15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸ੍ਰੀ ਗੁਰੂ ਰਾਮਦਾਸ ਪਬਲਿਕ ਹਾਈ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ

ਅੰਮ੍ਰਿਤਸਰ, 14 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਸ੍ਰੀ ਗੁਰੂ ਰਾਮਦਾਸ ਪਬਲਿਕ ਹਾਈ ਸਕੂਲ ਗੋਲਡਨ ਟੈਂਪਲ ਕਲੋਨੀ ਸੁਲਤਾਨਵਿੰਡ ਰੋਡ ਵਿਖੇ ਦੇਸ਼ ਦਾ 80ਵਾਂ ਆਜ਼ਾਦੀ ਦਿਵਸ ਮਨਾਇਆ, ਜਿਸ ’ਚ ਸਕੂਲ ਦੇ ਨਰਸਰੀ ਤੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਦੌਰਾਨ ਵਿਦਿਆਰਥੀਆਂ ਨੇ ਦੇਸ਼ ਦੀ ਆਜ਼ਾਦੀ ਲਈ ਜਾਨਾਂ ਵਾਰਨ ਵਾਲੇ ਯੋਧਿਆਂ ਨੂੰ ਨਾਟਕ, ਕਵਿਤਾਵਾਂ, ਦੇਸ਼ ਭਗਤੀ ਦੇ ਗੀਤਾਂ ਅਤੇ ਭਾਸ਼ਨਾਂ ਰਾਹੀਂ ਸ਼ਰਧਾਂਜਲੀ ਭੇਟ ਕੀਤੀ।

Ad Position 21
No active advertisement
ਅਜੀਤ ਡੈਸਕ 15-08-2026
ਅੰਮ੍ਰਿਤਸਰ, 14 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਸ੍ਰੀ ਗੁਰੂ ਰਾਮਦਾਸ ਪਬਲਿਕ ਹਾਈ ਸਕੂਲ ਗੋਲਡਨ ਟੈਂਪਲ ਕਲੋਨੀ ਸੁਲਤਾਨਵਿੰਡ ਰੋਡ ਵਿਖੇ ਦੇਸ਼ ਦਾ 80ਵਾਂ ਆਜ਼ਾਦੀ ਦਿਵਸ ਮਨਾਇਆ, ਜਿਸ ’ਚ ਸਕੂਲ ਦੇ ਨਰਸਰੀ ਤੋਂ 10ਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਦੌਰਾਨ ਵਿਦਿਆਰਥੀਆਂ ਨੇ ਦੇਸ਼ ਦੀ ਆਜ਼ਾਦੀ ਲਈ ਜਾਨਾਂ ਵਾਰਨ ਵਾਲੇ ਯੋਧਿਆਂ ਨੂੰ ਨਾਟਕ, ਕਵਿਤਾਵਾਂ, ਦੇਸ਼ ਭਗਤੀ ਦੇ ਗੀਤਾਂ ਅਤੇ ਭਾਸ਼ਨਾਂ ਰਾਹੀਂ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਪ੍ਰਿੰਸੀਪਲ ਪੂਜਾ ਸ਼ਰਮਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਬੱਚੇ ਦੇਸ਼ ਦਾ ਭਵਿੱਖ ਹਨ ਅਤੇ ਅਜਿਹੇ ਸਮਾਗਮ ਬੱਚਿਆਂ ਅੰਦਰ ਆਪਣੇ ਦੇਸ਼ ਅਤੇ ਆਪਣੀ ਮਿੱਟੀ ਨਾਲ ਮੋਹ ਪਿਆਰ ਪੈਦਾ ਕਰਦੇ ਹਨ। ਅੰਤ ’ਚ ਪ੍ਰਿੰਸੀਪਲ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਤੇ ਸਮੂਹ ਅਧਿਆਪਕਾਂ ਨੂੰ ਦੇਸ਼ ਦੇ 80ਵੇਂ ਆਜ਼ਾਦੀ ਦਿਵਸ ਦੀ ਵਧਾਈਆਂ ਦਿੱਤੀਆਂ ਗਈਆਂ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਵਿਖੇ ਮਰਹੂਮ ਲੇਖਕ ਸੁਖਬੀਰ ਸਿੰਘ ਸੰਧੂ ਦੀ ਪੁਸਤਕ ‘ਪਾਇਲ’ ਦਾ 53 ਸਾਲ ਬਾਅਦ ਦੂਜਾ ਐਡੀਸ਼ਨ ਲੋਕ ਅਰਪਣ ਅਗਲੀ ਖ਼ਬਰ ਅਜੀਤ, ਜਲੰਧਰ ਕਮਲ ਜੋਤੀ ਪਬਲਿਕ ਸਕੂਲ ਵਿਖੇ 80ਵਾਂ ਆਜ਼ਾਦੀ ਦਿਵਸ ਮਨਾਇਆ
Ad Position 24