02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਪਿੰਡ ਸ਼ੇਰੋਂ ਬਾਘਾ ਵਿਖੇ ਬਾਬਾ ਜੀਵਨ ਸਿੰਘ ਸਪੋਰਟਸ ਕਲੱਬ ਵਲੋਂ ਕ੍ਰਿਕਟ ਟੂਰਨਾਮੈਂਟ ਕਰਵਾਇਆ

ਬਾਬਾ ਬਕਾਲਾ ਸਾਹਿਬ, 1 ਸਤੰਬਰ (ਰਾਜਨ)-ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਪਿੰਡ ਸ਼ੇਰੋਂ ਬਾਘਾ ਵਿੱਖੇ ਬਾਬਾ ਜੀਵਨ ਸਿੰਘ ਸਪੋਰਟਸ ਕਲੱਬ ਵਲੋਂ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਸਮੁੱਚੀ ਲੀਡਰਸ਼ਿਪ ਵਲੋਂ ਸ਼ਿਰਕਤ ਕੀਤੀ ਗਈ । ਇਸ ਮੌਕੇ ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ, ਚਾਚਾ ਸੁਖਚੈਨ ਸਿੰਘ, ਚਾਚਾ ਪ੍ਰਗਟ ਸਿੰਘ ਸੰਧੂ ਜੱਲੂਪੁਰ ਖੇੜਾ ਨੇ ਭਾਈ ਕੁਲਬੀਰ ਸਿੰਘ ਸ਼ੇਰੋਂ ਯੂ.

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਬਾਬਾ ਬਕਾਲਾ ਸਾਹਿਬ, 1 ਸਤੰਬਰ (ਰਾਜਨ)-ਬਾਬਾ ਬਕਾਲਾ ਸਾਹਿਬ ਉਪ ਮੰਡਲ ਦੇ ਪਿੰਡ ਸ਼ੇਰੋਂ ਬਾਘਾ ਵਿੱਖੇ ਬਾਬਾ ਜੀਵਨ ਸਿੰਘ ਸਪੋਰਟਸ ਕਲੱਬ ਵਲੋਂ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਸਮੁੱਚੀ ਲੀਡਰਸ਼ਿਪ ਵਲੋਂ ਸ਼ਿਰਕਤ ਕੀਤੀ ਗਈ । ਇਸ ਮੌਕੇ ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ, ਚਾਚਾ ਸੁਖਚੈਨ ਸਿੰਘ, ਚਾਚਾ ਪ੍ਰਗਟ ਸਿੰਘ ਸੰਧੂ ਜੱਲੂਪੁਰ ਖੇੜਾ ਨੇ ਭਾਈ ਕੁਲਬੀਰ ਸਿੰਘ ਸ਼ੇਰੋਂ ਯੂ.ਐੱਸ.ਏ ਅਤੇ ਬਾਬਾ ਜੀਵਨ ਸਿੰਘ ਸਪੋਰਟਸ ਕਲੱਬ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਵਿਸ਼ੇਸ਼ ਧੰਨਵਾਦ ਕੀਤਾ । ਇਸ ਮੌਕੇ ਉਨ੍ਹਾਂ ਨੇ ਜੇਤੂ ਟੀਮਾਂ ਨੁੰ ਇਨਾਮਾਂ ਦੀ ਵੰਡ ਕੀਤੀ । ਇਸ ਮੌਕੇ ਹਲਕਾ ਇੰਚਾਰਜ ਸਰਬਜੀਤ ਸਿੰਘ ਖਾਨਪੁਰ, ਚਾਚਾ ਸੁਖਚੈਨ ਸਿੰਘ, ਚਾਚਾ ਪ੍ਰਗਟ ਸਿੰਘ, ਚਾਚਾ ਕੁਲਵੰਤ ਸਿੰਘ, ਚਾਚਾ ਮੇਜਰ ਸਿੰਘ, ਭਾਈ ਰਸ਼ਪਾਲ ਸਿੰਘ, ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਕੰਮੋਕੇ, ਬਲਦੇਵ ਸਿੰਘ ਪ੍ਰਧਾਨ ਰਈਆ, ਸਰਕਲ ਪ੍ਰਧਾਨ ਹਰਜੀਤ ਸਿੰਘ ਫੇਰੂਮਾਨ, ਸਰਕਲ ਪ੍ਰਧਾਨ ਪਵਨਦੀਪ ਸਿੰਘ ਏਕਲਗੱਡਾ, ਸਰਕਲ ਪ੍ਰਧਾਨ ਦਿਲਬਾਗ ਸਿੰਘ ਠੱਠੀਆਂ, ਯੂਥ ਪ੍ਰਧਾਨ ਜੁਗਰਾਜ ਸਿੰਘ ਧੂਲਕਾ, ਸਤਨਾਮ ਸਿੰਘ ਮੀਆਂਵਿੰਡ, ਗੁਰਜੀਤ ਸਿੰਘ ਭਲੋਜਲਾ, ਦਲਬੀਰ ਸਿੰਘ ਖੋਜਕੀਪੁਰ, ਦਲਬੀਰ ਸਿੰਘ ਦੋਲੋਨੰਗਲ, ਮੈਂਬਰ ਹਰਬੰਸ ਸਿੰਘ ਦੋਲੋ ਨੰਗਲ, ਰਸ਼ਪਾਲ ਸਿੰਘ ਦੋਲੋ ਨੰਗਲ, ਰਣਜੀਤ ਸਿੰਘ ਵਜ਼ੀਰ ਭੁੱਲਰ, ਬਲਵੰਤ ਸਿੰਘ ਵਜ਼ੀਰ ਭੁੱਲਰ, ਜਗੀਰ ਸਿੰਘ ਏਕਲ ਗੱਡਾ, ਬਲਦੇਵ ਸਿੰਘ ਖਾਨਪੁਰ, ਪ੍ਰਭਜੋਤ ਸਿੰਘ ਦੋਲੋਨੰਗਲ, ਮਨਿੰਦਰ ਸਿੰਘ ਦੋਲੋਨੰਗਲ ਹਾਜ਼ਰੀ ਭਰੀ ਗਈ।
Ad Position 22
No active advertisement
ਪਿਛਲੀ ਖ਼ਬਰ ਤਹਿਸੀਲ਼ ਕੰਪਲੈਕਸ ਵਿਖੇ ਨੰਬਰਦਾਰਾ ਯੂਨੀਅਨ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਮੀਟਿੰਗ ਅਗਲੀ ਖ਼ਬਰ ਕੈਨੇਡਾ ਦੇ ਧੜਾਧੜ ਵੀਜ਼ੇ ਲਗਵਾ ਰਹੇ ਹਨ ‘ਗੈਵੀ ਕਲੇਰ’ ਬਹੁਤ ਹੀ ਘੱਟ ਖਰਚੇ ਵਿਚ ਕੈਨੇਡਾ ਦਾ ਵੀਜ਼ਾ ਲੈਣਾ ਹੋਇਆ ਬੇਹਦ ਆ...
Ad Position 24