22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਵਿਨੋਦ ਕੁਮਾਰ ਐੱਮ. ਡੀ. ਮੋਟੀਵੇਸ਼ਨਲ ਸਪੀਕਰ ਅਤੇ ਨਾਇਗੋਰ ਇੰਸਟੀਿਚਿਊਟ ਪੰਜਾਬ ਸਰਕਾਰ ਵਲੋਂ ਸਟੇਟ ਐਵਾਰਡ ਨਾਲ ਸਨਮਾਨਿਤ

ਰਈਆ, 22 ਅਗਸਤ (ਸ਼ਰਨਬੀਰ ਸਿੰਘ ਕੰਗ)–ਵਿਨੋਦ ਕੁਮਾਰ ਐੱਮ. ਡੀ.

Ad Position 21
No active advertisement
ਅਜੀਤ ਡੈਸਕ 23-08-2026
ਰਈਆ, 22 ਅਗਸਤ (ਸ਼ਰਨਬੀਰ ਸਿੰਘ ਕੰਗ)–ਵਿਨੋਦ ਕੁਮਾਰ ਐੱਮ. ਡੀ. ਮੋਟੀਵੇਸ਼ਨਲ ਸਪੀਕਰ ਅਤੇ ਨਾਇਗੋਰ ਇੰਸਟੀਚਿਊਟ ਨੂੰ ਪੰਜਾਬ ਸਰਕਾਰ ਵਲੋਂ ਸਟੇਟ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵਲੋਂ ਫਿਰੋਜ਼ਪੁਰ ਵਿਖੇ ਆਯੋਜਿਤ ਆਜ਼ਾਦੀ ਦਿਵਸ ਨੂੰ ਸਮਰਪਿਤ ਰਾਜ ਪੱਧਰੀ ਸਮਾਗਮ ਦੌਰਾਨ ਪ੍ਰਦਾਨ ਕੀਤਾ ਗਿਆ। ਇੱਥੇ ਜ਼ਿਕਰਯੋਗ ਹੈ ਕਿ ਵਿਨੋਦ ਕੁਮਾਰ ਪਿਛਲੇ 12 ਸਾਲਾ ਤੋਂ ਨੌਜਵਾਨਾਂ, ਵਿਦਿਆਰਥੀਆਂ, ਅਧਿਆਪਕਾਂ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਨੂੰ ਮੁਫਤ ਮੋਟੀਵੇਸ਼ਨਲ ਸੈਮੀਨਾਰਾਂ ਅਤੇ ਪ੍ਰੇਰਣਾਦਾਇਕ ਸੇਵਾਵਾਂ ਰਾਹੀਂ ਜਾਗਰੂਕ ਅਤੇ ਉਤਸ਼ਾਹਿਤ ਕਰਦੇ ਆ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਧਾਲੀਵਾਲ ਨੇ ਸ਼ਰਧਾਲੂਆਂ ਦੀਆਂ 2 ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਅਗਲੀ ਖ਼ਬਰ ਡੈਨੀ ਬੰਡਾਲਾ ਵਲੋਂ ਤਰਸਿੱਕਾ ਬਲਾਕ ਨੂੰ ਲੈ ਕੇ ਈ.ਟੀ.ਓ. ’ਤੇ ਤਿੱਖਾ ਹਮਲਾ ਕਿਹਾ-ਸੁਤੰਤਰ ਬਲਾਕ ਬਣਾਏ ਜਾਣ ਦਾ ਝੂਠਾ ਐਲ...
Ad Position 24