11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਨਿਊਜ਼ੀਲੈਂਡ ਖੁੱਲ੍ਹੇ ਦਿਲ ਨਾਲ ਦੇ ਰਿਹਾ ਵਿਦਿਆਰਥੀਆਂ ਨੂੰ ਵੀਜ਼ੇ * 2025 ਪਾਸ ਵਿਦਿਆਰਥੀਆਂ ਕੋਲ ਨਿਊਜ਼ੀਲੈਂਡ ਜਾਣ ਦਾ ਆਖਰੀ ਮੌਕਾ * ਕੈਨੇਡਾ ਜਾਣ ਦੇ ਚਾਹਵਾਨ ਵਿਦਿਆਰਥੀ ਵੀ ਕਰ ਸਕਦੇ ਹਨ ਅਪਲਾਈ-ਗੈਵੀ ਕਲੇਰ

ਤਰਨ ਤਾਰਨ, 11 ਅਗਸਤ (ਹਰਿੰਦਰ ਸਿੰਘ)-ਸਟੂਡੈਂਟ ਵੀਜੇ ’ਤੇ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਲਈ ਇਸ ਸਮੇਂ ਨਿਊਜੀਲੈਂਡ ਸਭ ਤੋਂ ਵਧੀਆ ਵਿਕਲਪ ਹੈ, ਕਿਉਂਕਿ ਸਟੂਡੈਂਟ ਵੀਜੇ ਨੂੰ ਲੈ ਕੇ ਇਸ ਸਮੇਂ ਆਸਟ੍ਰੇਲੀਆ ਬਹੁਤ ਹੀ ਸਖਤ ਹੈ ਅਤੇ ਖਾਸ ਕਰਕੇ ਭਾਰਤ ਦੇ ਵਿਦਿਆਰਥੀਆਂ ਨੂੰ ਆਸਟ੍ਰੇਲੀਆ ਵਲੋਂ ਲਗਾਤਾਰ ਰਿਫਿਊਜ਼ ਕੀਤਾ ਜਾ ਰਿਹਾ ਹੈ ਅਤੇ ਇਸ ਵਿਚ ਵਿਦਿਆਰਥੀਆਂ ਦਾ ਸਭ ਤੋਂ ਵੱਡਾ ਨੁਕਸਾਨ ਇਹ ਹੁੰਦਾ ਹੈ ਕਿ ਆਸਟ੍ਰੇਲੀਆ ਦੀ ਜੋ ਐਮਬੈਂਸੀ ਫੀਸ ਹੈ, ਉਹ 2500 ਡਾਲਰ ਦੇ ਕਰੀਬ ਹੈ, ਜੋ ਭਾਰਤੀ ਕਰੰਸੀ ਦੇ ਹਿਸਾਬ ਨਾਲ ਬਹੁਤ ਜ਼ਿਆਦਾ ਹੈ ਅਤੇ ਨੌਨ ਰਿਫੰਡੇਬਲ ਹੁੰਦੀ ਹੈ, ਜਿਸ ਵਿਚ ਵੀਜਾ ਰਿਫਿਊਜ ਹੋਣ ’ਤੇ ਵਿਦਿਆਰਥੀ ਨੂੰ ਸਿੱਧੇ ਤੌਰ ’ਤੇ ਨੁਕਸਾਨ ਹੁੰਦਾ ਹੈ। ਨਿਊਜੀਲੈਂਡ ਵਲੋਂ ਹਰ ਇਨਟੇਕ ਵਿਚ ਖੁੱਲ੍ਹੇ ਦਿਲ ਨਾਲ ਵੀਜੇ ਦਿੱਤੇ ਜਾ ਰਹੇ ਹਨ ।

Ad Position 21
No active advertisement
ਵੀਜ਼ਾ ਮਾਹਿਰ ਗੈਵੀ ਕਲੇਰ 12-08-2026
ਤਰਨ ਤਾਰਨ, 11 ਅਗਸਤ (ਹਰਿੰਦਰ ਸਿੰਘ)-ਸਟੂਡੈਂਟ ਵੀਜੇ ’ਤੇ ਵਿਦੇਸ਼ ਜਾਣ ਵਾਲੇ ਵਿਦਿਆਰਥੀਆਂ ਲਈ ਇਸ ਸਮੇਂ ਨਿਊਜੀਲੈਂਡ ਸਭ ਤੋਂ ਵਧੀਆ ਵਿਕਲਪ ਹੈ, ਕਿਉਂਕਿ ਸਟੂਡੈਂਟ ਵੀਜੇ ਨੂੰ ਲੈ ਕੇ ਇਸ ਸਮੇਂ ਆਸਟ੍ਰੇਲੀਆ ਬਹੁਤ ਹੀ ਸਖਤ ਹੈ ਅਤੇ ਖਾਸ ਕਰਕੇ ਭਾਰਤ ਦੇ ਵਿਦਿਆਰਥੀਆਂ ਨੂੰ ਆਸਟ੍ਰੇਲੀਆ ਵਲੋਂ ਲਗਾਤਾਰ ਰਿਫਿਊਜ਼ ਕੀਤਾ ਜਾ ਰਿਹਾ ਹੈ ਅਤੇ ਇਸ ਵਿਚ ਵਿਦਿਆਰਥੀਆਂ ਦਾ ਸਭ ਤੋਂ ਵੱਡਾ ਨੁਕਸਾਨ ਇਹ ਹੁੰਦਾ ਹੈ ਕਿ ਆਸਟ੍ਰੇਲੀਆ ਦੀ ਜੋ ਐਮਬੈਂਸੀ ਫੀਸ ਹੈ, ਉਹ 2500 ਡਾਲਰ ਦੇ ਕਰੀਬ ਹੈ, ਜੋ ਭਾਰਤੀ ਕਰੰਸੀ ਦੇ ਹਿਸਾਬ ਨਾਲ ਬਹੁਤ ਜ਼ਿਆਦਾ ਹੈ ਅਤੇ ਨੌਨ ਰਿਫੰਡੇਬਲ ਹੁੰਦੀ ਹੈ, ਜਿਸ ਵਿਚ ਵੀਜਾ ਰਿਫਿਊਜ ਹੋਣ ’ਤੇ ਵਿਦਿਆਰਥੀ ਨੂੰ ਸਿੱਧੇ ਤੌਰ ’ਤੇ ਨੁਕਸਾਨ ਹੁੰਦਾ ਹੈ। ਨਿਊਜੀਲੈਂਡ ਵਲੋਂ ਹਰ ਇਨਟੇਕ ਵਿਚ ਖੁੱਲ੍ਹੇ ਦਿਲ ਨਾਲ ਵੀਜੇ ਦਿੱਤੇ ਜਾ ਰਹੇ ਹਨ । ਇਹ ਜਾਣਕਾਰੀ ਵਿਦਿਆਰਥੀਆਂ ਦੇ ਭਰੋਸੇਮੰਦ ਵੀਜਾ ਸਲਾਹਕਾਰ ਗੈਵੀ ਕਲੇਰ ਨੇ ਦਿੱਤੀ। ਗੈਵੀ ਕਲੇਰ ਨੇ ਦੱਸਿਆ ਕਿ ਮੌਜੂਦਾ ਸਮੇਂ ਵਿਚ ਨਿਊਜੀਲੈਂਡ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਸਭ ਤੋਂ ਵਧੀਆ ਅਤੇ ਖੁੱਲ੍ਹਾ ਵਿਕਲਪ ਬਣ ਕੇ ਸਾਹਮਣੇ ਆਇਆ ਹੈ। ਖਾਸ ਤੌਰ ’ਤੇ ਉਹ ਵਿਦਿਆਰਥੀ, ਜਿਨਾਂ ਦੀਆਂ ਹੋਰ ਦੇਸ਼ਾਂ, ਖਾਸ ਕਰਕੇ ਆਸਟ੍ਰੇਲੀਆ ਲਈ ਅਰਜ਼ੀਆਂ ਲੰਬਿਤ ਹਨ ਜਾਂ ਰੱਦ ਹੋ ਚੁੱਕੀਆਂ ਹਨ, ਉਹ ਨਿਊਜੀਲੈਂਡ ਦਾ ਰੁਖ ਕਰਕੇ ਆਪਣੇ ਸਿੱਖਿਆ ਦੇ ਸੁਪਨੇ ਨੂੰ ਨਵੀਂ ਦਿਸ਼ਾ ਦੇ ਸਕਦੇ ਹਨ ਅਤੇ ਨਾਲ ਹੀ ਨਿਊਜੀਲੈਂਡ ਜਾ ਕੇ ਆਪਣਾ ਭਵਿੱਖ ਬਣਾ ਸਕਦੇ ਹਨ। ਗੈਵੀ ਕਲੇਰ ਨੇ ਦੱਸਿਆ ਕਿ ਨਿਊਜੀਲੈਂਡ ਦੀ ਐਮਬੈਂਸੀ ਫੀਸ ਸਿਰਫ 45 ਹਜ਼ਾਰ ਰੁਪਏ ਹੈ। ਖਾਸ ਗੱਲ ਇਹ ਹੈ ਕਿ ਕਾਲਜ ਅਤੇ ਯੂਨੀਵਰਸਿਟੀ ਦੀ ਫੀਸ ਵੀਜਾ ਆਉਣ ਤੋਂ ਬਾਅਦ ਦੇਣੀ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਸਾਲ 2025 ਵਿਚ ਕਿਸੇ ਵੀ ਮਾਨਤਾ ਪ੍ਰਾਪਤ ਬੋਰਡ ਤੋਂ 12ਵੀਂ ਪਾਸ ਕਰਨ ਵਾਲੇ ਵਿਦਿਆਰਥੀਆਂ ਲਈ ਨਵੰਬਰ ਅਤੇ ਜਨਵਰੀ ਇਨਟੇਕ ਨਿਊਜੀਲੈਂਡ ਵਿਚ ਦਾਖਲੇ ਦਾ ਆਖਰੀ ਮੌਕਾ ਹੈ। ਅਜਿਹੇ ਵਿਦਿਆਰਥੀ ਆਈਲੈਟਸ ਜਾਂ ਪੀ.ਟੀ.ਈ. ਵਿਚ ਓਵਰਆਲ 6 ਸਕੋਰ ਨਾਲ ਸਟੂਡੈਂਟ ਵੀਜੇ ਲਈ ਅਪਲਾਈ ਕਰ ਸਕਦੇ ਹਨ। ਜਦਕਿ ਲੈਵਲ-9 ਅਧੀਨ ਮਾਸਟਰ ਡਿਗਰੀ ਲਈ ਘੱਟੋ-ਘੱਟ 6.5 ਬੈਂਡ ਲਾਜ਼ਮੀ ਹਨ।
Ad Position 22
No active advertisement
ਪਿਛਲੀ ਖ਼ਬਰ ਪੰਧੇਰ ਕਾਲਜ ’ਚ ਤੀਆਂ ਦਾ ਮੇਲਾ ਧੂਮ-ਧਾਮ ਨਾਲ ਸੰਪੰਨ ਗਲੋਰੀ ਬਾਵਾ ਦੇ ਗੀਤਾਂ ਨੇ ਬੰਨ੍ਹਿਆ ਸਮਾਂ ਅਗਲੀ ਖ਼ਬਰ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵਲੋਂ ਮਹਿਤਾ ਚੌਕ ਵਿਖੇ 41ਵਾਂ ਸਾਲਾਨਾ ਸਾਵਣ ਮੇਲਾ ਮਨਾਇਆ
Ad Position 24