22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-08-2026

ਨਾਨਕਸਰ ਨਗਰ ਸਠਿਆਲਾ ਵਿਖੇ ਵਿਧਾਇਕ ਦਲਬੀਰ ਸਿੰਘ ਟੌਂਗ ਵਲੋਂ ਲੋਕ ਮਿਲਣੀ

ਸਠਿਆਲਾ, 22 ਅਗਸਤ (ਜਗੀਰ ਸਿੰਘ ਸਫਰੀ)-ਨਾਨਕਸਰ ਨਗਰ ਸਠਿਆਲਾ ਵਿਖੇ ਵਿਧਾਇਕ ਦਲਬੀਰ ਸਿੰਘ ਟੌਂਗ ਵਲੋਂ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਇਲਾਕਾ ਵਾਸੀਆਂ ਦੀਆਂ ਮੁਸ਼ਕਲਾਂ ਅਤੇ ਲੋਕਾਂ ਨਾਲ ਸੰਬੰਧਤ ਵੱਖ-ਵੱਖ ਮਸਲਿਆਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨ ਦਾ ਭਰੋਸਾ ਦਿੱਤਾ ਗਿਆ ।

Ad Position 21
No active advertisement
ਅਜੀਤ ਡੈਸਕ 23-08-2026
ਸਠਿਆਲਾ, 22 ਅਗਸਤ (ਜਗੀਰ ਸਿੰਘ ਸਫਰੀ)-ਨਾਨਕਸਰ ਨਗਰ ਸਠਿਆਲਾ ਵਿਖੇ ਵਿਧਾਇਕ ਦਲਬੀਰ ਸਿੰਘ ਟੌਂਗ ਵਲੋਂ ਲੋਕ ਮਿਲਣੀ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਇਲਾਕਾ ਵਾਸੀਆਂ ਦੀਆਂ ਮੁਸ਼ਕਲਾਂ ਅਤੇ ਲੋਕਾਂ ਨਾਲ ਸੰਬੰਧਤ ਵੱਖ-ਵੱਖ ਮਸਲਿਆਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨ ਦਾ ਭਰੋਸਾ ਦਿੱਤਾ ਗਿਆ । ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਲੀਡਰਾਂ ਦੇ ਵਿਚਾਰ ਸੁਣਨ ਲਈ 28 ਅਗਸਤ ਨੂੰ ਸਾਚਾ ਗੁਰੂ ਲਾਧੋ ਰੇ ਦੇ ਸਲਾਨਾ ਜੋੜ ਮੇਲੇ ‘ਤੇ ਆਮ ਆਦਮੀ ਪਾਰਟੀ ਵਲੋਂ ਵਿਸ਼ਾਲ ਕਾਨਫਰੰਸ ‘ਚ ਹੁੰਮ ਹਮਾ ਕੇ ਪਹੁੰਚੋ। ਇਸ ਮੌਕੇ ‘ਆਪ’ ਦੇ ਸਥਾਨਕ ਆਗੂ ਸਾਬੀ ਨਮਾਜ਼ੀ, ਪ੍ਰਿੰਸਪਾਲ ਸਿੰਘ, ਡਾ. ਗੁਰਵਿੰਦਰ ਸਿੰਘ ਲਾਡੀ, ਲਖਵਿੰਦਰ ਸਿੰਘ ਪਟਵਾਰੀ, ਗੁਰਪ੍ਰੀਤ ਸਿੰਘ ਖਿਡਾਰੀ, ਜੋਤੀ ਬੱਲ, ਅਮਨਾ ਬੱਲ, ਅਰਮਾਨ ਬੱਲ ਆਦਿ ਹਾਜ਼ਰ ਸਨ। 20 ਏਐਸਆਰ01
Ad Position 22
No active advertisement
ਪਿਛਲੀ ਖ਼ਬਰ ਬਾਬਾ ਮਾਨ ਸਿੰਘ ਦੀ ਅਗਵਾਈ ਹੇਠ ਪਿੰਡ ਦੀਆਂ ਸਾਂਝੀਆਂ ਥਾਵਾਂ ਦੀ ਸਫ਼ਈ ਦਾ ਨੇਕ ਕਾਰਜ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਦੀ ਬਾਬਾ ਬਕਾਲਾ ਕਾਨਫ਼ਰੰਸ ਸੰਬੰਧੀ ਕੋਟਲਾ ਭਰਾਵਾਂ ਵਲੋਂ ਹਲਕਾ ਜੰਡਿਆਲਾ ’ਚ ਮੀਟਿੰਗਾਂ
Ad Position 24