21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਸੰਤ ਬਾਬਾ ਗੁਰਬਚਨ ਸਿੰਘ ਡੰਡੇ ਵਾਲਿਆਂ ਦੀ ਸਾਲਾਨਾ ਬਰਸੀ ਭਲਕੇ

ਤਰਸਿੱਕਾ, 20 ਅਗਸਤ (ਅਤਰ ਸਿੰਘ ਤਰਸਿੱਕਾ)-ਸੰਤ ਬਾਬਾ ਜਵਾਲਾ ਸਿੰਘ ਜੀ ਮਹਾਰਾਜ ਹਰਖੋਵਾਲ ਵਾਲਿਆਂ ਦੇ ਚਰਨ ਸੇਵਕ ਸੰਤ ਬਾਬਾ ਗੁਰਬਚਨ ਸਿੰਘ ਜੀ ਡੰਡੇ ਵਾਲਿਆਂ ਦੀ ਸਾਲਾਨਾ ਬਰਸੀ ਭਲਕੇ 22 ਅਗਸਤ ਸ਼ਨੀਵਾਰ ਨੂੰ ਗੁਰਦੁਆਰਾ ਹੋਲਗੜ੍ਹ ਸਾਹਿਬ ਖਜਾਲਾ ਵਿਖੇ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ। ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਬਾਬਾ ਗੁਰਭੇਜ ਸਿੰਘ ਮੁੱਖ ਬੁਲਾਰੇ ਸੰਤ ਸਮਾਜ ਅਨੁਸਾਰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸਾਰਾ ਦਿਨ ਕੀਰਤਨ ਤੇ ਕਥਾ ਦਾ ਪ੍ਰਵਾਹ ਚਲੇਗਾ।

Ad Position 21
No active advertisement
ਅਜੀਤ ਡੈਸਕ 21-08-2026

Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਉਮਰਾਜ ਸਿੰਘ ਧਰਦਿਉ ਦੀ ਅਗਵਾਈ ਹੇਠ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਅਹਿਮ ਮੀਟਿੰਗ ਅਗਲੀ ਖ਼ਬਰ ਬੰਦੀ ਸਿੰਘਾਂ ਦੀ ਰਿਹਾਈ ਲਈ ਅੱਜ ਦੇ ‘ਪੰਜਾਬ ਬੰਦ’ ਦਾ ਸਮਾਜ ਸੁਧਾਰ ਸੰਸਥਾ ਪੰਜਾਬ (ਭੋਮਾ) ਵਲੋਂ ਭਰਵਾਂ ਸਮਰਥਨ
Ad Position 24