04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-09-2026

ਬਾਬਾ ਅਮਰੀਕ ਸਿੰਘ ਸੁਧਾਰਪੁਰੀ ਵਾਲਿਆਂ ਨੇ ਸੇਵਾ ਕਰਨ ਵਾਲੇ ਗੁਰੂ ਘਰ ਦੇ ਪ੍ਰੇਮੀਆਂ ਦਾ ਕੀਤਾ ਸਨਮਾਨ

ਜੇਠੂਵਾਲ, 4 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਗੁਰਦੁਆਰਾ ਬਾਬਾ ਹਰਜੂ ਹਰਜੀਤ ਸਿੰਘ ਸੁਧਾਰ ਪੁਰੀ ਜੇਠੂਵਾਲ ਦੇ ਮੁੱਖ ਸੇਵਾਦਾਰ ਬਾਬਾ ਅਮਰੀਕ ਸਿੰਘ ਸੁਧਾਰਪੁਰੀ ਵਾਲਿਆਂ ਵਲੋਂ ਬਾਬਾ ਹਰਜੂ ਹਰਜੀਤ ਸਿੰਘ ਸੁਧਾਰਪੁਰੀ ਵਾਲਿਆਂ ਦੀ ਬਰਸੀ ਨੂੰ ਸਮਰਪਿਤ ਹੋਏ ਸਮਾਗਮਾਂ ਦੌਰਾਨ ਗੁਰੂ ਘਰ ਦੇ ਪ੍ਰੇਮੀ ਸੇਵਾਦਾਰਾਂ ਵਲੋਂ ਤਨ ਮਨ ਨਾਲ ਸੇਵਾ ਕਰਨ ਤੇ ਵਿਸ਼ੇਸ਼ ਤੌਰ ਤੇ ਸਨਮਾਨ ਕਰਦਿਆਂ ਕਿਹਾ ਕਿ ਬਰਸੀ ਸਮਾਗਮ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਨਤਮਸਤਕ ਹੋਈਆਂ ਸੰਗਤਾਂ ਦੀ ਆਮਦ ਨੂੰ ਦੇਖਦਿਆਂ ਹੋਇਆਂ ਗੁਰਦੁਆਰਾ ਕਮੇਟੀ ਮੈਂਬਰਾਂ ਤੇ ਸਮੂਹ ਸੇਵਾਦਾਰਾਂ ਵਲੋਂ ਹਰ ਸਾਲ ਗੁਰੂ ਘਰ ਦੇ ਲੰਗਰਾਂ, ਜੋੜੇ ਘਰ, ਠੰਡੇ ਮਿੱਠੇ ਜਲ ਦੀਆਂ ਲੱਗੀਆਂ ਛਬੀਲਾਂ ਲਈ ਆਪਣੀਆਂ ਸੇਵਾਵਾਂ ਨਿਭਾਉਣ ਤੇ ਬਾਬਾ ਜੀ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਿਣਗੇ ਇਸ ਮੌਕੇ ਬਲਰਾਜ ਸਿੰਘ ਹੈਪੀ ਸੁਧਾਰਪੁਰੀ, ਏਐੱਸਆਈ ਹਰਜਿੰਦਰ ਸਿੰਘ ਬੱਲ , ਸਰਪੰਚ ਤਰਸੇਮ ਸਿੰਘ ਸਹੋਤਾ ਜੇਠੂਵਾਲ, ਨੰਬਰਦਾਰ ਬਿਕਰਮ ਸਿੰਘ ਸੁਧਾਰਪੁਰੀ, ਪ੍ਰਧਾਨ ਗੁਰਮੇਜ ਸਿੰਘ ਜੇਠੂਵਾਲ, ਸਾਬਕਾ ਪੰਚ ਮਲਕੀਤ ਸਿੰਘ ਜੇਠੂਵਾਲ, ਪੰਚ ਨਵਜੋਤ ਸਿੰਘ, ਜਸਵੀਰ ਸਿੰਘ ਔਲਖ, ਅਵਤਾਰ ਸਿੰਘ, ਕਾਬਲ ਸਿੰਘ, ਮਨਜੀਤ ਸਿੰਘ, ਸਹਿਲਦੀਪ ਸਿੰਘ, ਗੁਰਵਿੰਦਰ ਸਿੰਘ, ਲਖਬੀਰ ਸਿੰਘ ਲੱਖਾ, ਗੁਰਦੇਵ ਸਿੰਘ, ਕੁਲਬੀਰ ਸਿੰਘ ਆਦਿ ਸ਼ਾਮਿਲ ਸਨ।

Ad Position 21
repet_subhas-goyals [Copy P29]
ਅਜੀਤ ਡੈਸਕ 05-09-2026

Ad Position 22
No active advertisement
ਪਿਛਲੀ ਖ਼ਬਰ ਆਮ ਆਦਮੀ ਪਾਰਟੀ ਦੇ ਉੱਪ ਪ੍ਰਧਾਨ ਬਣਨ ਪਿੱਛੋਂ ਜਗਰੂਪ ਸਿੰਘ ਸੇਖਵਾਂ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਹੋਏ ਨਤਮਸਤਕ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਸੰਨ ਸਾਹਿਬ ਬਾਸਰਕੇ ਗਿੱਲ ਵਿਖੇ ਸਾਲਾਨਾ ਚੁਰਾਸੀ ਕੱਟ ਜੋੜ ਮੇਲਾ 25 ਤੇ 26 ਨੂੰ ਸ਼ਰਧਾ ਤੇ ਉਤਸ਼ਾਹ ਨਾਲ...
Ad Position 24