ਬਾਬਾ ਬਕਾਲਾ ਸਾਹਿਬ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਭੋਗ ਅਤੇ ਅਰਦਾਸ ਬੇਨਤੀ
ਬਾਬਾ ਬਕਾਲਾ ਸਾਹਿਬ, 5 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ) ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਪਾਤਸ਼ਾਹੀ, ਬਾਬਾ ਬਕਾਲਾ ਸਾਹਿਬ ਵਿਖੇ ‘ਬੰਦੀ ਸਿੰਘਾਂ ਦੀ ਰਿਹਾਈ’ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ । ਇਸ ਮੌਕੇ ਹੈੱਡਗ੍ਰੰਥੀ ਗਿ: ਹਰਦੇਵ ਸਿੰਘ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ ।
ਬਾਬਾ ਬਕਾਲਾ ਸਾਹਿਬ, 5 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ) ਇਤਿਹਾਸਕ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਪਾਤਸ਼ਾਹੀ, ਬਾਬਾ ਬਕਾਲਾ ਸਾਹਿਬ ਵਿਖੇ ‘ਬੰਦੀ ਸਿੰਘਾਂ ਦੀ ਰਿਹਾਈ’ ਲਈ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ । ਇਸ ਮੌਕੇ ਹੈੱਡਗ੍ਰੰਥੀ ਗਿ: ਹਰਦੇਵ ਸਿੰਘ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕੀਤੀ । ਇਸ ਮੌਕੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ, ਜਥੇਦਾਰ ਅਮਰਜੀਤ ਸਿੰਘ ਭਲਾਈਪੁਰ (ਦੋਵੇਂ ਮੈਂਬਰ ਸ਼੍ਰੋਮਣੀ ਕਮੇਟੀ), ਮੈਨੇਜਰ ਭਾਈ ਨਿਸ਼ਾਨ ਸਿੰਘ ਜ਼ੱਫਰਵਾਲ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਇੰਚਾਰਜ ਸੁਖਵਿੰਦਰ ਸਿੰਘ ਬੁਤਾਲਾ, ਜਗਤਾਰ ਸਿੰਘ ਬਹਾਦਰਪੁਰ, ਅਮਰਜੀਤ ਸਿੰਘ ਅਕਾਉਟੈਂਟ, ਜਰਮਨਜੀਤ ਸਿੰਘ ਜਲਾਲ ਉਸਮਾਂ, ਗੁਰਭੇਜ ਸਿੰਘ ਸਰਾਂ, ਗੁਰਭਿੰਦਰ ਸਿੰਘ ਧਾਰੋਵਾਲੀ, ਪ੍ਰਧਾਨ ਮੋਹਣ ਸਿੰਘ ਕੰਗ, ਕੌਂਸਲਰ ਕੁਲਵੰਤ ਸਿੰਘ ਰੰਧਾਵਾ ਹਰਪ੍ਰੀਤ ਸਿੰਘ ਹੈਪੀ (ਕਜਾਰੀਆ ਟਾਇਲ ਵਾਲੇ), ਪ੍ਰਤਾਪ ਸਿੰਘ, ਭਾਈ ਰਣਜੀਤ ਸਿੰਘ, ਸਰਬਜੀਤ ਸਿੰਘ ਪੱਡਾ, ਹਰਦੀਪ ਸਿੰਘ, ਹਰਪ੍ਰੀਤ ਸਿੰਘ ਆਨੰਦ ਅਤੇ ਹੋਰ ਸਟਾਫ ਮੌਜੂਦ ਸੀ ।