11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਜ਼ੋਨ ਪੱਧਰ ਖੇਡਾਂ ’ਚ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਰਸੂਲਪੁਰ ਕਲਾਂ ਦੀਆਂ ਗਤਕਾ ਟੀਮਾਂ ਅੱਵਲ

ਨਵਾਂ ਪਿੰਡ, 11 ਅਗਸਤ (ਜਸਪਾਲ ਸਿੰਘ)-ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਸੂਲਪੁਰ ਕਲਾਂ ਦੀਆਂ ਗਤਕਾ ਟੀਮਾਂ ਨੇ ਤਰਸਿੱਕਾ ਵਿਖੇ ਹੋ ਰਹੀਆਂ ਪੰਜਾਬ ਸਕੂਲ ਸਿੱਖਿਆ ਜ਼ੋਨ ਖੇਡਾਂ ’ਚ ਅੰਡਰ-14, ਅੰਡਰ-17 ਤੇ ਅੰਡਰ-19 ਲੜਕੇ, ਲੜਕੀਆਂ ਦੀਆਂ ਟੀਮਾਂ ਨੇ ਭਾਗ ਲਿਆ, ਜਿਨ੍ਹਾਂ ਵਲੋਂ ਵਧੀਆ ਖੇਡ ਦਾ ਪ੍ਰਦਰਸ਼ਨ ਕਰਦਿਆਂ ਸਮੂਹਿਕ ਤੌਰ ’ਤੇ ਪਹਿਲਾ ਸਥਾਨ ਹਾਸਿਲ ਕਰਕੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਚੋਣ ਕਰਵਾਈ। ਇਸ ਸੰਬੰਧੀ ਜੇਤੂਆਂ ਦੇ ਸਨਮਾਨ ’ਚ ਸਕੂਲ ਸਮੂਹ ’ਚ ਹੋਏ ਸਾਦੇ ਪਰ ਪ੍ਰਭਾਵਸ਼ਾਲੀ ਸਨਮਾਨ ਸਮਾਗਮ ਮੌਕੇ ਸਕੂਲ ਮੈਂਬਰ ਇੰਚਾਰਜ ਸੁਖਦੇਵ ਸਿੰਘ ਮੱਤੇਵਾਲ ਤੇ ਪ੍ਰਿੰ.

Ad Position 21
No active advertisement
ਅਜੀਤ ਡੈਸਕ 12-08-2026
ਨਵਾਂ ਪਿੰਡ, 11 ਅਗਸਤ (ਜਸਪਾਲ ਸਿੰਘ)-ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਰਸੂਲਪੁਰ ਕਲਾਂ ਦੀਆਂ ਗਤਕਾ ਟੀਮਾਂ ਨੇ ਤਰਸਿੱਕਾ ਵਿਖੇ ਹੋ ਰਹੀਆਂ ਪੰਜਾਬ ਸਕੂਲ ਸਿੱਖਿਆ ਜ਼ੋਨ ਖੇਡਾਂ ’ਚ ਅੰਡਰ-14, ਅੰਡਰ-17 ਤੇ ਅੰਡਰ-19 ਲੜਕੇ, ਲੜਕੀਆਂ ਦੀਆਂ ਟੀਮਾਂ ਨੇ ਭਾਗ ਲਿਆ, ਜਿਨ੍ਹਾਂ ਵਲੋਂ ਵਧੀਆ ਖੇਡ ਦਾ ਪ੍ਰਦਰਸ਼ਨ ਕਰਦਿਆਂ ਸਮੂਹਿਕ ਤੌਰ ’ਤੇ ਪਹਿਲਾ ਸਥਾਨ ਹਾਸਿਲ ਕਰਕੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਚੋਣ ਕਰਵਾਈ। ਇਸ ਸੰਬੰਧੀ ਜੇਤੂਆਂ ਦੇ ਸਨਮਾਨ ’ਚ ਸਕੂਲ ਸਮੂਹ ’ਚ ਹੋਏ ਸਾਦੇ ਪਰ ਪ੍ਰਭਾਵਸ਼ਾਲੀ ਸਨਮਾਨ ਸਮਾਗਮ ਮੌਕੇ ਸਕੂਲ ਮੈਂਬਰ ਇੰਚਾਰਜ ਸੁਖਦੇਵ ਸਿੰਘ ਮੱਤੇਵਾਲ ਤੇ ਪ੍ਰਿੰ. ਮਨਿੰਦਰ ਕੌਰ ਸੰਧੂ ਵਲੋਂ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਜਿੱਤ ਲਈ ਉਨ੍ਹਾਂ ਤੇ ਉਨ੍ਹਾਂ ਦੇ ਮਾਪਿਆਂ ਵਧਾਈ ਦਿੱਤੀ । ਇਸ ਮੌਕੇ ਵਾਈਸ ਪ੍ਰਿੰ. ਮਨਪ੍ਰੀਤ ਕੌਰ ਤੇ ਸਮੂਹ ਸਟਾਫ ਹਾਜ਼ਰ ਸੀ।
Ad Position 22
No active advertisement
ਪਿਛਲੀ ਖ਼ਬਰ ਪੀਰਾਂ ਦੀ ਦਰਗਾਹ ’ਤੇ ਸਾਲਾਨਾ ਮੇਲਾ ਕਰਵਾਇਆ ਅਗਲੀ ਖ਼ਬਰ ਪਿੰਡ ਸਾਰੰਗੜਾ ਵਿਖੇ ਸਾਵਣ ਕਵੀ ਦਰਬਾਰ ’ਚ ਕਵੀਆਂ ਨੇ ਬੰਨ੍ਹਿਆ ਸਾਹਿਤਕ ਰੰਗ
Ad Position 24