17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਸੁਖਬੀਰ ਸਿੰਘ ਬਾਦਲ ’ਤੇ ਹਮਲਾ ਮੰਦਭਾਗਾ ਅਤੇ ਦੁਖਦਾਈ- ਬੁੱਟਰ

ਬਾਬਾ ਬਕਾਲਾ ਸਾਹਿਬ 16 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਮਹਾਂਰਾਸ਼ਟਰ ਦੇ ਨਾਂਦੇੜ ਵਿਖੇ ਤਖਤ ਸ੍ਰੀ ਹਜ਼ੂਰ ਸਾਹਿਬ ਦੀ ਪਵਿੱਤਰ ਹਦੂਦ ‘ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਸੀਨੀਅਰ ਅਕਾਲੀ ਆਗੂ ਮਾਸਟਰ ਬਲਜਿੰਦਰ ਸਿੰਘ ਬੁੱਟਰ ਨੇ ਇਸ ਨੂੰ ਬਹੁਤ ਹੀ ਮੰਦਭਾਗੀ ਅਤੇ ਦੁਖਦਾਈ ਘਟਨਾ ਕਰਾਰ ਦਿੱਤਾ ਹੈ । ਉਨ੍ਹਾਂ ਕਿਹਾ ਕਿ ਗੁਰੂ ਘਰ ਨਤਮਸਤਕ ਹੋਣ ਆਏ ਕਿਸੇ ਵੀ ਸਿੱਖ ‘ਤੇ ਹਮਲਾ ਕਰਨ ਵਾਲਾ ਵਿਅਕਤੀ ਸਿੱਖ ਨਹੀਂ ਹੋ ਸਕਦਾ ਅਤੇ ਅਜਿਹੀ ਘਟਨਾ ਨਾਲ ਜਿੱਥੇ ਗੁਰਦੁਆਰਾ ਸਾਹਿਬਾਨ ਦੀ ਮਾਣ ਮਰਯਾਦਾ ਨੂੰ ਠੇਸ ਪੁੱਜਦੀ ਹੈ, ਉਥੇ ਹੀ ਸਿੱਖ ਕੌਮ ਦੇ ਅਕਸ ਨੂੰ ਭਾਰੀ ਸੱਟ ਵੱਜਦੀ ਹੈ ।

Ad Position 21
No active advertisement
ਅਜੀਤ ਡੈਸਕ 17-08-2026
ਬਾਬਾ ਬਕਾਲਾ ਸਾਹਿਬ 16 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਮਹਾਂਰਾਸ਼ਟਰ ਦੇ ਨਾਂਦੇੜ ਵਿਖੇ ਤਖਤ ਸ੍ਰੀ ਹਜ਼ੂਰ ਸਾਹਿਬ ਦੀ ਪਵਿੱਤਰ ਹਦੂਦ ‘ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਸੀਨੀਅਰ ਅਕਾਲੀ ਆਗੂ ਮਾਸਟਰ ਬਲਜਿੰਦਰ ਸਿੰਘ ਬੁੱਟਰ ਨੇ ਇਸ ਨੂੰ ਬਹੁਤ ਹੀ ਮੰਦਭਾਗੀ ਅਤੇ ਦੁਖਦਾਈ ਘਟਨਾ ਕਰਾਰ ਦਿੱਤਾ ਹੈ । ਉਨ੍ਹਾਂ ਕਿਹਾ ਕਿ ਗੁਰੂ ਘਰ ਨਤਮਸਤਕ ਹੋਣ ਆਏ ਕਿਸੇ ਵੀ ਸਿੱਖ ‘ਤੇ ਹਮਲਾ ਕਰਨ ਵਾਲਾ ਵਿਅਕਤੀ ਸਿੱਖ ਨਹੀਂ ਹੋ ਸਕਦਾ ਅਤੇ ਅਜਿਹੀ ਘਟਨਾ ਨਾਲ ਜਿੱਥੇ ਗੁਰਦੁਆਰਾ ਸਾਹਿਬਾਨ ਦੀ ਮਾਣ ਮਰਯਾਦਾ ਨੂੰ ਠੇਸ ਪੁੱਜਦੀ ਹੈ, ਉਥੇ ਹੀ ਸਿੱਖ ਕੌਮ ਦੇ ਅਕਸ ਨੂੰ ਭਾਰੀ ਸੱਟ ਵੱਜਦੀ ਹੈ । ਉਨ੍ਹਾਂ ਸਮੁੱਚੇ ਸਿੱਖ ਭਾਈਚਾਰੇ ਨੂੰ ਸ਼ਾਂਤੀ ਅਤੇ ਸੰਜਮ ਬਣਾਈ ਰੱਖਣ ਦੀ ਅਪੀਲ ਕੀਤੀ । ਉਨ੍ਹਾਂ ਮੰਗ ਕੀਤੀ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਇਸ ਪਿੱਛੇ ਕੰਮ ਕਰਨ ਵਾਲੀਆਂ ਸ਼ਕਤੀਆਂ ਨੂੰ ਬੇਨਕਾਬ ਕੀਤਾ ਜਾਣਾ ਚਾਹੀਦਾ ਹੈ । 16 ਏਐਸਆਰ98
Ad Position 22
No active advertisement
ਪਿਛਲੀ ਖ਼ਬਰ ਕਿਸਾਨ ਜਥੇਬੰਦੀ ਵਲੋਂ ਡੀ.ਐੱਸ.ਪੀ. ਦਫ਼ਤਰ ਦਾ ਮੋਰਚਾ 6ਵੇਂ ਦਿਨ ਸਮਾਪਤ ਕਿਸਾਨਾਂ ਦੇ ਸੰਘਰਸ਼ ਦੀ ਹੋਈ ਜਿੱਤ : ਪੰਧੇਰ ਅਗਲੀ ਖ਼ਬਰ ਡੀ. ਏ. ਵੀ. ਕਾਲਜ ਵਿਖੇ ਆਜ਼ਾਦੀ ਦਿਵਸ ਉਤਸ਼ਾਹ ਨਾਲ ਮਨਾਇਆ
Ad Position 24