02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਸਾਲਾਨਾ ਚੌਥ ਸਰਾਧਾਂ ਨੂੰ ਸਮਰਪਿਤ 27ਵੇਂ ਅੰਤਰਰਾਸ਼ਟਰੀ ਕਬੱਡੀ ਕੱਪ ਲਈ ਇਕੱਤਰਤਾ

ਰਮਦਾਸ, 1 ਸਤੰਬਰ (ਜਸਵੰਤ ਸਿੰਘ ਵਾਹਲਾ)-ਬਾਬਾ ਬੁੱਢਾ ਸਾਹਿਬ ਐਂਡ ਕਬੱਡੀ ਕਲੱਬ ਰਮਦਾਸ ਦੀ ਇਕ ਵਿਸ਼ੇਸ਼ ਇਕੱਤਰਤਾ ਅੰਤਰਰਾਸ਼ਟਰੀ ਖਿਡਾਰੀ ਸਤਨਾਮ ਸਿੰਘ ਸੱਤਾ ਦੇ ਗ੍ਰਹਿ ਰਮਦਾਸ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਪ੍ਰਧਾਨ ਕਿਸ਼ਨ ਲਾਲ ਨੇ ਕੀਤੀ। ਮੀਟਿੰਗ ਵਿਚ ਸਰਬ ਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਸਾਲਾਨਾ ਚੌਥ ਸਰਾਧਾਂ ਨੂੰ ਸਮਰਪਿਤ 27ਵਾਂ ਅੰਤਰਰਾਸ਼ਟਰੀ ਕਬੱਡੀ ਕੱਪ 1 ਅਕਤੂਬਰ ਨੂੰ ਖੇਡ ਸਟੇਡੀਅਮ ਰਮਦਾਸ ਵਿਖੇ ਕਰਵਾਇਆ ਜਾਵੇਗਾ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਰਮਦਾਸ, 1 ਸਤੰਬਰ (ਜਸਵੰਤ ਸਿੰਘ ਵਾਹਲਾ)-ਬਾਬਾ ਬੁੱਢਾ ਸਾਹਿਬ ਐਂਡ ਕਬੱਡੀ ਕਲੱਬ ਰਮਦਾਸ ਦੀ ਇਕ ਵਿਸ਼ੇਸ਼ ਇਕੱਤਰਤਾ ਅੰਤਰਰਾਸ਼ਟਰੀ ਖਿਡਾਰੀ ਸਤਨਾਮ ਸਿੰਘ ਸੱਤਾ ਦੇ ਗ੍ਰਹਿ ਰਮਦਾਸ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਪ੍ਰਧਾਨ ਕਿਸ਼ਨ ਲਾਲ ਨੇ ਕੀਤੀ। ਮੀਟਿੰਗ ਵਿਚ ਸਰਬ ਸੰਮਤੀ ਨਾਲ ਫੈਸਲਾ ਕੀਤਾ ਗਿਆ ਕਿ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਸਾਲਾਨਾ ਚੌਥ ਸਰਾਧਾਂ ਨੂੰ ਸਮਰਪਿਤ 27ਵਾਂ ਅੰਤਰਰਾਸ਼ਟਰੀ ਕਬੱਡੀ ਕੱਪ 1 ਅਕਤੂਬਰ ਨੂੰ ਖੇਡ ਸਟੇਡੀਅਮ ਰਮਦਾਸ ਵਿਖੇ ਕਰਵਾਇਆ ਜਾਵੇਗਾ। ਜਿਸ ਦੇ ਮੁੱਖ ਮਹਿਮਾਨ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਹੋਣਗੇ ਤੇ ਇਸ ਕਬੱਡੀ ਕੱਪ ਵਿਚ ਅੰਤਰਰਾਸ਼ਟਰੀ ਚਾਰ ਟੀਮਾਂ ਤੋਂ ਇਲਾਵਾ ਚਾਰ ਛੋਟੀਆਂ ਟੀਮਾਂ ਭਾਗ ਲੈਣਗੀਆਂ। ਇਸ ਕਬੱਡੀ ਕੱਪ ਵਿਚ ਪਹਿਲੇ ਸਥਾਨ ’ਤੇ ਆਉਣ ਵਾਲੀ ਟੀਮ ਨੂੰ 1 ਲੱਖ 50 ਹਜਾਰ ਅਤੇ ਦੂਜੇ ਸਥਾਨ ’ਤੇ ਆਉਣ ਵਾਲੀ ਟੀਮ ਨੂੰ 1 ਲੱਖ 10 ਹਜਾਰ ਰੁਪਏ ਇਨਾਮ ਦਿੱਤਾ ਜਾਵੇਗਾ ਅਤੇ ਕੱਪ ਵਿਚ ਬੈਸਟ ਜਾਫੀ ਤੇ ਬੈਸਟ ਰੇਡਰ ਆਉਣ ਵਾਲਿਆਂ ਨੂੰ 50-50 ਹਜਾਰ ਰੁਪਏ ਇਨਾਮ ਦਿੱਤਾ ਜਾਵੇਗਾ। ਇਸ ਮੌਕੇ ਮੀਤ ਪ੍ਰਧਾਨ ਕਾਬਲ ਸਿੰਘ ਪੈੜੇਵਾਲ, ਖਜਾਨਚੀ ਕੰਵਲਜੀਤ ਸਿੰਘ ਗਿੱਲ, ਅੰਤਰਰਾਸ਼ਟਰੀ ਖਿਡਾਰੀ ਸਤਨਾਮ ਸਿੰਘ ਸੱਤਾ, ਸਰਪੰਚ ਬਲਜੀਤ ਸਿੰਘ, ਰਣਜੋਧ ਸਿੰਘ ਰੰਧਾਵਾ, ਰੁਪਿੰਦਰ ਸਿੰਘ, ਕੁਲਦੀਪ ਰਾਜ ਘੋਗੜ, ਪਰਮਜੀਤ ਸਿੰਘ ਘੋਨੇਵਾਹਲਾ, ਮਾਸਟਰ ਬਿਜਰਮਜੀਤ ਸਿੰਘ, ਹਰਦਿਆਲ ਸਿੰਘ, ਤਜਿੰਦਰ ਸਿੰਘ, ਚੇਅਰਮੈਨ ਰਾਜਵਿੰਦਰ ਸਿੰਘ, ਸੁੱਚਾ ਸਿੰਘ, ਰਾਜਬੀਰ ਸਿੰਘ ਬਾਉਲੀ, ਹਰਪਾਲ ਸਿੰਘ ਸਿੰਧੀ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਨਹੀਂ ਰਹੇ ਆਰ.ਐਮ.ਪੀ.ਆਈ. ਦੇ ਕੇਂਦਰੀ ਆਗੂ ਕਾਮਰੇਡ ਗੁਰਨਾਮ ਸਿੰਘ ਦਾਊਦ ਪਿੰਡ ਦਾਊਦ ਵਿਖੇ ਹਜ਼ਾਰਾਂ ਸੇਜਲ ਅੱਖਾਂ ਨਾਲ ਅੰ... ਅਗਲੀ ਖ਼ਬਰ ਪੰਜਾਬ ਦੇ ਮਸ਼ਹੂਰ ਢਾਡੀ ਜਥਾ ਭਾਈ ਨਿਰਮਲ ਸਿੰਘ ਦਾ ਯੂ. ਕੇ. ਤੋਂ ਵਾਪਸ ਜੇਠੂਵਾਲ ਪੁੱਜਣ ’ਤੇ ਕੀਤਾ ਸਨਮਾਨ
Ad Position 24