01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਤਹਿਸੀਲ਼ ਕੰਪਲੈਕਸ ਵਿਖੇ ਨੰਬਰਦਾਰਾ ਯੂਨੀਅਨ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਮੀਟਿੰਗ

ਬਾਬਾ ਬਕਾਲਾ ਸਾਹਿਬ, 1 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਇੱਥੇ ਤਹਿਸੀਲ ਕੰਪਲੈਕਸ ਵਿਖੇ ਪੰਜਾਬ ਨੰਬਰਦਾਰਾ ਯੂਨੀਅਨ, ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਇਕ ਰੋਸ ਮੀਟਿੰਗ ਤਹਿਸੀਲ ਪ੍ਰਧਾਨ ਤਰਲੋਚਨ ਸਿੰਘ ਧੂਲਕਾ ਦੀ ਪ੍ਰਧਾਨਗੀ ਹੇਠ ਹੋਈ । ਇਸ ਮੌਕੇ ਪ੍ਰਧਾਨ ਤਰਲੋਚਨ ਸਿੰਘ ਧੂਲਕਾ ਨੇ ਕਿਹਾ ਕਿ ‘ਆਪ’ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਜੋ ਸਾਡੇ ਨਾਲ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ ਅਤੇ ਸਾਢੇ ਚਾਰ ਸਾਲ ਬੀਤ ਜਾਣ ਪਿੱਛੋਂ ਵੀ ਕੋਈ ਮੰਗ ਨਹੀਂ ਮੰਨੀ ਗਈ ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਬਾਬਾ ਬਕਾਲਾ ਸਾਹਿਬ, 1 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਇੱਥੇ ਤਹਿਸੀਲ ਕੰਪਲੈਕਸ ਵਿਖੇ ਪੰਜਾਬ ਨੰਬਰਦਾਰਾ ਯੂਨੀਅਨ, ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਇਕ ਰੋਸ ਮੀਟਿੰਗ ਤਹਿਸੀਲ ਪ੍ਰਧਾਨ ਤਰਲੋਚਨ ਸਿੰਘ ਧੂਲਕਾ ਦੀ ਪ੍ਰਧਾਨਗੀ ਹੇਠ ਹੋਈ । ਇਸ ਮੌਕੇ ਪ੍ਰਧਾਨ ਤਰਲੋਚਨ ਸਿੰਘ ਧੂਲਕਾ ਨੇ ਕਿਹਾ ਕਿ ‘ਆਪ’ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਜੋ ਸਾਡੇ ਨਾਲ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਅੱਖੋਂ ਪਰੋਖੇ ਕੀਤਾ ਜਾ ਰਿਹਾ ਹੈ ਅਤੇ ਸਾਢੇ ਚਾਰ ਸਾਲ ਬੀਤ ਜਾਣ ਪਿੱਛੋਂ ਵੀ ਕੋਈ ਮੰਗ ਨਹੀਂ ਮੰਨੀ ਗਈ । ਨੰਬਰਦਾਰਾਂ ਨੇ ਮੰਗ ਕੀਤੀ ਕਿ ਨੰਬਰਦਾਰੀ ਜੱਦੀ ਪੁਸ਼ਤੀ ਕੀਤੀ ਜਾਵੇ, ਨੰਬਰਦਾਰਾਂ ਦਾ ਮਾਣ ਭੱਤਾ ਹਰਿਆਣਾ ਦੇ ਬਰਬਾਰ ਕੀਤਾ ਜਾਵੇ, ਟੋਲ ਪਲਾਜਾ ਅਤੇ ਬੱਸ ਕਿਰਾਇਆ ਮਾਫ ਕੀਤਾ ਜਾਵੇ, ਨੰਬਰਦਾਰੀ ਦਾ ਕੰਮ ਕਰਨ ਲਈ ਆਨਲਾਈਨ ਫੋਨ ਦਿੱਤੇ ਜਾਣ । ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਸਿੰਘ ਲਿੱਦੜ, ਹੀਰਾ ਸਿੰਘ ਜਨਰਲ ਸਕੱਤਰ, ਹਰਬੀਰ ਸਿੰਘ ਧੰਜੂ ਭੋਰਛੀ ਖਜ਼ਾਨਚੀ, ਜਸਪਾਲ ਸਿੰਘ ਗੱਗੜਭਾਣਾ, ਸੋਹਣ ਸਿੰਘ ਸੈਦਪੁਰ, ਬਲਜਿੰਦਰ ਸਿੰਘ, ਜੋਗਿੰਦਰ ਸਿੰਘ ਸਿੱਧਵਾਂ, ਬਲਬੀਰ ਸਿੰਘ ਪ੍ਰਧਾਨ ਤਰਸਿੱਕਾ, ਮਨਪ੍ਰੀਤ ਸਿੰਘ ਛਾਪਿਆਂਵਾਲੀ, ਪ੍ਰਭਜੀਤ ਸਿੰਘ ਬੁਤਾਲਾ, ਪਰਮਜੀਤ ਸਿੰਘ ਨਿੱਝਰ, ਲੱਖਾ ਸਿੰਘ ਅਰਜਨ ਮਾਂਗਾ, ਬਲਵਿੰਦਰ ਸਿੰਘ ਬੁਟਾਰੀ, ਸਤੀਸ਼ ਕੁਮਾਰ ਮਲਕ ਨੰਗਲ, ਸਤਨਾਮ ਸਿੰਘ ਮੱਤੇਵਾਲ, ਅਮਰੀਕ ਸਿੰਘ ਉਦੋ ਨੰਗਲ, ਤਰਸੇਮ ਸਿੰਘ ਜੱਲੂਪੇਰ ਖੇੜਾ, ਬਲਬੀਰ ਸਿੰਘ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਸ਼ਿਵ ਮੰਦਰ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਦਿਹਾੜਾ 4 ਨੂੰ ਅਗਲੀ ਖ਼ਬਰ ਪਿੰਡ ਸ਼ੇਰੋਂ ਬਾਘਾ ਵਿਖੇ ਬਾਬਾ ਜੀਵਨ ਸਿੰਘ ਸਪੋਰਟਸ ਕਲੱਬ ਵਲੋਂ ਕ੍ਰਿਕਟ ਟੂਰਨਾਮੈਂਟ ਕਰਵਾਇਆ
Ad Position 24