02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਪੰਜਾਬ ਨੰਬਰਦਾਰ ਯੂਨੀਅਨ ਵਲੋਂ ਮੁੱਖ ਮੰਤਰੀ ਦੀ ਕੋਠੀ ਘਿਰਾਓ 5 ਅਕਤੂਬਰ ਨੂੰ - ਰਾਜਾ ਮੀਆਂ ਭੰਧੇਰ

ਟਾਹਲੀ ਸਾਹਿਬ, 1 ਸਤੰਬਰ (ਵਿਨੋਦ ਭੀਲੋਵਾਲ)-ਪੰਜਾਬ ਨੰਬਰਦਾਰ ਯੂਨੀਅਨ ਰਜਿ (643) ਵਲੋਂ ਨੰਬਰਦਾਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਵਲੋਂ 13 ਨੁਕਤੀ ਏਜੰਡੇ ਵਿਚ ਗਰੰਟੀ ਦਿੱਤੀ ਗਈ ਸੀ ਕਿ ਇਨ੍ਹਾਂ ਮੰਗਾਂ ਨੂੰ ਸਰਕਾਰ ਬਣਦਿਆਂ ਹੀ ਲਾਗੂ ਕੀਤਾ ਜਾਵੇਗਾ। ਪਰ ਸਾਢੇ ਚਾਰ ਸਾਲ ਬੀਤਣ ਦੇ ਬਾਵਜੂਦ ਮੁੱਖ ਮੰਤਰੀ ਵਲੋਂ ਨੰਬਰਦਾਰਾਂ ਦੀਆਂ ਹੱਕੀ ਮੰਗਾਂ ਵਲ ਕੋਈ ਧਿਆਨ ਨਹੀਂ ਦਿੱਤਾ ਗਿਆ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਟਾਹਲੀ ਸਾਹਿਬ, 1 ਸਤੰਬਰ (ਵਿਨੋਦ ਭੀਲੋਵਾਲ)-ਪੰਜਾਬ ਨੰਬਰਦਾਰ ਯੂਨੀਅਨ ਰਜਿ (643) ਵਲੋਂ ਨੰਬਰਦਾਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਵਲੋਂ 13 ਨੁਕਤੀ ਏਜੰਡੇ ਵਿਚ ਗਰੰਟੀ ਦਿੱਤੀ ਗਈ ਸੀ ਕਿ ਇਨ੍ਹਾਂ ਮੰਗਾਂ ਨੂੰ ਸਰਕਾਰ ਬਣਦਿਆਂ ਹੀ ਲਾਗੂ ਕੀਤਾ ਜਾਵੇਗਾ। ਪਰ ਸਾਢੇ ਚਾਰ ਸਾਲ ਬੀਤਣ ਦੇ ਬਾਵਜੂਦ ਮੁੱਖ ਮੰਤਰੀ ਵਲੋਂ ਨੰਬਰਦਾਰਾਂ ਦੀਆਂ ਹੱਕੀ ਮੰਗਾਂ ਵਲ ਕੋਈ ਧਿਆਨ ਨਹੀਂ ਦਿੱਤਾ ਗਿਆ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਮਜੀਠਾ ਦੇ ਪ੍ਰਧਾਨ ਰਣਜੀਤ ਸਿੰਘ ਰਾਜਾ ਮੀਆਂ ਪੰਧੇਰ ਨੇ ਅੱਡਾ ਟਾਹਲੀ ਸਾਹਿਬ ਵਿਖੇ ਨੰਬਰਦਾਰਾਂ ਦੀ ਹੋਈ ਮੀਟਿੰਗ ਤੋਂ ਬਾਅਦ ਗੱਲਬਾਤ ਕਰਦਿਆਂ ਕੀਤਾ। ਪਰ ਹੁਣ ਨੰਬਰਦਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਹਰਪਾਲ ਸਿੰਘ ਪੰਨੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ 5 ਅਕਤੂਬਰ ਤੋਂ ਮੁੱਖ ਮੰਤਰੀ ਦੀ ਸੰਗਰੂਰ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਹੈ। 01ਏਐਸਆਰ12 ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਮਜੀਠਾ ਦੇ ਪ੍ਰਧਾਨ ਰਣਜੀਤ ਸਿੰਘ ਰਾਜਾ ਮੀਆਂ ਪੰਧੇਰ ਅੱਡਾ ਟਾਹਲੀ ਸਾਹਿਬ ਵਿਖੇ ਆਪਣੇ ਸਾਥੀਆਂ ਨਾਲ ਮੀਟਿੰਗ ਦੌਰਾਨ। ਤਸਵੀਰ: ਵਿਨੋਦ ਭੀਲੋਵਾਲ
Ad Position 22
No active advertisement
ਪਿਛਲੀ ਖ਼ਬਰ ਅਜਨਾਲਾ ਦੀ 24 ਦੀ ਰੈਲੀ ਵਿਰੋਧੀਆਂ ਦੇ ਭਰਮ ਭੁਲੇਖੇ ਦੂਰ ਕਰ ਦੇਵੇਗੀ - ਸਮਰਾ ਅਗਲੀ ਖ਼ਬਰ ਰਾਹੁਲ ਗਾਂਧੀ ’ਤੇ ਐੱਸ.ਸੀ. ਐਸ.ਟੀ. ਐਕਟ ਤਹਿਤ ਪਰਚਾ ਦਰਜ ਕਰਨਾ ਭਾਜਪਾ ਦੀ ਬੋਖਲਾਹਟ – ਸਾ: ਐੱਮ.ਪੀ. ਡਿੰਪਾ
Ad Position 24