06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਸੇਂਟ ਸੋਵਰੇਨ ਕਾਨਵੈਂਟ ਸਕੂਲ ਚਵਿੰਡਾ ਦੇਵੀ ਵਿਖੇ ਅਧਿਆਪਕ ਦਿਵਸ ਮਨਾਇਆ

ਚਵਿੰਡਾ ਦੇਵੀ, 5 ਸਤੰਬਰ (ਸਤਪਾਲ ਸਿੰਘ ਢੱਡੇ): ਸੇਂਟ ਸੋਵਰੇਨ ਕਾਨਵੈਂਟ ਸਕੂਲ, ਚਵਿੰਡਾ ਦੇਵੀ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਅਧਿਆਪਕਾਂ ਦੇ ਸਨਮਾਨ ਲਈ ਵਿਸ਼ੇਸ਼ ਸਵੇਰ ਦੀ ਅਸੈਂਬਲੀ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਅਧਿਆਪਕਾਂ ਦੀ ਮਹੱਤਤਾ ਨੂੰ ਸਮਰਪਿਤ ਭਾਸ਼ਣ, ਕਵਿਤਾਵਾਂ ਅਤੇ ਪ੍ਰੇਰਣਾਦਾਇਕ ਵਿਚਾਰ ਪੇਸ਼ ਕਰਕੇ ਸਮਾਗਮ ਨੂੰ ਯਾਦਗਾਰ ਬਣਾਇਆ।

Ad Position 21
repet_subhas-goyals [Copy P29]
ਅਜੀਤ ਡੈਸਕ 06-09-2026
ਚਵਿੰਡਾ ਦੇਵੀ, 5 ਸਤੰਬਰ (ਸਤਪਾਲ ਸਿੰਘ ਢੱਡੇ): ਸੇਂਟ ਸੋਵਰੇਨ ਕਾਨਵੈਂਟ ਸਕੂਲ, ਚਵਿੰਡਾ ਦੇਵੀ ਵਿਖੇ ਅਧਿਆਪਕ ਦਿਵਸ ਬੜੇ ਉਤਸ਼ਾਹ ਅਤੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਵਿਚ ਅਧਿਆਪਕਾਂ ਦੇ ਸਨਮਾਨ ਲਈ ਵਿਸ਼ੇਸ਼ ਸਵੇਰ ਦੀ ਅਸੈਂਬਲੀ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਵਿਦਿਆਰਥੀਆਂ ਨੇ ਅਧਿਆਪਕਾਂ ਦੀ ਮਹੱਤਤਾ ਨੂੰ ਸਮਰਪਿਤ ਭਾਸ਼ਣ, ਕਵਿਤਾਵਾਂ ਅਤੇ ਪ੍ਰੇਰਣਾਦਾਇਕ ਵਿਚਾਰ ਪੇਸ਼ ਕਰਕੇ ਸਮਾਗਮ ਨੂੰ ਯਾਦਗਾਰ ਬਣਾਇਆ। ਸਕੂਲ ਦੇ ਚੇਅਰਮੈਨ ਅਸ਼ਵਨੀ ਕਪੂਰ, ਐਮ.ਡੀ. ਕੋਮਲ ਕਪੂਰ, ਡਾਇਰੈਕਟਰ ਸ਼ਵੀ ਕਪੂਰ ਅਤੇ ਪ੍ਰਿੰਸੀਪਲ ਨਿਤਿਕਾ ਸੇਠੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਧਿਆਪਕ ਬੱਚਿਆਂ ਦੇ ਜੀਵਨ ਦੇ ਸੱਚੇ ਮਾਰਗਦਰਸ਼ਕ ਹੁੰਦੇ ਹਨ । ਇਸ ਮੌਕੇ ਪ੍ਰਿੰਸੀਪਲ ਨਿਤਿਕਾ ਸੇਠੀ, ਕੋਆਰਡੀਨੇਟਰ ਪਾਰੁਲ ਸੁੰਦਰ, ਕੋਚ ਅੰਗਰੇਜ਼ ਸਿੰਘ, ਸਮੂਹ ਅਧਿਆਪਕ ਸਟਾਫ਼ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਦਾ ਲੋਕ-ਵਿਰੋਧੀ ਚਿਹਰਾ ਬੇਨਕਾਬ ਕੀਤਾ-ਜਸਬੀਰ ਸਿੰਘ ਡਿੰਪਾ ਅਗਲੀ ਖ਼ਬਰ ਖਾਲਸਾ ਅਕੈਡਮੀ ਮਹਿਤਾ ਵਿਖੇ ਅੱਜ ਹੋਵੇਗਾ ‘ਵਿਦਿਆ ਜੋਤ ਸਨਮਾਨ’ ਸਮਾਗਮ
Ad Position 24