02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਮਜੀਠਾ ਵਿਖੇ 4 ਨੂੰ ਮਨਾਈ ਜਾਵੇਗੀ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ

ਮਜੀਠਾ, 1 ਸਤੰਬਰ (ਮਨਿੰਦਰ ਸਿੰਘ ਸੋਖੀ)- ਮਜੀਠਾ ਵਿਖੇ ਵੱਖ ਵੱਖ ਮੰਦਰਾਂ ਵਿਚ ਇਲਾਕੇ ਦੀਆਂ ਸੰਗਤਾਂ ਵਲੋਂ 4 ਸਤੰਬਰ ਨੂੰ ਸ੍ਰੀ ਜਨਮ ਅਸ਼ਟਮੀ ਮਨਾਈ ਜਾ ਰਹੀ ਹੈ। ਇਸ ਦੇ ਸੰਬੰਧ ਵਿਚ ਸ਼ਹਿਰ ਦੇ ਵੱਖ ਵੱਖ ਮੰਦਰਾਂ ਵਿਚ ਧਾਰਮਿਕ ਸਮਾਗਮ ਕਰਾਏ ਜਾਣਗੇ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਮਜੀਠਾ, 1 ਸਤੰਬਰ (ਮਨਿੰਦਰ ਸਿੰਘ ਸੋਖੀ)- ਮਜੀਠਾ ਵਿਖੇ ਵੱਖ ਵੱਖ ਮੰਦਰਾਂ ਵਿਚ ਇਲਾਕੇ ਦੀਆਂ ਸੰਗਤਾਂ ਵਲੋਂ 4 ਸਤੰਬਰ ਨੂੰ ਸ੍ਰੀ ਜਨਮ ਅਸ਼ਟਮੀ ਮਨਾਈ ਜਾ ਰਹੀ ਹੈ। ਇਸ ਦੇ ਸੰਬੰਧ ਵਿਚ ਸ਼ਹਿਰ ਦੇ ਵੱਖ ਵੱਖ ਮੰਦਰਾਂ ਵਿਚ ਧਾਰਮਿਕ ਸਮਾਗਮ ਕਰਾਏ ਜਾਣਗੇ। ਮੰਦਰ ਸ੍ਰੀ ਬਾਵਾ ਲਾਲ ਜੀ ਮੈਨੇਜ਼ਮੈਂਟ ਕਮੇਟੀ ਦੇ ਅਹੁਦੇਦਾਰਾਂ ਵਲੋਂ ਮਿਲੀ ਜਾਣਕਾਰੀ ਅਨੁਸਾਰ ਮੰਦਰ ਸ੍ਰੀ ਬਾਵਾ ਲਾਲ ਵਿਖੇ ਸਵੇਰ ਤੋਂ ਹੀ ਭਜਨ ਕੀਰਤਨ ਅਤੇ ਕਥਾ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਇਸ ਮੌਕੇ ਜਾਣਕਾਰੀ ਦੇਣ ਵਾਲਿਆਂ ਵਿਚ ਕੁਲਦੀਪ ਕੁਮਾਰ, ਨਰਿੰਦਰ ਕੁਮਾਰ, ਮਿੰਕੂ ਨਈਅਰ, ਰਾਜ ਕਿਰਨ ਰਾਜੂ ਸਮੇਤ ਹੋਰ ਸੇਵਾਦਾਰ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੰਵਰਪ੍ਰਤਾਪ ਦੀ ਅਗਵਾਈ ’ ਚ ਆਲ ਇੰਡੀਆ ਯੂਥ ਕਾਂਗਰਸ ਦੇ ਪ੍ਰਧਾਨ ਉਦੈ ਭਾਨੂ ਚਿਬ ਦਾ ਸਵਾਗਤ ਅਗਲੀ ਖ਼ਬਰ ਡੈਨੀ ਬੰਡਾਲਾ ਦੀ ਅਗਵਾਈ ਹੇਠ ਕਾਂਗਰਸੀਆਂ ਨੇ ਫੂਕਿਆ ਮੋਦੀ ਦਾ ਪੁਤਲਾ
Ad Position 24