14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਬਾਬਾ ਬਕਾਲਾ ਸਾਹਿਬ ਦੀ ਅਕਾਲੀ ਕਾਨਫਰੰਸ ਸਾਰੇ ਰਿਕਾਰਡ ਤੋੜੇਗੀ -ਜਥੇਦਾਰ ਹਰਦੇਵ ਸਿੰਘ ਨਾਗੋਕੇ

ਬਾਬਾ ਬਕਾਲਾ ਸਾਹਿਬ, 13 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-’ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਸਲਾਨਾ ਜੋੜ ਮੇਲਾ ‘ਸਾਚਾ ਗੁਰੂ ਲਾਧੋ ਰੇ’ ਮੌਕੇ 28 ਅਗਸਤ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲਉਸਮਾ ਦੀ ਅਗਵਾਈ ਹੇਠ ਕਰਵਾਈ ਜਾ ਰਹੀ ਵਿਸ਼ਾਲ ਕਾਨਫਰੰਸ ਪਿਛਲੇ ਸਾਰੇ ਰਿਕਾਰਡ ਤੋੜ ਦੇਵੇਗੀ ਅਤੇ ਇਹ ਕਾਨਫਰੰਸ 2027 ਦੀਆਂ ਚੋਣਾਂ ਵਿਚ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਮੁੱਢ ਬੰਨੇਗੀ ।’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਜਥੇਦਾਰ ਹਰਦੇਵ ਸਿੰਘ ਨਾਗੋਕੇ (ਸਰਕਲ ਪ੍ਰਧਾਨ) ਨੇ ਅੱਜ ਇਥੇ ਗੁਰੂ ਤੇਗ ਬਹਾਦਰ ਸਟੇਡੀਅਮ, ਬਾਬਾ ਬਕਾਲਾ ਸਾਹਿਬ ਵਿਖੇ ਗੱਲਬਾਤ ਕਰਦਿਆਂ ਕੀਤਾ ।

Ad Position 21
No active advertisement
ਅਜੀਤ ਡੈਸਕ 14-08-2026
ਬਾਬਾ ਬਕਾਲਾ ਸਾਹਿਬ, 13 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)-’ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਸਲਾਨਾ ਜੋੜ ਮੇਲਾ ‘ਸਾਚਾ ਗੁਰੂ ਲਾਧੋ ਰੇ’ ਮੌਕੇ 28 ਅਗਸਤ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਇੰਚਾਰਜ ਅਤੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲਉਸਮਾ ਦੀ ਅਗਵਾਈ ਹੇਠ ਕਰਵਾਈ ਜਾ ਰਹੀ ਵਿਸ਼ਾਲ ਕਾਨਫਰੰਸ ਪਿਛਲੇ ਸਾਰੇ ਰਿਕਾਰਡ ਤੋੜ ਦੇਵੇਗੀ ਅਤੇ ਇਹ ਕਾਨਫਰੰਸ 2027 ਦੀਆਂ ਚੋਣਾਂ ਵਿਚ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਮੁੱਢ ਬੰਨੇਗੀ ।’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਜਥੇਦਾਰ ਹਰਦੇਵ ਸਿੰਘ ਨਾਗੋਕੇ (ਸਰਕਲ ਪ੍ਰਧਾਨ) ਨੇ ਅੱਜ ਇਥੇ ਗੁਰੂ ਤੇਗ ਬਹਾਦਰ ਸਟੇਡੀਅਮ, ਬਾਬਾ ਬਕਾਲਾ ਸਾਹਿਬ ਵਿਖੇ ਗੱਲਬਾਤ ਕਰਦਿਆਂ ਕੀਤਾ । ਇਸ ਮੌਕੇ ਉਨ੍ਹਾਂ ਦੇ ਨਾਲ ਜਥੇਦਾਰ ਨਿਰਮਲ ਸਿੰਘ ਬਿੱਲੂ ਧੂਲਕਾ, ਜਥੇਦਾਰ ਪੂਰਨ ਸਿੰਘ ਖਿਲਚੀਆਂ, ਪਲਵਿੰਦਰ ਸਿੰਘ ਮੀਆਂਵਿੰਡ, ਕਸ਼ਮੀਰ ਸਿੰਘ ਗਗੜੇਵਾਲ, ਹੀਰਾ ਸਿੰਘ ਗਗੜੇਵਾਲ (ਸਾਰੇ ਸਰਕਲ ਪ੍ਰਧਾਨ), ਜ: ਨੌਰੰਗ ਸਿੰਘ ਨਾਗੋਕੇ, ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਮੋਹਣ ਸਿੰਘ ਕੰਗ, ਤੇਜਿੰਦਰ ਸਿੰਘ ਅਠੌਲਾ, ਮਾਸਟਰ ਇਕਬਾਲ ਸਿੰਘ, ਬਲਜੀਤ ਸਿੰਘ ਟੈਂਟ ਵਾਲੇ, ਦਲਬੀਰ ਸਿੰਘ, ਪ੍ਰਤਾਪ ਸਿੰਘ, ਅਜੀਤ ਸਿੰਘ ਮੈਂਬਰ, ਕਸ਼ਮੀਰ ਸਿੰਘ ਜੋਧਪੁਰੀ, ਸੁਖਚੈਨ ਸਿੰਘ ਗਿੱਲ, ਕੌਂਸਲਰ ਕਰਮ ਸਿੰਘ, ਪ੍ਰਧਾਨ ਗੁਰਦਿਆਲ ਸਿੰਘ, ਬਖ਼ਸ਼ੀਸ਼ ਸਿੰਘ, ਸੁਖਜੀਤ ਸਿੰਘ ਸਰਕਲ ਪ੍ਰਧਾਨ, ਚਾਚਾ ਮਲਕੀਤ ਸਿੰਘ, ਤੇਜਿੰਦਰ ਸਿੰਘ ਬੱਲ ਸਠਿਆਲਾ, ਗੁਰਵਿੰਦਰ ਸਿੰਘ ਕਾਲੇਕੇ ਅਤੇ ਹੋਰ ਅਹੁਦੇਦਾਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸ਼ਿਵ ਮੰਦਰ ਨੂਰਪੁਰ ਬੇਦੀ ਵਿਖੇ ਸਾਵਨ ਸ਼ਿਵਰਾਤਰੀ ਮੌਕੇ ‘ਇਕ ਸ਼ਾਮ ਭੋਲੇ ਦੇ ਨਾਮ’ ਅਗਲੀ ਖ਼ਬਰ ਸਾਬਕਾ ਵਿਧਾਇਕ ਭਲਾਈਪੁਰ ਨੇ ਕਾਨਫ਼ਰੰਸ ਲਈ ਵਰਕਰਾਂ ਨੂੰ ਕੀਤਾ ਪ੍ਰੇਰਿਤ
Ad Position 24