ਅਧਿਆਪਕ ਬੱਚਿਆਂ ਤੋਂ ਵੀ ਸਿੱਖਦਾ ਹੈ, ਸਵਾਲ ਪੁੱਛਣ ਵਾਲਿਆਂ ਨੂੰ ਉਤਸ਼ਾਹਿਤ ਕਰਨਾ ਚਾਹੀਦਾ–ਡਾ. ਸੁਰੇਸ਼ ਕੁਮਾਰ
ਜੰਡਿਆਲਾ ਗੁਰੂ, 6 ਸਤੰਬਰ (ਅੰਮ੍ਰਿਤ ਪਾਲ ਸਿੰਘ) : ਅਧਿਆਪਕ ਦਿਵਸ ਮੌਕੇ ਮਨੋਹਰ ਵਾਟਿਕਾ ਸੀਨੀਅਰ ਸੈਕੰਡਰੀ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾ. ਸੁਰੇਸ਼ ਕੁਮਾਰ ਨੇ ਕਿਹਾ ਕਿ ਅਧਿਆਪਕ ਵਿਦਿਆਰਥੀਆਂ ਨੂੰ ਸਿਰਫ਼ ਪੜ੍ਹਾਉਂਦਾ ਹੀ ਨਹੀਂ, ਸਗੋਂ ਉਨ੍ਹਾਂ ਦੀ ਸੋਚ, ਸ਼ਖ਼ਸੀਅਤ ਅਤੇ ਭਵਿੱਖ ਨੂੰ ਦਿਸ਼ਾ ਦਿੰਦਾ ਹੈ ।
ਡਾਕਟਰ ਸੁਰੇਸ਼ ਕੁਮਾਰ ਅਤੇ ਦੂਸਰੇ ਅਧਿਆਪਕ ਅਧਿਆਪਕ ਦਿਵਸ ਮੌਕੇ ਜਾਣਕਾਰੀ ਦਿੰਦੇ ਹੋਏ। ( ਤਸਵੀਰ ਅੰਮ੍ਰਿਤ ਪਾਲ ਸਿੰਘ)
07-09-2026