14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸੰਤੂ ਨੰਗਲ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਰਕਰਾਂ ਦੀ ਹੋਈ ਵਿਸ਼ਾਲ ਮੀਟਿੰਗ

ਚੇਤਨਪੁਰਾ, 13 ਅਗਸਤ (ਮਹਾਂਬੀਰ ਸਿੰਘ ਗਿੱਲ)-ਪਿੰਡ ਸੰਤੂ ਨੰਗਲ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਰਕਰਾਂ ਦੀ ਵਿਸ਼ਾਲ ਮੀਟਿੰਗ ਸੀਨੀਅਰ ਅਕਾਲੀ ਆਗੂ ਤੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੱਜਣ ਸਿੰਘ ਸੰਤੂਨੰਗਲ ਦੇ ਗ੍ਰਹਿ ਵਿਖੇ ਹੋਈ ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਜੋਧਾ ਸਿੰਘ ਸਮਰਾ ਨੇ ਵਿਸ਼ੇਸ਼ ਤੌਰ ਤੇ ਸ਼ਾਮਿਲ ਹੁੰਦਿਆਂ ਕਿਹਾ ਕਿ ਪੰਜਾਬ ਦੇ ਲੋਕ ਬਹੁਤ ਸੂਝਵਾਨ ਹਨ ਤੇ ਉਨ੍ਹਾਂ ਨੇ ਇਕ ਖਾਸ ਬਦਲਾਅ ਲਈ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਤਖਤ ‘ਤੇ ਬਿਠਾ ਦਿੱਤਾ ਤੇ ਤਖਤ ‘ਤੇ ਬੈਠੇ ਰਾਜੇ ਨੇ ਜੋ ਆਪਣੀ ਪਰਜਾ ਨਾਲ ਵਿਸ਼ਵਾਸਘਾਤ ਕੀਤਾ ਉਹ ਸਾਰੇ ਪੰਜਾਬ ਦੇ ਸਾਹਮਣੇ ਹੈ ਤੇ ਭਵਿੱਖ ਵਿਚ ਲੋਕ ਇਸ ਸਰਕਾਰ ਨੂੰ ਚਲਦਾ ਕਰਨ ਲਈ ਉਤਾਵਲੇ ਨਜ਼ਰ ਆ ਰਹੇ ਹਨ ਉਨ੍ਹਾਂ ਵਰਕਰਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪਾਰਟੀ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ 6 ਸਤੰਬਰ 2026 ਨੂੰ ਅਜਨਾਲਾ ਵਿਖੇ ਪੰਜਾਬ ਬਚਾਓ ਰੈਲੀ ਕਰਨਗੇ ਤੇ ਭਵਿੱਖ ਵਿਚ ਆ ਰਹੀਆਂ ਵਿਧਾਨ ਸਭਾ ਚੋਣਾਂ ਲਈ ਵਰਕਰਾਂ ਨੂੰ ਲਾਮਬੰਦ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਸ਼ਵਿੰਦਰ ਸਿਘ ਸੈਂਸਰਾ, ਗੁਰਭੇਜ ਸਿੰਘ ਭੱਟੀ, ਜਥੇਦਾਰ ਕੁਲਵੰਤ ਸਿੰਘ, ਸੰਤੋਖ ਸਿੰਘ, ਜਥੇ.

Ad Position 21
No active advertisement
ਅਜੀਤ ਡੈਸਕ 14-08-2026
ਚੇਤਨਪੁਰਾ, 13 ਅਗਸਤ (ਮਹਾਂਬੀਰ ਸਿੰਘ ਗਿੱਲ)-ਪਿੰਡ ਸੰਤੂ ਨੰਗਲ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਰਕਰਾਂ ਦੀ ਵਿਸ਼ਾਲ ਮੀਟਿੰਗ ਸੀਨੀਅਰ ਅਕਾਲੀ ਆਗੂ ਤੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੱਜਣ ਸਿੰਘ ਸੰਤੂਨੰਗਲ ਦੇ ਗ੍ਰਹਿ ਵਿਖੇ ਹੋਈ ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾਰਜ ਜੋਧਾ ਸਿੰਘ ਸਮਰਾ ਨੇ ਵਿਸ਼ੇਸ਼ ਤੌਰ ਤੇ ਸ਼ਾਮਿਲ ਹੁੰਦਿਆਂ ਕਿਹਾ ਕਿ ਪੰਜਾਬ ਦੇ ਲੋਕ ਬਹੁਤ ਸੂਝਵਾਨ ਹਨ ਤੇ ਉਨ੍ਹਾਂ ਨੇ ਇਕ ਖਾਸ ਬਦਲਾਅ ਲਈ ਆਮ ਆਦਮੀ ਪਾਰਟੀ ਨੂੰ ਵੋਟਾਂ ਪਾ ਕੇ ਤਖਤ ‘ਤੇ ਬਿਠਾ ਦਿੱਤਾ ਤੇ ਤਖਤ ‘ਤੇ ਬੈਠੇ ਰਾਜੇ ਨੇ ਜੋ ਆਪਣੀ ਪਰਜਾ ਨਾਲ ਵਿਸ਼ਵਾਸਘਾਤ ਕੀਤਾ ਉਹ ਸਾਰੇ ਪੰਜਾਬ ਦੇ ਸਾਹਮਣੇ ਹੈ ਤੇ ਭਵਿੱਖ ਵਿਚ ਲੋਕ ਇਸ ਸਰਕਾਰ ਨੂੰ ਚਲਦਾ ਕਰਨ ਲਈ ਉਤਾਵਲੇ ਨਜ਼ਰ ਆ ਰਹੇ ਹਨ ਉਨ੍ਹਾਂ ਵਰਕਰਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪਾਰਟੀ ਦੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ 6 ਸਤੰਬਰ 2026 ਨੂੰ ਅਜਨਾਲਾ ਵਿਖੇ ਪੰਜਾਬ ਬਚਾਓ ਰੈਲੀ ਕਰਨਗੇ ਤੇ ਭਵਿੱਖ ਵਿਚ ਆ ਰਹੀਆਂ ਵਿਧਾਨ ਸਭਾ ਚੋਣਾਂ ਲਈ ਵਰਕਰਾਂ ਨੂੰ ਲਾਮਬੰਦ ਕਰਨਗੇ। ਇਸ ਮੌਕੇ ਉਨ੍ਹਾਂ ਨਾਲ ਸ਼ਵਿੰਦਰ ਸਿਘ ਸੈਂਸਰਾ, ਗੁਰਭੇਜ ਸਿੰਘ ਭੱਟੀ, ਜਥੇਦਾਰ ਕੁਲਵੰਤ ਸਿੰਘ, ਸੰਤੋਖ ਸਿੰਘ, ਜਥੇ. ਨਰਿੰਦਰ ਸਿੰ, ਸੁਖਦੇਵ ਸਿੰਘ ਸੁੱਖਾ, ਓਂਕਾਰ ਸਿੰਘ, ਮਲਕੀਤ ਸਿੰਘ, ਦਲਜੀਤ ਸਿੰਘ, ਜਗਤਾਰ ਸਿੰਘ, ਸੁਖਦੇਵ ਸਿੰਘ ਭਲਵਾਨ, ਬਾਬਾ ਅੰਗਰੇਜ਼ ਸਿੰਘ, ਬਲਵਿੰਦਰ ਸਿੰਘ ਸ਼ਾਹ, ਲਖਵਿੰਦਰ ਸਿੰਘ, ਦਲੇਰ ਸਿੰਘ, ਦਿਲਬਾਗ ਸਿੰਘ, ਮੰਗਲ ਸਿੰਘ, ਸਾਹਿਬ ਸਿੰਘ, ਤਲਵਾਰ ਜੀਤ ਸਿੰਘ ਤੇ ਹੋਰ ਅਕਾਲੀ ਵਰਕਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ‘ ਆਪ’ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਹਰ ਲੋੜਵੰਦ ਪਰਿਵਾਰ ਨੂੰ ਮੁਹੱਈਆ ਹੋਣਗੀਆਂ - ਅਰਬਿੰਦਰ ਸਿੰਘ ਸਹਿਣੇਵ... ਅਗਲੀ ਖ਼ਬਰ ਤਲਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਪਿੰਡ ਭੋਏਵਾਲ ਵਿਚ ਲੋਕ ਮਿਲਣੀ ਸਮਾਗਮ
Ad Position 24