14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਾਬਕਾ ਵਿਧਾਇਕ ਵੀਰ ਸਿੰਘ ਲੋਪੋਕੇ ਵਲੋਂ ਨਿੰਦਾ

ਓਠੀਆਂ, 13 ਅਗਸਤ (ਗੁਰਵਿੰਦਰ ਸਿੰਘ ਛੀਨਾ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਜੋ ਿਕ ਆਪਣੇ ਪਰਿਵਾਰ ਸਮੇਤ ਤਖਤ ਸ੍ਰੀ ਹਜ਼ੂਰ ਸਾਹਿਬ ਵਿਖੇ ਦਰਸ਼ਨ ਕਰਨ ਗਏ ਸਨ । ਉਨ੍ਹਾਂ ’ਤੇ ਹੋਏ ਹਮਲੇ ਦੀ ਰਾਜਾਸਾਂਸੀ ਦੇ ਸਾਬਕਾ ਵਿਧਾਇਕ ਵੀਰ ਸਿੰਘ ਲੋਪੋਕੇ ਵਲੋਂ ਨਿੰਦਾ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 14-08-2026
ਓਠੀਆਂ, 13 ਅਗਸਤ (ਗੁਰਵਿੰਦਰ ਸਿੰਘ ਛੀਨਾ)-ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਜੋ ਿਕ ਆਪਣੇ ਪਰਿਵਾਰ ਸਮੇਤ ਤਖਤ ਸ੍ਰੀ ਹਜ਼ੂਰ ਸਾਹਿਬ ਵਿਖੇ ਦਰਸ਼ਨ ਕਰਨ ਗਏ ਸਨ । ਉਨ੍ਹਾਂ ’ਤੇ ਹੋਏ ਹਮਲੇ ਦੀ ਰਾਜਾਸਾਂਸੀ ਦੇ ਸਾਬਕਾ ਵਿਧਾਇਕ ਵੀਰ ਸਿੰਘ ਲੋਪੋਕੇ ਵਲੋਂ ਨਿੰਦਾ ਕੀਤੀ ਗਈ। ਉਨ੍ਹਾਂ ਕਿਹਾ ਸ਼੍ਰੀ ਹਜ਼ੂਰ ਸਾਹਿਬ ਵਿਖੇ ਇਹ ਘਿਨਾਉਣੀ ਘਟਨਾ ਬਹੁਤ ਨਿੰਦਣਯੋਗ ਹੈ।
Ad Position 22
No active advertisement
ਪਿਛਲੀ ਖ਼ਬਰ ਭਾਰਤ-ਨਿਪਾਲ ਸਰਹੱਦ ਤੋਂ ਗ੍ਰਿਫ਼ਤਾਰ ਬਿਕਰਮਜੀਤ ਸਿੰਘ ਨੂੰ ਅਦਾਲਤ ਵਲੋਂ ਮੁੜ 5 ਦਿਨ ਦੇ ਪੁਲਿਸ ਰਿਮਾਂਡ ’ਤੇ ਭੇਜਿਆ ਬਿਕਰ... ਅਗਲੀ ਖ਼ਬਰ ਗਲੀ ’ਚ ਸਰਕਾਰੀ ਪਾਣੀ ਨੂੰ ਲੈ ਕੇ ਹੋਈ ਤਕਰਾਰ, ਕਾਰਵਾਈ ਦੀ ਕੀਤੀ ਮੰਗ
Ad Position 24