02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਸ਼ਹਿਰੀ ਆਗੂਆਂ ਨਾਲ ਮੀਟਿੰਗ

ਅਜਨਾਲਾ, 1 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਅੱਜ ਸਥਾਨਕ ਸ਼ਹਿਰ ’ਚ ਸਥਿਤ ਪਾਰਟੀ ਦਫ਼ਤਰ ਵਿਖੇ ਸ਼ਹਿਰੀ ਮੁਹਤਬਰਾਂ ਅਤੇ ਪਾਰਟੀ ਵਰਕਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ । ਮੀਟਿੰਗ ਦੌਰਾਨ ਇਲਾਕੇ ਦੇ ਜ਼ਮੀਨੀ ਪੱਧਰ ਨਾਲ ਜੁੜੇ ਵੱਖ-ਵੱਖ ਮਸਲਿਆਂ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਸੰਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਅਜਨਾਲਾ, 1 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਵਲੋਂ ਅੱਜ ਸਥਾਨਕ ਸ਼ਹਿਰ ’ਚ ਸਥਿਤ ਪਾਰਟੀ ਦਫ਼ਤਰ ਵਿਖੇ ਸ਼ਹਿਰੀ ਮੁਹਤਬਰਾਂ ਅਤੇ ਪਾਰਟੀ ਵਰਕਰਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ । ਮੀਟਿੰਗ ਦੌਰਾਨ ਇਲਾਕੇ ਦੇ ਜ਼ਮੀਨੀ ਪੱਧਰ ਨਾਲ ਜੁੜੇ ਵੱਖ-ਵੱਖ ਮਸਲਿਆਂ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਸੰਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ । ਇਸ ਮੌਕੇ ਹਰਪ੍ਰਤਾਪ ਸਿੰਘ ਅਜਨਾਲਾ ਨੇ ਸਮੂਹ ਸਾਥੀਆਂ ਤੋਂ ਇਲਾਕੇ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਹਾਸਿਲ ਕੀਤੀ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ ਨੂੰ ਪਹਿਲ ਦੇ ਆਧਾਰ ’ਤੇ ਉਠਾਉਣ ਸੰਬੰਧੀ ਵਿਚਾਰ ਸਾਂਝੇ ਕੀਤੇ। ਸ. ਅਜਨਾਲਾ ਨੇ ਅੱਗੇ ਕਿਹਾ ਕਿ ਵਰਕਰ ਪਾਰਟੀ ਦੀ ਅਸਲ ਤਾਕਤ ਹਨ ਅਤੇ ਸਮੂਹ ਸਾਥੀਆਂ ਨਾਲ ਲਗਾਤਾਰ ਮੀਟਿੰਗਾਂ ਕਰਕੇ ਜ਼ਮੀਨੀ ਹਕੀਕਤਾਂ ਨੂੰ ਸਮਝਿਆ ਜਾਵੇਗਾ ਅਤੇ ਲੋਕ ਹਿੱਤ ਵਿਚ ਢੁਕਵੀਂ ਰਣਨੀਤੀ ਤਿਆਰ ਕੀਤੀ ਜਾਵੇਗੀ । ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ, ਬਲਾਕ ਕਾਂਗਰਸ ਅਜਨਾਲਾ 1 ਦੇ ਪ੍ਰਧਾਨ ਰਾਣਾ ਰਣਜੀਤ ਸਿੰਘ ਭੱਖਾ, ਕਾਂਗਰਸ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਦਵਿੰਦਰ ਸਿੰਘ ਡੈਮ, ਸਾਬਕਾ ਕੌਂਸਲਰ ਗੁਰਦੇਵ ਸਿੰਘ ਨਿੱਝਰ, ਸਾਬਕਾ ਕੌਂਸਲਰ ਪਰਮਿੰਦਰ ਸਿੰਘ ਭੱਖਾ, ਐਡਵੋਕੇਟ ਸੁਨੀਲਪਾਲ ਸਿੰਘ ਅਜਨਾਲਾ, ਗੁਰਦੀਪ ਸਿੰਘ ਸਿਰਸਾ, ਸ਼ੁੱਭ ਸਿਰਸਾ, ਦਿਲਬਾਗ ਸਿੰਘ ਸਿਰਸਾ, ਹਰਪਾਲ ਸਿੰਘ ਸੱਫੇਵਾਲੀਆ, ਬਾਊ ਸੁਖਦੇਵ ਸਰੀਨ, ਠੇਕੇਦਾਰ ਅਸ਼ੋਕ ਮਸੀਹ, ਕਾਬਲ ਸਿੰਘ ਨਿੱਝਰ, ਲੱਕੀ ਨਿੱਝਰ, ਜਤਿੰਦਰ ਸੋਨੂੰ, ਡਾ: ਗੁਰਮੀਤ ਚੰਦ, ਮੋਹਿਤ ਵਾਸ਼ਲ, ਮੰਗਾ ਜਾਫਰਕੋਟ, ਪਰਗਟ ਸਿੰਘ ਸਰਾਏ ਅਤੇ ਭਿੰਦਾ ਗੁਰਾਲਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਦੇਵ ਗਲੋਬਲ ਅਕੈਡਮੀ ਚੰਨਣਕੇ ਨੇ ਵਾਇਰਲ ਵੀਡੀਓ ’ਤੇ ਰੱਖਿਆ ਆਪਣਾ ਪੱਖ ਕਿਹਾ , ਸ਼ਰਾਰਤੀ ਅਨਸਰ ਸੰਸਥਾ ਨੂੰ ਬ... ਅਗਲੀ ਖ਼ਬਰ ਸੂਬੇਦਾਰ ਹਰਜੀਤ ਸਿੰਘ ਨੇ ਬਾਬਾ ਬਕਾਲਾ ਸਾਹਿਬ ਵਿਚ ਲੋਕ ਮਿਲਣੀ ਕਰਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ
Ad Position 24