28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-08-2026

ਡੈਮੋਕ੍ਰੇਟਿਕ ਪਾਰਟੀ ਆਫ ਇੰਡੀਆ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਦਿੱਤਾ ਵੱਡਾ ਸਮਰਥਨ 8 ਅਕਾਲੀ ਕਾਨਫਰੰਸ ਵਿਚ ਵੱਡੀ ਗਿਣਤੀ ਵਿਚ ਪਹੁੰਚਣ ਦਾ ਵਿਸ਼ਵਾਸ ਵੀ ਦਿਵਾਇਆ

ਬਾਬਾ ਬਕਾਲਾ ਸਾਹਿਬ , 27 ਅਗਸਤ ( ਸ਼ੇਲਿੰਦਰਜੀਤ ਸਿੰਘ ਰਾਜਨ )- ਸ਼੍ਰੋਮਣੀ ਅਕਾਲੀ ਦਲ ( ਬ ) ਨੂੰ ਉਸ ਸਮੇਂ ਵੱਡਾ ਬਲ ਮਿਲਿਆ , ਜਦੋਂ ਡੈਮੋਕ੍ਰੇਟਿਕ ਪਾਰਟੀ ਆਫ ਇੰਡੀਆ ਵਲੋਂ ਸ਼੍ਰੋਮਣੀ ਅਕਾਲੀ ਦਲ ( ਬ ) ਨੂੰ ਬਿਨਾਂ ਸ਼ਰਤ ਆਪਣਾ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਅਤੇ ਪਾਰਟੀ ਦੇ ਆਗੂਆਂ ਅਤੇ ਨੌਜਵਾਨਾਂ ਵਲੋਂ ਜਥੇਦਾਰ ਬਲਜੀਤ ਸਿੰਘ ਜਲਾਲਉਸਮਾ , ਹਲਕਾ ਇੰਚਾਰਜ ਬਾਬਾ ਬਕਾਲਾ ਸਾਹਿਬ , ਦੀ ਰਹਿਨੁਮਾਈ ਹੇਠ ਚੱਲਣ ਦਾ ਪ੍ਰਣ ਕੀਤਾ ਗਿਆ । ਨੌਜਵਾਨਾਂ ਨੇ ਆਉਣ ਵਾਲੇ ‘ ਸਾਚਾ ਗੁਰੂ ਲਾਧੋ ਰੇ ਦਿਵਸ ’ ਮੇਲਾ ਰੱਖੜ ਪੁੰਨਿਆ ਮੌਕੇ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਵਿਸ਼ਾਲ ਕਾਨਫਰੰਸ ਵਿਚ ਵੀ ਵੱਡੀ ਗਿਣਤੀ ਵਿਚ ਪਹੁੰਚਣ ਦਾ ਵਿਸ਼ਵਾਸ ਵੀ ਦਿਵਾਇਆ ।

Ad Position 21
No active advertisement
ਅਜੀਤ ਡੈਸਕ 28-08-2026
ਬਾਬਾ ਬਕਾਲਾ ਸਾਹਿਬ , 27 ਅਗਸਤ ( ਸ਼ੇਲਿੰਦਰਜੀਤ ਸਿੰਘ ਰਾਜਨ )- ਸ਼੍ਰੋਮਣੀ ਅਕਾਲੀ ਦਲ ( ਬ ) ਨੂੰ ਉਸ ਸਮੇਂ ਵੱਡਾ ਬਲ ਮਿਲਿਆ , ਜਦੋਂ ਡੈਮੋਕ੍ਰੇਟਿਕ ਪਾਰਟੀ ਆਫ ਇੰਡੀਆ ਵਲੋਂ ਸ਼੍ਰੋਮਣੀ ਅਕਾਲੀ ਦਲ ( ਬ ) ਨੂੰ ਬਿਨਾਂ ਸ਼ਰਤ ਆਪਣਾ ਸਮਰਥਨ ਦੇਣ ਦਾ ਐਲਾਨ ਕੀਤਾ ਗਿਆ ਅਤੇ ਪਾਰਟੀ ਦੇ ਆਗੂਆਂ ਅਤੇ ਨੌਜਵਾਨਾਂ ਵਲੋਂ ਜਥੇਦਾਰ ਬਲਜੀਤ ਸਿੰਘ ਜਲਾਲਉਸਮਾ , ਹਲਕਾ ਇੰਚਾਰਜ ਬਾਬਾ ਬਕਾਲਾ ਸਾਹਿਬ , ਦੀ ਰਹਿਨੁਮਾਈ ਹੇਠ ਚੱਲਣ ਦਾ ਪ੍ਰਣ ਕੀਤਾ ਗਿਆ । ਨੌਜਵਾਨਾਂ ਨੇ ਆਉਣ ਵਾਲੇ ‘ ਸਾਚਾ ਗੁਰੂ ਲਾਧੋ ਰੇ ਦਿਵਸ ’ ਮੇਲਾ ਰੱਖੜ ਪੁੰਨਿਆ ਮੌਕੇ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਵਿਸ਼ਾਲ ਕਾਨਫਰੰਸ ਵਿਚ ਵੀ ਵੱਡੀ ਗਿਣਤੀ ਵਿਚ ਪਹੁੰਚਣ ਦਾ ਵਿਸ਼ਵਾਸ ਵੀ ਦਿਵਾਇਆ । ਜਥੇਦਾਰ ਬਲਜੀਤ ਸਿੰਘ ਜਲਾਲਉਸਮਾ ਨੇ ਸਾਰੇ ਸਾਥੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ’ ਤੇ ਜੀ ਆਇਆਂ ਆਖਦਿਆਂ ਭਰੋਸਾ ਦਿਵਾਇਆ ਕਿ ਪਾਰਟੀ ਵਿਚ ਹਰ ਸਾਥੀ ਨੂੰ ਬਣਦਾ ਮਾਣ - ਸਨਮਾਨ ਦਿੱਤਾ ਜਾਵੇਗਾ । ਇਸ ਮੀਟਿੰਗ ਦੌਰਾਨ ਗੁਰਜਿੰਦਰ ਸਿੰਘ ਸਠਿਆਲਾ ਹਲਕਾ ਇੰਚਾਰਜ ਯੂਥ ਵਿੰਗ , ਸੁਖਜੀਤ ਸਿੰਘ ਸਰਕਲ ਪ੍ਰਧਾਨ , ਰਾਣਾ ਜੀ ਯੂਥ ਆਗੂ , ਤਰਨ ਛੱਜਲਵੱਡੀ ਪ੍ਰਧਾਨ , ਗੁਰਪ੍ਰੀਤ ਸਿੰਘ ਠੱਠੀਆਂ , ਅਨਮੋਲ ਠੱਠੀਆਂ , ਸ਼ੈਟੀ , ਸਾਰੰਗ , ਸਾਜਨ ਦਨਿਆਲ , ਗੋਪੀ , ਪ੍ਰਭਜੋਤ ਸਿੰਘ , ਸੰਦੀਪ ਸਿੰਘ , ਵਿਸ਼ਾਲ ਦੀਪ ਸਿੰਘ ਕਾਲੇਕੇ , ਬੱਬੂ ਛਾਪਿਆਂਵਾਲੀ , ਗੁਰਦੀਪ ਸਿੰਘ , ਅਭੈਜੀਤ ਸਿੰਘ ਆਦਿ ਸਾਥੀ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਬਾਬਾ ਦੀਪ ਸਿੰਘ ਸਕੂਲ ਵਿਖੇ ਰੱਖੜੀ ਬਣਾਉਣ ਦਾ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਨਸ਼ਿਆਂ ਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਮੁਹਿੰਮ ਨੂੰ ਲੋਕ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਸਹਿਯੋਗ ਦੇਣ- ਐੱਸ. ਐੱਚ. ਓ...
Ad Position 24