03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-09-2026

ਭਗਵਾਨ ਵਾਲਮੀਕਿ ਤੀਰਥ ਦੇ ਸਰੋਵਰ ਦੀ ਕਾਰ ਸੇਵਾ ਸੰਪੂਰਨ, ਅੱਜ ਤੋਂ ਰੇਤ ਪਾਉਣ ਦਾ ਕੰਮ ਸ਼ੁਰੂ ਬਾਬਾ ਮੇਜਰ ਸਿੰਘ ਸੋਢੀ ਦੀ ਅਗਵਾਈ ’ਚ ਸੰਗਤਾਂ 5 ਨੂੰ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਸਮਾਗਮਾਂ ’ਚ ਹੋਣਗੀਆਂ ਸ਼ਾਮਿਲ - ਬਾਬਾ ਅਮਰੀਕ ਸਿੰਘ ਸੁਧਾਰਪੁਰੀ ਵਾਲੇ

ਜੇਠੂਵਾਲ, 2 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ) : ਰੰਗਰੇਟੇ ਗੁਰੂ ਕੇ ਬੇਟੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਮਨਾਏ ਜਾ ਰਹੇ 365ਵੇਂ ਜਨਮ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਸਮੂਹ ਨਿਹੰਗ ਜਥੇਬੰਦੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਤਖ਼ਤ ਸ੍ਰੀ ਅਨੰਦਪੁਰ ਸਾਹਿਬ ਵਿਖੇ 5 ਸਤੰਬਰ ਨੂੰ ਹੋਣ ਵਾਲੇ ਸਮਾਗਮਾਂ ਵਿਚ ਦਸਮੇਸ਼ ਤਰਨਾ ਦਲ ਦੇ ਮੁਖੀ ਬਾਬਾ ਮੇਜਰ ਸਿੰਘ ਸੋਢੀ ਦੀ ਅਗਵਾਈ ਹੇਠ ਸੰਗਤਾਂ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੀਆਂ ਅਤੇ ਇਨ੍ਹਾਂ ਸਮਾਗਮਾਂ ਸੰਬੰਧੀ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਾਬਾ ਅਮਰੀਕ ਸਿੰਘ ਸੁਧਾਰਪੁਰੀ ਵਾਲਿਆਂ ਵਲੋਂ 5 ਦੇ ਸਮਾਗਮਾਂ ਸੰਬੰਧੀ ਗੱਲਬਾਤ ਕਰਦਿਆਂ ਕੀਤਾ।

Ad Position 21
repet_subhas-goyals [Copy P29]
ਅਜੀਤ ਡੈਸਕ 03-09-2026
ਜੇਠੂਵਾਲ, 2 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ) : ਰੰਗਰੇਟੇ ਗੁਰੂ ਕੇ ਬੇਟੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਮਨਾਏ ਜਾ ਰਹੇ 365ਵੇਂ ਜਨਮ ਦਿਹਾੜੇ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਸਮੂਹ ਨਿਹੰਗ ਜਥੇਬੰਦੀਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਤਖ਼ਤ ਸ੍ਰੀ ਅਨੰਦਪੁਰ ਸਾਹਿਬ ਵਿਖੇ 5 ਸਤੰਬਰ ਨੂੰ ਹੋਣ ਵਾਲੇ ਸਮਾਗਮਾਂ ਵਿਚ ਦਸਮੇਸ਼ ਤਰਨਾ ਦਲ ਦੇ ਮੁਖੀ ਬਾਬਾ ਮੇਜਰ ਸਿੰਘ ਸੋਢੀ ਦੀ ਅਗਵਾਈ ਹੇਠ ਸੰਗਤਾਂ ਵੱਡੀ ਗਿਣਤੀ ਵਿਚ ਸ਼ਾਮਿਲ ਹੋਣਗੀਆਂ ਅਤੇ ਇਨ੍ਹਾਂ ਸਮਾਗਮਾਂ ਸੰਬੰਧੀ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਬਾਬਾ ਅਮਰੀਕ ਸਿੰਘ ਸੁਧਾਰਪੁਰੀ ਵਾਲਿਆਂ ਵਲੋਂ 5 ਦੇ ਸਮਾਗਮਾਂ ਸੰਬੰਧੀ ਗੱਲਬਾਤ ਕਰਦਿਆਂ ਕੀਤਾ। ਦਸ਼ਮੇਸ਼ ਤਰਨਾ ਦਲ 5 ਨੂੰ ਹੋਣ ਵਾਲੇ ਸਮਾਗਮਾਂ ਵਿਚ ਨਿਹੰਗ ਸਿੰਘ ਫੌਜਾਂ ਸਮੇਤ ਵੱਡੀ ਗਿਣਤੀ ’ਚ ਸੰਗਤਾਂ ਦਾ ਇਕ ਵੱਡਾ ਜਥਾ 5 ਨੂੰ ਇਨ੍ਹਾਂ ਸਮਾਗਮਾਂ ਵਿਚ ਸ਼ਾਮਿਲ ਹੋਣ ਲਈ ਅਨੰਦਪੁਰ ਸਾਹਿਬ ਲਈ ਰਵਾਨਾ ਹੋਵੇਗਾ। ਇਸ ਮੌਕੇ ਬਲਰਾਜ ਸਿੰਘ ਹੈਪੀ, ਜਥੇ. ਦਲਬੀਰ ਸਿੰਘ ਜੇਠੂਵਾਲ, ਪ੍ਰਧਾਨ ਕਰਮ ਸਿੰਘ ਜੇਠੂਵਾਲ, ਨੰਬਰਦਾਰ ਬਿਕਰਮ ਸਿੰਘ, ਅਵਤਾਰ ਸਿੰਘ ਸੁਧਾਰਪੁਰੀ, ਪ੍ਰਧਾਨ ਗੁਰਮੇਜ ਸਿੰਘ ਜੇਠੂਵਾਲ, ਮਲਕੀਤ ਸਿੰਘ ਸਾਬਕਾ ਪੰਚ, ਜਸਬੀਰ ਸਿੰਘ ਔਲਖ, ਸੰਤੋਖ ਸਿੰਘ ਜੇਠੂਵਾਲ ਆਦਿ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਪੰਜਾਬ ਦੀ ਹੋਈ ਇਕੱਤਰਤਾ ਅਗਲੀ ਖ਼ਬਰ ਹਲਕਾ ਬਾਬਾ ਬਕਾਲਾ ਸਾਹਿਬ ਤੋਂ ਚੇਤਨਾ ਮਾਰਚ ਵਿਚ ਸ਼ਾਮਿਲ ਹੋਣ ਲਈ ਜਥਾ ਰਵਾਨਾ
Ad Position 24