਰ ਬਿਨਾਂ ਕਿਸੇ ਡਰ ਅਤੇ ਬਿਨ੍ਹਾਂ ਕਿਸੇ ਸਹਿਮ ਦਾ ਮਾਹੌਲ ਹੈ, ਜਿਸ ਕਾਰਨ ਅੱਜ ਸੂਬਾ ਵਾਸੀ ਹਰੇਕ ਤਿਉਹਾਰ ਨੂੰ ਭਾਈਚਾਰਕ ਸਾਂਝ ਤੌਰ ‘ਤੇ ਮਨਾ ਰਹੇ ਹਨ । ਡਾ. ਮਾਨ ਨੇ ਦੱਸਿਆ ਕਿ ਇਸੇ ਲੜੀ ਤਹਿਤ ਪੁਰਾਤਨ ਰਿਵਾਇਤ ਨੂੰ ਕਾਇਮ ਰੱਖਦਿਆਂ ਆਮ ਆਦਮੀ ਪਾਰਟੀ ਹਲਕਾ ਰਾਜਾਸਾਂਸੀ ਵਲੋਂ ਸਾਉਣ ਦੇ ਮਹੀਨੇ ਦੌਰਾਨ ਤੀਆਂ ਦਾ ਤਿਉਹਾਰ ਅੱਡਾ ਕੁਕੜਾਂਵਾਲਾ ਸਥਿਤ ਨਿੱਜੀ ਪੈਲੇਸ ਟੀ.ਆਰ. ਵਿਲ੍ਹਾ ਵਿਖੇ ਮਨਾਇਆ ਜਾ ਰਿਹਾ ਹੈ, ਜਿਸ ’ਚ ਹਲਕੇ ਦੀਆਂ ਸੈਂਕੜੇ ਮਹਿਲਾਵਾਂ ਸਮੇਤ ਆਮ ਆਦਮੀ ਪਾਰਟੂੀ ਦੇ ਮਹਿਲਾ ਵਿੰਗ ਦੇ ਅਹੁਦੇਦਾਰ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਸ਼ਾਮਿਲ ਹੋਣਗੀਆਂ । 09 ਏਐਸਆਰ39
Ad Position 22
No active advertisement
ਪਿਛਲੀ ਖ਼ਬਰ ਸਿੱਖ ਇਤਿਹਾਸ ਦਾ ਵਿਦਵਾਨ ਖੋਜੀ ਗਿਆਨੀ ਗਰਜਾ ਸਿੰਘ ਅਗਲੀ ਖ਼ਬਰ ਵਿਕਟਰ ਮਸੀਹ ਕਾਂਗਰਸ ਵਲੋਂ ਦਿੱਤੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ : ਸੱਚਰ
Ad Position 24