01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-09-2026

ਏਐਸਆਈ ਲਖਬੀਰ ਸਿੰਘ ਘਰਿੰਡਾ ਹੋਏ ਪਦ-ਉੱਨਤ

ਅਟਾਰੀ, 1 ਸਤੰਬਰ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ)-ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਪੁਲਿਸ ਥਾਣਾ ਘਰਿੰਡਾ ਵਿਖੇ ਪਿਛਲੇ ਲੰਮੇ ਸਮੇਂ ਤੋਂ ਸੇਵਾ ਨਿਭਾਅ ਰਹੇ ਏਐਸਆਈ ਲਖਬੀਰ ਸਿੰਘ ਪਦ-ਉਨਤ ਹੋਏ ਹਨ। ਲਖਬੀਰ ਸਿੰਘ ਵਲੋਂ ਵਧੀਆ ਸੇਵਾਵਾਂ ਨਿਭਾਉਣ ਕਰਕੇ ਐੱਸਐੱਸਪੀ ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਵਲੋਂ ਉਨ੍ਹਾਂ ਨੂੰ ਪਦ-ਉਨਤੀ ਦੇ ਸਟਾਰ ਲਗਾਏ ਗਏ।

Ad Position 21
repet_subhas-goyals [Copy P29]
ਅਜੀਤ ਡੈਸਕ 02-09-2026
ਅਟਾਰੀ, 1 ਸਤੰਬਰ (ਗੁਰਦੀਪ ਸਿੰਘ ਅਟਾਰੀ /ਰਾਜਿੰਦਰ ਸਿੰਘ ਰੂਬੀ)-ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਅਧੀਨ ਆਉਂਦੇ ਪੁਲਿਸ ਥਾਣਾ ਘਰਿੰਡਾ ਵਿਖੇ ਪਿਛਲੇ ਲੰਮੇ ਸਮੇਂ ਤੋਂ ਸੇਵਾ ਨਿਭਾਅ ਰਹੇ ਏਐਸਆਈ ਲਖਬੀਰ ਸਿੰਘ ਪਦ-ਉਨਤ ਹੋਏ ਹਨ। ਲਖਬੀਰ ਸਿੰਘ ਵਲੋਂ ਵਧੀਆ ਸੇਵਾਵਾਂ ਨਿਭਾਉਣ ਕਰਕੇ ਐੱਸਐੱਸਪੀ ਅੰਮ੍ਰਿਤਸਰ ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਵਲੋਂ ਉਨ੍ਹਾਂ ਨੂੰ ਪਦ-ਉਨਤੀ ਦੇ ਸਟਾਰ ਲਗਾਏ ਗਏ। ਸਬ ਇੰਸਪੈਕਟਰ ਲਖਬੀਰ ਸਿੰਘ ਸਪੈਸ਼ਲ ਬ੍ਰਾਂਚ ਅੰਮ੍ਰਿਤਸਰ ਦਿਹਾਤੀ ਪੁਲਿਸ ਥਾਣਾ ਘਰਿੰਡਾ ਵਿਖੇ ਸੇਵਾ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਪਾਕਿ ’ ਚ ਭਾਰੀ ਉਤਸ਼ਾਹ ਨਾਲ ਮਨਾਇਆ ਗਿਆ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਪੁਰਬ ਅਗਲੀ ਖ਼ਬਰ ਕੱਥੂਨੰਗਲ ਦੀ ਹਰਲੀਨ ਕੌਰ ਨੇ ਰੌਸ਼ਨ ਕੀਤਾ ਪਿੰਡ ਦਾ ਨਾਂਅ - ਸੱਚਰ
Ad Position 24