17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਸਤਿਆ ਭਾਰਤੀ ਸਕੂਲ ਝਾੜੂ ਨੰਗਲ ’ ਚ ਸਮਾਗਮ

ਟਾਂਗਰਾ, 16 ਅਗਸਤ (ਹਰਜਿੰਦਰ ਸਿੰਘ ਕਲੇਰ)- ਸਬ-ਸੈਂਟਰ ਧੂਲਕਾ ਅਧੀਨ ਸਤਿਆ ਭਾਰਤੀ ਸਕੂਲ ਝਾੜੂ ਨੰਗਲ ਵਿਖੇ ਦੇਸ਼ ਦਾ ਆਜ਼ਾਦੀ ਦਿਵਸ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਸਟਾਫ਼, ਪਿੰਡ ਦੇ ਪਤਵੰਤੇ ਅਤੇ ਬੱਚਿਆਂ ਵੱਲੋਂ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਗਈ ਅਤੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਨੂੰ ਯਾਦ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 17-08-2026
ਟਾਂਗਰਾ, 16 ਅਗਸਤ (ਹਰਜਿੰਦਰ ਸਿੰਘ ਕਲੇਰ)- ਸਬ-ਸੈਂਟਰ ਧੂਲਕਾ ਅਧੀਨ ਸਤਿਆ ਭਾਰਤੀ ਸਕੂਲ ਝਾੜੂ ਨੰਗਲ ਵਿਖੇ ਦੇਸ਼ ਦਾ ਆਜ਼ਾਦੀ ਦਿਵਸ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਸਟਾਫ਼, ਪਿੰਡ ਦੇ ਪਤਵੰਤੇ ਅਤੇ ਬੱਚਿਆਂ ਵੱਲੋਂ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਗਈ ਅਤੇ ਦੇਸ਼ ਦੀ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਸ਼ਹੀਦਾਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਐੱਸ.ਆਈ. ਕੁਲਵਿੰਦਰ ਸਿੰਘ, ਰਾਜਕਰਨ ਸਿੰਘ, ਅਰਸ਼ਪ੍ਰੀਤ ਸਿੰਘ, ਸਕੂਲ ਦੀ ਪ੍ਰਿੰਸੀਪਲ ਹਰਪ੍ਰੀਤ ਕੌਰ, ਸਰਪੰਚ ਵਰਿੰਦਰ ਸਿੰਘ, ਰਣਜੀਤ ਸਿੰਘ ਅਤੇ ਗੁਰਦਿਆਲ ਸਿੰਘ ਸਮੇਤ ਹੋਰ ਪਤਵੰਤੇ ਹਾਜ਼ਰ ਸਨ। ਬੁਲਾਰਿਆਂ ਨੇ ਵਿਦਿਆਰਥੀਆਂ ਨੂੰ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਲਈ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਆਜ਼ਾਦੀ ਦਿਵਸ ਸੰਬੰਧੀ ਸਮਾਗਮ ਅਗਲੀ ਖ਼ਬਰ ਬਾਬਾ ਬਕਾਲਾ ਸਾਹਿਬ ਵਿਖੇ ਐਸ.ਡੀ.ਐੱਮ. ਜਸ਼ਨਜੀਤ ਸਿੰਘ ਨੇ ਕੌਮੀ ਝੰਡਾ ਲਹਿਰਾਇਆ ਹਲਕਾ ਵਿਧਾਇਕ ਦਲਬੀਰ ਸਿੰਘ ਟੌਂਗ ਬਤੌਰ...
Ad Position 24