14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸਾਬਕਾ ਵਿਧਾਇਕ ਭਲਾਈਪੁਰ ਨੇ ਕਾਨਫ਼ਰੰਸ ਲਈ ਵਰਕਰਾਂ ਨੂੰ ਕੀਤਾ ਪ੍ਰੇਰਿਤ

ਬਾਬਾ ਬਕਾਲਾ ਸਾਹਿਬ, 13 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)–ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਮੇਲਾ ਰੱਖੜ ਪੁੰਨਿਆ ਮੌਕੇ ਮਿਤੀ 28 ਅਗਸਤ ਨੂੰ ਕਾਂਗਰਸ ਪਾਰਟੀ ਵਲੋਂ ਕਰਵਾਈ ਜਾ ਰਹੀ ਵਿਸ਼ਾਲ ਕਾਨਫਰੰਸ ਦੀਆਂ ਤਿਆਰੀਆਂ ਵਿਚ ਜੁਟੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਅੱਜ ਹਲਕੇ ਦੇ ਵੱਖ ਵੱਖ ਪਿੰਡਾਂ ਵਿਚ ਤੂਫਾਨੀ ਦੌਰੇ ਕਰਦਿਆਂ ਵਰਕਰਾਂ ਨੂੰ ਕਾਨਫਰੰਸ ਵਿਚ ਸ਼ਾਮਿਲ ਹੋਣ ਲਈ ਪ੍ਰੇਰਿਆ । ਅੱਜ ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਪਿੰਡ ਸੱਤੋਵਾਲ ਵਿਚ ਸੂਬੇਦਾਰ ਬਲਕਾਰ ਸਿੰਘ ਬੱਲ (ਸਾ: ਸਰਪੰਚ) ਦੇ ਗ੍ਰਹਿ ਵਿਖੇ ਸਰਪੰਚ ਇਕਬਾਲ ਸਿੰਘ ਬੱਲ ਸੱਤੋਵਾਲ (ਮੈਂਬਰ ਬਲਾਕ ਸੰਮਤੀ) ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਮੇਲਾ ਰੱਖੜ ਪੁੰਨਿਆ ਮੌਕੇ ਹਰ ਸਾਲ ਦੀ ਤਰ੍ਹਾਂ ਐਤਕੀਂ ਵੀ 28 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਕਾਂਗਰਸ ਪ ਾਰਟੀ ਵਲੋਂ ਵਿਸ਼ਾਲ ਕਾਨਫਰੰਸ ਕਰਵਾਈ ਜਾ ਰਹੀ ਹੈ, ਜਿਸ ‘ਚ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਅਤੇ ਕੇਂਦਰ ਤੋਂ ਵੀ ਆਗੂ ਸਾਹਿਬਾਨ ਪੁੱਜਣਗੇ ਅਤੇ ਆ ਰਹੀਆਂ 2027 ਦੀਆਂ ਚੋਣਾਂ ਲਈ ਭਵਿੱਖ ਦੇ ਪ੍ਰੋਗਰਾਮਾਂ ਦਾ ਐਲਾਨ ਕੀਤਾ ਜਾਵੇਗਾ ।

Ad Position 21
No active advertisement
ਅਜੀਤ ਡੈਸਕ 14-08-2026
ਬਾਬਾ ਬਕਾਲਾ ਸਾਹਿਬ, 13 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)–ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਮੇਲਾ ਰੱਖੜ ਪੁੰਨਿਆ ਮੌਕੇ ਮਿਤੀ 28 ਅਗਸਤ ਨੂੰ ਕਾਂਗਰਸ ਪਾਰਟੀ ਵਲੋਂ ਕਰਵਾਈ ਜਾ ਰਹੀ ਵਿਸ਼ਾਲ ਕਾਨਫਰੰਸ ਦੀਆਂ ਤਿਆਰੀਆਂ ਵਿਚ ਜੁਟੇ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸੰਤੋਖ ਸਿੰਘ ਭਲਾਈਪੁਰ ਨੇ ਅੱਜ ਹਲਕੇ ਦੇ ਵੱਖ ਵੱਖ ਪਿੰਡਾਂ ਵਿਚ ਤੂਫਾਨੀ ਦੌਰੇ ਕਰਦਿਆਂ ਵਰਕਰਾਂ ਨੂੰ ਕਾਨਫਰੰਸ ਵਿਚ ਸ਼ਾਮਿਲ ਹੋਣ ਲਈ ਪ੍ਰੇਰਿਆ । ਅੱਜ ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਪਿੰਡ ਸੱਤੋਵਾਲ ਵਿਚ ਸੂਬੇਦਾਰ ਬਲਕਾਰ ਸਿੰਘ ਬੱਲ (ਸਾ: ਸਰਪੰਚ) ਦੇ ਗ੍ਰਹਿ ਵਿਖੇ ਸਰਪੰਚ ਇਕਬਾਲ ਸਿੰਘ ਬੱਲ ਸੱਤੋਵਾਲ (ਮੈਂਬਰ ਬਲਾਕ ਸੰਮਤੀ) ਦੇ ਗ੍ਰਹਿ ਵਿਖੇ ਕਾਂਗਰਸੀ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਮੇਲਾ ਰੱਖੜ ਪੁੰਨਿਆ ਮੌਕੇ ਹਰ ਸਾਲ ਦੀ ਤਰ੍ਹਾਂ ਐਤਕੀਂ ਵੀ 28 ਅਗਸਤ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਕਾਂਗਰਸ ਪ ਾਰਟੀ ਵਲੋਂ ਵਿਸ਼ਾਲ ਕਾਨਫਰੰਸ ਕਰਵਾਈ ਜਾ ਰਹੀ ਹੈ, ਜਿਸ ‘ਚ ਪੰਜਾਬ ਪ੍ਰਦੇਸ਼ ਕਾਂਗਰਸ ਦੀ ਸੀਨੀਅਰ ਲੀਡਰਸ਼ਿਪ ਅਤੇ ਕੇਂਦਰ ਤੋਂ ਵੀ ਆਗੂ ਸਾਹਿਬਾਨ ਪੁੱਜਣਗੇ ਅਤੇ ਆ ਰਹੀਆਂ 2027 ਦੀਆਂ ਚੋਣਾਂ ਲਈ ਭਵਿੱਖ ਦੇ ਪ੍ਰੋਗਰਾਮਾਂ ਦਾ ਐਲਾਨ ਕੀਤਾ ਜਾਵੇਗਾ । ਇਸ ਮੌਕੇ ਇਸ ਮੌਕੇ ਚੇਅਰਮੈਨ ਬਲਕਾਰ ਸਿੰਘ ਬੱਲ, ਸਾ: ਸਰਪੰਚ ਦਲਜੀਤ ਸਿੰਘ ਭੱਪੀ, (ਸੰਮਤੀ ਮੈਂਬਰ), ਜਨਰਲ ਸਕੱਤਰ ਗੁਰਦਿਆਲ ਸਿੰਘ ਕੰਗ ਬੁਟਾਰੀ, ਐਡਵੋਕੇਟ ਹਰਮਿੰਦਰ ਸਿੰਘ ਬੱਲ, ਸੁਖਦੇਵ ਸਿੰਘ ਯੂ.ਐੱਸ.ਏ, ਪ੍ਰਧਾਨ ਰੌਬਿਨ ਮਾਨ, ਯੂਥ ਵਿੰਗ ਦੇ ਪ੍ਰਧਾਨ ਪ੍ਰਦੀਪ ਸਿੰਘ ਭਲਾਈਪੁਰ, ਬਲਾਕ ਪ੍ਰਧਾਨ ਅਰਸ਼ ਬੱਲ, ਸਰਪੰਚ ਸਵਿੰਦਰ ਸਿੰਘ ਬੱਲ ਬੁਤਾਲਾ, ਗੁਰਮੇਜ ਸਿੰਘ ਚੀਮਾ ਵੜੈਚ, ਗੁਰਦੀਪ ਸਿੰਘ ਐੱਮ.ਸੀ., ਜੈਮਲ ਸਿੰਘ ਸ਼ਾਹ, ਸਰਪੰਚ ਸੂਬੇਦਾਰ ਇੰਦਰਜੀਤ ਸਿੰਘ ਸੇਰੋਂ, ਸਰਪੰਚ ਦਲਬੀਰ ਸਿੰਘ ਸਠਿਆਲਾ, ਠੇਕੇਦਾਰ ਮਲਕੀਅਤ ਸਿੰਘ ਬੇਦਾਦਪੁਰ, ਬਲਦੇਵ ਸਿੰਘ ਏਕਲਗੱਡਾ, ਪ੍ਰਧਾਨ ਕੋਮਲ ਬੱਲ ਸਠਿਆਲਾ, ਜਗਦੀਪ ਸਿੰਘ ਮਾਨ ਪੀ.ਏ., ਸਰਪੰਚ ਨੌਬੀ ਗਿੱਲ ਨੇ ਵੀ ਸੰਬੋਧਨ ਕੀਤਾ । ਇਸ ਮੌਕੇ ਸਰਪੰਚ ਜਸਵੰਤ ਸਿੰਘ, ਲਵਜੀਤ ਸਿੰਘ ਖੋਜਕੀਪੁਰ, ਗੁਰਦੇਵ ਸਿੰਘ, ਕੇਵਲ ਸਿੰਘ, ਮੋਹਣ ਸਿੰਘ, ਨਿਰਭੈ ਸਿੰਘ, ਹਰਮਿੰਦਰ ਸਿੰਘ, ਸੁਮਿੱਤਰ ਸਿੰਘ, ਮੰਗਲ ਸਿੰਘ, ਮੈਂਬਰ ਸੁਖਦੇਵ ਸਿੰਘ, ਜਸਵਿੰਦਰ ਸਿੰਘ, ਬਲਦ ੇਵ ਸਿੰਘ ਸਾ: ਸਰਪੰਚ, ਮੇਜਰ ਸਿੰਘ, ਬਖਤੌਰ ਸਿੰਘ, ਕਸ਼ਮੀਰ ਸਿੰਘ, ਦਲਬੀਰ ਸਿੰਘ, ਤਰਲੋਚਨ ਸਿੰਘ, ਗੁਰਿੰਦਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਮੌਜੂਦ ਸਨ ।
Ad Position 22
No active advertisement
ਪਿਛਲੀ ਖ਼ਬਰ ਬਾਬਾ ਬਕਾਲਾ ਸਾਹਿਬ ਦੀ ਅਕਾਲੀ ਕਾਨਫਰੰਸ ਸਾਰੇ ਰਿਕਾਰਡ ਤੋੜੇਗੀ -ਜਥੇਦਾਰ ਹਰਦੇਵ ਸਿੰਘ ਨਾਗੋਕੇ ਅਗਲੀ ਖ਼ਬਰ ਸੀ.ਪੀ.ਆਈ. ਦੀ 1 ਨੂੰ ਦਿੱਲੀ ਵਿਖੇ ‘ਬਦਲਾਵ ਜ਼ਰੂਰੀ ਹੈ’ ਰੈਲੀ ਸੰਬੰਧੀ ਜਾਗਰੂਕਤਾ ਮਾਰਚ ਕੱਢਿਆ
Ad Position 24