14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਹੋਲੀ ਮਦਰ ਅੰਤਰਯਾਮੀ ਮਾਡਰਨ ਸਕੂਲ ਵਿਖੇ ਆਜ਼ਾਦੀ ਦਿਵਸ ਮਨਾਇਆ

ਅੰਮ੍ਰਿਤਸਰ, 14 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਹੋਲੀ ਮਦਰ ਅੰਤਰਯਾਮੀ ਮਾਡਰਨ ਸਕੂਲ ਨਿਊ ਸ਼ਹੀਦ ਊਧਮ ਸਿੰਘ ਨਗਰ ਵਿਖੇ ਆਜ਼ਾਦੀ ਦਿਵਸ ਤੇ ਸਾਵਣ ਦਾ ਤਿਉਹਾਰ ਤੀਆਂ ਉਤਸ਼ਾਹ ਨਾਲ ਮਨਾਇਆ। ਸਕੂਲ ਦੇ ਡਾਇਰੈਕਟਰ ਸਵਿੰਦਰਪਾਲ ਸਿੰਘ ਨੇ ਤਿਰੰਗੇ ਝੰਡੇ ਨੂੰ ਲਹਿਰਾ ਕੇ ਸਲਾਮੀ ਦਿੱਤੀ ਉਪਰੰਤ ਆਜ਼ਾਦੀ ਦੇ ਪਰਵਾਨਿਆਂ ਸ਼ਹੀਦ ਭਗਤ ਸਿੰਘ ਦੀ ਤਸਵੀਰ ਤੇ ਫੁੱਲ ਮਾਲਾ ਭੇਂਟ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 15-08-2026
ਅੰਮ੍ਰਿਤਸਰ, 14 ਅਗਸਤ (ਸੁਰਿੰਦਰਪਾਲ ਸਿੰਘ ਵਰਪਾਲ)-ਹੋਲੀ ਮਦਰ ਅੰਤਰਯਾਮੀ ਮਾਡਰਨ ਸਕੂਲ ਨਿਊ ਸ਼ਹੀਦ ਊਧਮ ਸਿੰਘ ਨਗਰ ਵਿਖੇ ਆਜ਼ਾਦੀ ਦਿਵਸ ਤੇ ਸਾਵਣ ਦਾ ਤਿਉਹਾਰ ਤੀਆਂ ਉਤਸ਼ਾਹ ਨਾਲ ਮਨਾਇਆ। ਸਕੂਲ ਦੇ ਡਾਇਰੈਕਟਰ ਸਵਿੰਦਰਪਾਲ ਸਿੰਘ ਨੇ ਤਿਰੰਗੇ ਝੰਡੇ ਨੂੰ ਲਹਿਰਾ ਕੇ ਸਲਾਮੀ ਦਿੱਤੀ ਉਪਰੰਤ ਆਜ਼ਾਦੀ ਦੇ ਪਰਵਾਨਿਆਂ ਸ਼ਹੀਦ ਭਗਤ ਸਿੰਘ ਦੀ ਤਸਵੀਰ ਤੇ ਫੁੱਲ ਮਾਲਾ ਭੇਂਟ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ। ਬੱਚਿਆਂ ਨੇ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ ਅਤੇ ਸਿੱਖਿਆ ਦਾਇਕ ਸਕਿੱਟ ਪੇਸ਼ ਕੀਤੀ। ਆਜ਼ਾਦੀ ਤੇ ਸਾਵਣ ਦੇ ਮੌਕੇ ਪੰਜਾਬੀ ਸੱਭਿਆਚਾਰ ਨਾਲ ਸੰਬੰਧਿਤ ਕੁਇਜ਼ ਮੁਕਾਬਲਾ ਕਰਵਾਇਆ। ਡਾਇਰੈਕਟਰ ਤੇ ਪ੍ਰਿੰਸੀਪਲ ਨੇ ਬੱਚਿਆਂ ਨੂੰ ਆਜ਼ਾਦੀ ਦੀ ਮਹੱਤਤਾ ਅਤੇ ਇਤਿਹਾਸ ਤੋਂ ਜਾਣੂ ਕਰਵਾਇਆ ਤੇ ਜੇਤੂ ਬੱਚਿਆਂ ਨੂੰ ਤਗਮੇ ਦੇ ਕੇ ਸਨਮਾਨਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸਕੂਲੀ ਵੈਨਾਂ ’ਚ ਬੱਚਿਆਂ ਦੀ ਸੁਰੱਖਿਆ ਲਈ ਟ੍ਰੈਫਿਕ ਪੁਲਿਸ ਵਲੋਂ ਜਾਗਰੂਕਤਾ ਮੁਹਿੰਮ ਸ਼ੁਰੂ ਅਗਲੀ ਖ਼ਬਰ ਲਿਟਲ ਹੈਵਨ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ
Ad Position 24