21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਸਾਬਕਾ ਮੁੱਖ ਅਧਿਆਪਕਾ ਲਖਬੀਰ ਕੌਰ ਪੰਜ ਤੱਤਾਂ ’ਚ ਵਲੀਨ

ਨਵਾਂ ਪਿੰਡ, 20 ਅਗਸਤ (ਜਸਪਾਲ ਸਿੰਘ)-ਗੁਰਸਿੱਖ ਸਾਬਕਾ ਮੁੱਖ ਅਧਿਆਪਕਾ ਬੀਬੀ ਲਖਬੀਰ ਕੌਰ ਪ੍ਰਮਾਤਮਾ ਵਲੋਂ ਬਖ਼ਸ਼ੀ ਹੋਈ ਸਵਾਸਾਂ ਦੀ ਪੂੰਜੀ ਨੂੰ ਭੋਗਦੇ ਬੀਤੀ ਸ਼ਾਮ ਪੰਜ ਤੱਤਾਂ ‘ਚ ਵਲੀਨ ਹੋ ਗਏ। ਉਨ੍ਹਾਂ ਦੀ ਅੰਤਿਮ ਯਾਤਰਾ ‘ਚ ਸ਼ਾਮਿਲ ਹੋਏ ਉਨ੍ਹਾਂ ਦੇ ਸਾਕ-ਸੰਬੰਧੀਆਂ ਤੇ ਵੱਡੀ ਗਿਣਤੀ ‘ਚ ਸਥਾਨਕ ਤੇ ਆਸ-ਪਾਸ ਦੇ ਲੋਕਾਂ ਵਲੋਂ ਨਮ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ ਗਈ।

Ad Position 21
No active advertisement
ਸਾਬਕਾ ਮੁੱਖ ਅਧਿਆਪਕਾ ਲਖਬੀਰ ਕੌਰ ਦੀ ਚਿਖਾ ਨੂੰ ਅਗਨੀ ਭੇਟ ਕਰਦੇ ਪਤੀ ਰਣਜੀਤ ਸਿੰਘ ਸਰਾਂ ਤੇ ਪੋਤਰਾ ਜਗਨੂਰ ਸਿੰਘ ਸਰਾਂ। ਤਸਵੀਰ : ਜਸਪਾਲ ਸਿੰਘ 21-08-2026
ਨਵਾਂ ਪਿੰਡ, 20 ਅਗਸਤ (ਜਸਪਾਲ ਸਿੰਘ)-ਗੁਰਸਿੱਖ ਸਾਬਕਾ ਮੁੱਖ ਅਧਿਆਪਕਾ ਬੀਬੀ ਲਖਬੀਰ ਕੌਰ ਪ੍ਰਮਾਤਮਾ ਵਲੋਂ ਬਖ਼ਸ਼ੀ ਹੋਈ ਸਵਾਸਾਂ ਦੀ ਪੂੰਜੀ ਨੂੰ ਭੋਗਦੇ ਬੀਤੀ ਸ਼ਾਮ ਪੰਜ ਤੱਤਾਂ ‘ਚ ਵਲੀਨ ਹੋ ਗਏ। ਉਨ੍ਹਾਂ ਦੀ ਅੰਤਿਮ ਯਾਤਰਾ ‘ਚ ਸ਼ਾਮਿਲ ਹੋਏ ਉਨ੍ਹਾਂ ਦੇ ਸਾਕ-ਸੰਬੰਧੀਆਂ ਤੇ ਵੱਡੀ ਗਿਣਤੀ ‘ਚ ਸਥਾਨਕ ਤੇ ਆਸ-ਪਾਸ ਦੇ ਲੋਕਾਂ ਵਲੋਂ ਨਮ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਇਗੀ ਦਿੱਤੀ ਗਈ। ਸਥਾਨਕ ਸਮਸ਼ਾਨ ਘਾਟ ਵਿਖੇ ਉਨ੍ਹਾਂ ਦੀ ਅੰਤਿਮ ਅਰਦਾਸ ਉਪਰੰਤ ਉਨ੍ਹਾਂ ਦੇ ਪਤੀ ਪ੍ਰਧਾਨ ਰਣਜੀਤ ਸਿੰਘ ਸਰਾਂ ਤੇ ਪੋਤਰੇ ਜਗਨੂਰ ਸਿੰਘ ਸਰਾਂ ਵਲੋਂ ਉਨ੍ਹਾਂ ਦੀ ਚਿਖਾ ਨੂੰ ਅਗਨੀ ਭੇਟ ਕੀਤੀ ਗਈ।
Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਤੇ ਸਰਪ੍ਰੀਤ ਸਿੰਘ ਗਿੱਲ ਨੇ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਪੁਲਿਸ ਨੂੰ ਪੰਚਾਇਤਾਂ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਹਿਯੋਗ ਦੇਣ- ਏ. ਐੱਸ. ਆਈ. ਹਰਜਿੰਦਰ ਸਿੰਘ ਬੱਲ
Ad Position 24