30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2026

ਸਾਬਕਾ ਵਿਧਾਇਕ ਮੰਨਾ ਗੁ: ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਹੋਏ ਨਤਮਸਤਕ

ਬਾਬਾ ਬਕਾਲਾ ਸਾਹਿਬ, 30 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਭਾਜਪਾ ਦੇ ਸੂਬਾਈ ਸੈਕਟਰੀ ਮਨਜੀਤ ਸਿੰਘ ਮੰਨਾ ਨੇ ਬਾਬਾ ਬਕਾਲਾ ਸਾਹਿਬ ਵਿਖੇ ਇਤਿਹਾਸਕ ਜੋੜ ਮੇਲਾ ਸਾਚਾ ਗੁਰੂ ਲਾਧੋ ਰੇ ਮੌਕੇ ਪਹਿਲੀ ਵਾਰ ਕਰਵਾਈ ਗਈ ਭਾਜਪਾ ਦੀ ਰੈਲੀ ਦੀ ਸਫਲਤਾ ਪਿੱਛੋਂ, ਇਤਿਹਾਸਕ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ । ਬਾਅਦ ਵਿਚ ਮਨਜੀਤ ਸਿੰਘ ਮੰਨਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਅਪਾਰ ਬਖਸ਼ਿਸ਼ ਸਦਕਾ ‘ਸਾਚਾ ਗੁਰੂ ਲਾਧੋ ਰੇ’ ਦਿਵਸ ਮੌਕੇ ਭਾਜਪਾ ਵਲੋਂ ਪਹਿਲੀ ਵਾਰ ਬਾਬ ਾ ਬਕਾਲਾ ਸਾਹਿਬ ਵਿਖੇ ਕੀਤੀ ਗਈ ਵਿਸ਼ਾਲ ਕਾਨਫਰੰਸ ਬਹੁਤ ਹੀ ਸਫਲਤਾ ਪੂਰਵਕ ਨੇਪਰੇ ਚੜ੍ਹੀ ਹੈ, ਜਿਸ ਕਾਰਣ ਅਸੀਂ ਅੱਜ ਗੁਰੂ ਘਰ ਸ਼ੁਕਰਾਨਾ ਕਰਨ ਲਈ ਪੁੱਜੇ ਹਾਂ ।

Ad Position 21
No active advertisement
ਅਜੀਤ ਡੈਸਕ 31-08-2026
ਬਾਬਾ ਬਕਾਲਾ ਸਾਹਿਬ, 30 ਅਗਸਤ (ਸ਼ੇਲਿੰਦਰਜੀਤ ਸਿੰਘ ਰਾਜਨ)- ਇੱਥੇ ਹਲਕਾ ਬਾਬਾ ਬਕਾਲਾ ਸਾਹਿਬ ਦੇ ਸਾਬਕਾ ਵਿਧਾਇਕ ਅਤੇ ਭਾਜਪਾ ਦੇ ਸੂਬਾਈ ਸੈਕਟਰੀ ਮਨਜੀਤ ਸਿੰਘ ਮੰਨਾ ਨੇ ਬਾਬਾ ਬਕਾਲਾ ਸਾਹਿਬ ਵਿਖੇ ਇਤਿਹਾਸਕ ਜੋੜ ਮੇਲਾ ਸਾਚਾ ਗੁਰੂ ਲਾਧੋ ਰੇ ਮੌਕੇ ਪਹਿਲੀ ਵਾਰ ਕਰਵਾਈ ਗਈ ਭਾਜਪਾ ਦੀ ਰੈਲੀ ਦੀ ਸਫਲਤਾ ਪਿੱਛੋਂ, ਇਤਿਹਾਸਕ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦਾ ਸ਼ੁਕਰਾਨਾ ਕੀਤਾ । ਬਾਅਦ ਵਿਚ ਮਨਜੀਤ ਸਿੰਘ ਮੰਨਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਅਪਾਰ ਬਖਸ਼ਿਸ਼ ਸਦਕਾ ‘ਸਾਚਾ ਗੁਰੂ ਲਾਧੋ ਰੇ’ ਦਿਵਸ ਮੌਕੇ ਭਾਜਪਾ ਵਲੋਂ ਪਹਿਲੀ ਵਾਰ ਬਾਬ ਾ ਬਕਾਲਾ ਸਾਹਿਬ ਵਿਖੇ ਕੀਤੀ ਗਈ ਵਿਸ਼ਾਲ ਕਾਨਫਰੰਸ ਬਹੁਤ ਹੀ ਸਫਲਤਾ ਪੂਰਵਕ ਨੇਪਰੇ ਚੜ੍ਹੀ ਹੈ, ਜਿਸ ਕਾਰਣ ਅਸੀਂ ਅੱਜ ਗੁਰੂ ਘਰ ਸ਼ੁਕਰਾਨਾ ਕਰਨ ਲਈ ਪੁੱਜੇ ਹਾਂ । ਉਨ੍ਹਾਂ ਕਿਹਾ ਕਿ ਨਾਲ ਹੀ ਅਸੀਂ ਲੋਕਾਂ ਦਾ ਧੰਨਵਾਦ ਕਰਦੇ ਹਾਂ ਜੋ ਉਨ੍ਹਾਂ ਨੇ ਇੰਨੀ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ’ਤੇ ਮੋਹਰ ਲਾਈ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਚੇਅਰਮੈਨ ਰਣਜੀਤ ਸਿੰਘ ਮੀਆਂਵਿੰਡ, ਜ਼ਿਲ੍ਹਾ ਪ੍ਰਧਾਨ ਰਜੇਸ਼ ਟਾਂਗਰੀ, ਹਰਪ੍ਰੀਤ ਸਿੰਘ ਹੈਪੀ ਖੱਖ, ਸਰਪੰਚ ਅਵਤਾਰ ਸਿੰਘ, ਰਵੀ ਟਪਿਆਲਾ, ਪਿੰਦਰ ਦੌਲੋ ਨੰਗਲ, ਪੰਮਾ ਛਾਪਿਆਂਵਾਲੀ, ਕੈਪਟਨ ਜਸਪਾਲ ਸਿੰਘ, ਕਰਮ ਸਿੰਘ ਖਿਲਚੀਆਂ, ਜੱਸ ਭੋਰਛੀ, ਬੌਬੀ ਬੋਦੇਵਾਲ, ਲਾਟ ਬਿਆਸ, ਬਲਵਿੰਦਰ ਸਿੰਘ ਭੁੱਲਰ, ਬਲਜੀਤ ਸਿੰਘ ਬਿ ਆਸ, ਸੂਰਜ ਬਿਆਸ ਅਤੇ ਹੋਰ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਕਾਮਰਸ ਵਿਭਾਗ ਵਲੋਂ ਵਰਕਸ਼ਾਪ ਕਰਵਾਈ ਅਗਲੀ ਖ਼ਬਰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਯੂਥ ਵਿੰਗ ਵਲੋਂ ਦਸਤਾਰਾਂ ਦਾ ਲੰਗਰ ਲਾਇਆ
Ad Position 24