ਪ੍ਰਧਾਨ ਸੁਰਜੀਤ ਸਿੰਘ ਕੰਗ ਨੇ ਕੌਮੀ ਝੰਡਾ ਲਹਿਰਾਇਆ
ਬਾਬਾ ਬਕਾਲਾ ਸਾਹਿਬ, 16 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- 80ਵੇਂ ਸੁਤੰਤਰਤਾ ਦਿਵਸ ਮੌਕੇ ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਵਿਖੇ ਪ੍ਰਧਾਨ ਸੁਰਜੀਤ ਸਿੰਘ ਕੰਗ ਨੇ ਕੌਮੀ ਝੰਡਾ ਲਹਿਰਾਇਆ । ਇਸ ਮੌਕੇ ਪ੍ਰਧਾਨ ਸੁਰਜੀਤ ਸਿੰਘ ਕੰਗ, ਐੱਮ.
ਨ
ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਵਿਖੇ ਕੌਮੀ ਝੰਡਾ ਲਹਿਰਾਉਂਦੇ ਹੋਏ ਪ੍ਰਧਾਨ ਸੁਰਜੀਤ ਸਿੰਘ ਕੰਗ । ਤਸਵੀਰ :ਸ਼ੇਲਿੰਦਰਜੀਤ ਸਿੰਘ ਰਾਜਨ
17-08-2026
ਬਾਬਾ ਬਕਾਲਾ ਸਾਹਿਬ, 16 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- 80ਵੇਂ ਸੁਤੰਤਰਤਾ ਦਿਵਸ ਮੌਕੇ ਨਗਰ ਪੰਚਾਇਤ ਬਾਬਾ ਬਕਾਲਾ ਸਾਹਿਬ ਵਿਖੇ ਪ੍ਰਧਾਨ ਸੁਰਜੀਤ ਸਿੰਘ ਕੰਗ ਨੇ ਕੌਮੀ ਝੰਡਾ ਲਹਿਰਾਇਆ । ਇਸ ਮੌਕੇ ਪ੍ਰਧਾਨ ਸੁਰਜੀਤ ਸਿੰਘ ਕੰਗ, ਐੱਮ.ਸੀ. ਰਵੀ ਸਿੰਘ, ਐੱਮ.ਸੀ. ਮਨਜਿੰਦਰ ਸਿੰਘ, ਸੁਜਾਨ ਸਿੰਘ ਖਾਲਸਾ, ਮੰਗਲ ਸਿੰਘ ਫਾਜਲਪੁਰ ਆਦਿ ਆਗੂਆਂ ਨੇ ਆਜ਼ਾਦੀ ਦੇ ਅਨੇਕਾਂ ਮਹਾਨ ਅਜਾਦੀ ਘੁਲਾਟੀਆਂ, ਜਿਨ੍ਹਾਂ ਨੇ ਦੇਸ਼ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਅਤੇ ਸੰਘਰਸ਼ ਕਰਕੇ ਦੇਸ਼ ਨੂੰ ਅਜਾਦ ਕਰਵਾਇਆ, ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਸ਼ਹੀਦ ਸਾਡੇ ਦੇਸ਼ ਦਾ ਸਰਮਾਇਆ ਹਨ ਅਤੇ ਸਾਨੂੰ ਉਨ੍ਹਾਂ ਦੇ ਜੀਵਨ ਤੋਂ ਸਿੱਖ ਕੇ ਆਪਣੇ ਦੇਸ ਨੂੰ ਸਹੀ ਦਿਸ਼ਾ ਵੱਲ ਲੈ ਕੇ ਜਾਣਾ ਚਾਹੀਦਾ ਹੈ । ਇਸ ਮੌਕੇ ਨਿਪਸ ਪਬਲਿਕ ਸਕੂਲ ਬੁਤਾਲਾ ਦੀਆਂ ਬੱਚਿਆਂ ਵਲੋਂ ਬੈਂਡ ਦਾ ਪ੍ਰੋਗਰਾਮ ਅਤੇ ਛੋਟੀਆਂ ਬੱਚੀਆਂ ਵਲੋਂ ਪੰਜਾਬ ਦਾ ਵਿਰਸਾ ਬੋਲੀਆਂ ਅਤੇ ਗਿੱਧਾ ਪਾਇਆ ਗਿਆ । ਇਸ ਮੌਕੇ ਪ੍ਰਧਾਨ ਸੁਰਜੀਤ ਸਿੰਘ ਕੰਗ ਦੇ ਨਾਲ ਵਾਇਸ ਪ੍ਰਧਾਨ ਬੀਬੀ ਸੁਖਵਿੰਦਰ ਕੌਰ , ਬੀਬੀ ਮਨਜੀਤ ਕੌਰ, ਬੀਬੀ ਰਮਨਦੀਪ ਕੌਰ, ਬੀਬੀ ਬਲਜੀਤ ਕੌਰ, ਬੀਬੀ ਸਰਬਜੀਤ ਕੌਰ, ਬੀਬੀ ਰਣਜੀਤ ਕੌਰ, ਬੀਬੀ ਗੁਰਮੀਤ ਕੌਰ, ਬੀਬੀ ਸੁਖਜੀਤ ਕੌਰ ਕੰਗ, ਮਨਜਿੰਦਰ ਸਿੰਘ, ਰਵੀ ਸਿੰਘ, ਜੈਮਲ ਸਿੰਘ ਭੁੱਲਰ, ਗੁਰਮੀਤ ਸਿੰਘ ਪਨੇਸਰ (ਸਾਰੇ ਕੌਂਸਲਰ), ਸੁਖਚੈਨ ਸਿੰਘ ਗਿੱਲ, ਕੁਲਵੰਤ ਸਿੰਘ ਰੰਧਾਵਾ, ਐਡਵੋਕੇਟ ਰਣਜੀਤ ਸਿੰਘ ਰਾਣਾ, ਗੁਰਦਿਆਲ ਸਿੰਘ, ਐਡੀਸ਼ਨਲ ਐੱਸ.ਐੱਚ.ਓ. ਬਲਦੇਵ ਸਿੰਘ, ਇੰਸਪੈਕਟਰ ਦਵਿੰਦਰ ਸਿੰਘ, ਰਾਹੁਲ, ਅਰਸ਼, ਬਲਜਿੰਦਰ ਸਿੰਘ, ਰਮਨ, ਕਰਮ ਸਿੰਘ, ਕੁਲਦੀਪ ਸਿੰਘ ਬੰਟੂ, ਪਰਮਜੀਤ ਸਿੰਘ ਭੁੱਲਰ, ਬੀਬੀ ਗੁਰਮੀਤ ਕੌਰ ਕੰਗ, ਬੀਬੀ ਜਗੀਰ ਕੌਰ, ਬੀਬੀ ਮਨਜੀਤ ਕੌਰ, ਬੀਬੀ ਲਖਵਿੰਦਰ ਕੌਰ, ਬੀਬੀ ਗੁਰਸ਼ਰਨਜੀਤ ਕੌਰ, ਬੀਬੀ ਮਨਜਿੰਦਰ ਕੌਰ, ਬਲਸ਼ਰਨ ਸਿੰਘ ਜਮਾਲਪੁਰ, ਮਨਦੀਪ ਸਿੰਘ ਠੱਠੀਆਂ, ਭਗਵਾਨ ਸਿੰਘ, ਅਮਰ ਸਿੰਘ ਰੰਧਾਵਾ, ਸਿਮਰਨਜੀਤ ਸਿੰਘ, ਮੰਗਲ ਸਿੰਘ ਫਾਜਲਪੁਰ, ਸਰਬਜੀਤ ਸਿੰਘ, ਸੁਰਿੰਦਰ ਸਿੰਘ ਸੰਧੂ, ਸ਼ਹੀਦ ਅਮਰਜੀਤ ਸਿੰਘ ਦੇ ਮਾਤਾ ਜੀ, ਗਗਨਦੀਪ ਸਿੰਘ ਜਲਾਲਾਬਾਦ, ਪ੍ਰਿਥੀਪਾਲ ਸਿੰਘ ਫਾਜਲਪੁਰ, ਪ੍ਰਤਾਪ ਸਿੰਘ, ਸੁਖਵਿੰਦਰ ਸਿੰਘ ਰਾਮਪੁਰ, ਗੁਰਮੀਤ ਸਿੰਘ ਮਾਹਲਾ ਥਾਣੇਵਾਲ, ਸਤਨਾਮ ਸਿੰਘ ਝਲਾੜੀ ਸਰਪੰਚ, ਜਤਿੰਦਰਪਾਲ ਸਿੰਘ, ਤਰਨਦੀਪ ਸਿੰਘ, ਸੁਖਦੇਵ ਸਿੰਘ ਆਦਿ ਹਾਜ਼ਰ ਸਨ ।