01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਸ਼ਿਵ ਮੰਦਰ ਬਾਬਾ ਬਕਾਲਾ ਸਾਹਿਬ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਦਿਹਾੜਾ 4 ਨੂੰ

ਬਾਬਾ ਬਕਾਲਾ ਸਾਹਿਬ, 1 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਸ਼ਿਵ ਮੰਦਰ ਵੈਲਫੇਅਰ ਸੁਸਾਇਟੀ (ਰਜਿ:) ਬਾਬਾ ਬਕਾਲਾ ਸਾਹਿਬ ਵਲੋਂ ਸਾਧ ਸੰਗਤ ਦੇ ਸਹਿਯੋਗ ਨਾਲ ਇੱਥੇ ਸ਼ਿਵ ਮੰਦਰ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਦਿਹਾੜਾ 4 ਸਤੰਬਰ ਨੂੰ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ । ਜਗਦੀਸ਼ ਪ੍ਰਾਸਰ ਪ੍ਰਧਾਨ, ਮੁਕੇਸ਼ ਮੀਤ ਪ੍ਰਧਾਨ, ਖਜਾਨਚੀ ਨਵੀਨ ਸ਼ੁਕਲਾ ਦੀ ਜਾਣਕਾਰੀ ਅਨੁਸਾਰ ਦੁਪਿਹਰ 12 ਵਜੇ ਸ੍ਰੀ ਸੁੰਦਰ ਕਾਂਡ ਪਾਠ ਦੇ ਭੋਗ ਪੈਣਗੇ, ਉਪ੍ਰੰਤ 1-30 ਵਜੇ ਲੰਗਰ ਭੰਡਾਰੇ ਅਤੁੱਟ ਵਰਤਣਗੇ ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਬਾਬਾ ਬਕਾਲਾ ਸਾਹਿਬ, 1 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)- ਸ਼ਿਵ ਮੰਦਰ ਵੈਲਫੇਅਰ ਸੁਸਾਇਟੀ (ਰਜਿ:) ਬਾਬਾ ਬਕਾਲਾ ਸਾਹਿਬ ਵਲੋਂ ਸਾਧ ਸੰਗਤ ਦੇ ਸਹਿਯੋਗ ਨਾਲ ਇੱਥੇ ਸ਼ਿਵ ਮੰਦਰ ਵਿਖੇ ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਦਿਹਾੜਾ 4 ਸਤੰਬਰ ਨੂੰ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ । ਜਗਦੀਸ਼ ਪ੍ਰਾਸਰ ਪ੍ਰਧਾਨ, ਮੁਕੇਸ਼ ਮੀਤ ਪ੍ਰਧਾਨ, ਖਜਾਨਚੀ ਨਵੀਨ ਸ਼ੁਕਲਾ ਦੀ ਜਾਣਕਾਰੀ ਅਨੁਸਾਰ ਦੁਪਿਹਰ 12 ਵਜੇ ਸ੍ਰੀ ਸੁੰਦਰ ਕਾਂਡ ਪਾਠ ਦੇ ਭੋਗ ਪੈਣਗੇ, ਉਪ੍ਰੰਤ 1-30 ਵਜੇ ਲੰਗਰ ਭੰਡਾਰੇ ਅਤੁੱਟ ਵਰਤਣਗੇ । ਰਾਤ ਨੂੰ ਮਹੰਤ ਕਮਲ ਕਿਸ਼ੋਰ ਅਤੇ ਗਾਇਕ ਮੁਕੇਸ਼ ਮਾਹੀ ਐਂਡ ਪਾਰਟੀ ਵਲੋਂ ਸ੍ਰੀ ਕ੍ਰਿਸ਼ਨ ਜੀ ਮਹਾਰਾਜ ਦੇ ਗੁਣਗਾਇਨ ਕੀਤੇ ਜਾਣਗੇ । ਕਮੇਟੀ ਮੈਂਬਰਾਂ ਵਿਜੈ ਸ਼ੁਕਲਾ, ਸੰਦੀਪ ਕੁਮਾਰ, ਸੰਜੀਵ ਕੁਮਾਰ, ਅਸ਼ੋਕ ਸ਼ੁੱਭ, ਮਨਦੀਪ, ਪ੍ਰਦੀਪ ਲਾਹੌਰੀਆ, ਹਰੀਸ਼ ਨੇ ਸਭ ਨੂੰ ਹੁੰਮ ਹੁੰਮਾ ਕੇ ਪੁੱਜਣ ਦੀ ਬੇਨਤੀ ਕੀਤੀ ਹੈ ।
Ad Position 22
No active advertisement
ਪਿਛਲੀ ਖ਼ਬਰ ਜਸਵਿੰਦਰ ਸਿੰਘ ਮਾਨਾਂਵਾਲਾ ‘ਲਾਈਫ ਟਾਈਮ ਐਚੀਵਮੈਂਟ ਐਵਾਰਡ’ ਨਾਲ ਸਨਮਾਨਿਤ ਅਗਲੀ ਖ਼ਬਰ ਤਹਿਸੀਲ਼ ਕੰਪਲੈਕਸ ਵਿਖੇ ਨੰਬਰਦਾਰਾ ਯੂਨੀਅਨ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਰੋਸ ਮੀਟਿੰਗ
Ad Position 24