08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਨਵੀਆਂ ਵੋਟਾਂ ਬਣਾਉਣ ਲਈ ਵੱਖ ਵੱਖ ਬੂਥਾਂ ’ਤੇ ਕੈਂਪ ਲਗਾਏ

ਜਗਦੇਵ ਕਲਾਂ, 7 ਸਤੰਬਰ (ਸ਼ਰਨਜੀਤ ਸਿੰਘ ਗਿੱਲ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਅਤੇ ਐੱਸ. ਡੀ.

Ad Position 21
repet_subhas-goyals [Copy P29]
ਅਜੀਤ ਡੈਸਕ 08-09-2026
ਜਗਦੇਵ ਕਲਾਂ, 7 ਸਤੰਬਰ (ਸ਼ਰਨਜੀਤ ਸਿੰਘ ਗਿੱਲ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਅਤੇ ਐੱਸ.ਡੀ.ਐੱਮ.-2 ਕਮ ਰਿਟਰਨਿੰਗ ਅਫ਼ਸਰ ਗੁਰਮੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਵਿਧਾਨ ਸਭਾ ਹਲਕਾ-20 ਦੇ ਵੱਖ-ਵੱਖ ਬੂਥਾਂ ’ਤੇ ਨਵੀਆਂ ਵੋਟਾਂ ਬਣਾਉਣ ਸਬੰਧੀ ਵਿਸ਼ੇਸ਼ ਕੈਂਪ ਲਗਾਏ ਗਏ। ਇਸ ਦੌਰਾਨ ਇਲੈਕਸ਼ਨ ਕਾਨੂੰਗੋ ਮੈਡਮ ਹਰਜੀਤ ਕੌਰ, ਇਲੈਕਸ਼ਨ ਸੈਕਟਰ ਅਫ਼ਸਰ ਪ੍ਰਭਦੀਪ ਸਿੰਘ ਗਿੱਲ ਚੇਤਨਪੁਰਾ, ਈ.ਆਰ.ਓ. ਅਵਤਾਰ ਸਿੰਘ ਅਤੇ ਇਲੈਕਸ਼ਨ ਸੈਕਟਰ ਅਫ਼ਸਰ ਹਰਪ੍ਰੀਤ ਸਿੰਘ ਵੇਰਕਾ ਵੱਲੋਂ ਵੱਖ-ਵੱਖ ਬੂਥਾਂ ਦਾ ਦੌਰਾ ਕਰਕੇ ਬੀ. ਐਲ. ੳ. ਵਲੋਂ ਨਵੀਆਂ ਬਣਾਈਆਂ ਜਾ ਰਹੀਆਂ ਵੋਟਾਂ ਦੀ ਪ੍ਰਕਿਰਿਆ ਦਾ ਜਾਇਜ਼ਾ ਲਿਆ ਗਿਆ । ਇਸ ਮੌਕੇ ਅੰਮ੍ਰਿਤਪਾਲ ਸਿੰਘ ਬਾਜਵਾ, ਰਵਿੰਦਰ ਸਿੰਘ ਸੰਧੂ, ਮਹਿੰਦਰਪਾਲ ਸਿੰਘ, ਮੈਡਮ ਗੁਰਲੀਨ ਕੌਰ, ਸੁਖਪਾਲ ਸਿੰਘ ਸੰਧੂ, ਮਨਦੀਪ ਸਿੰਘ ਬੁੱਟਰ, ਅਮਨਦੀਪ ਸਿੰਘ ਭਕਨਾ, ਸਰਬਜੀਤ ਸਿੰਘ, ਸਮੇਤ ਵੱਖ-ਵੱਖ ਈ.ਆਰ.ਓਜ਼ ਅਤੇ ਇਲੈਕਸ਼ਨ ਸੈਕਟਰ ਅਫ਼ਸਰਾਂ ਨੇ ਆਪੋ-ਆਪਣੇ ਸੈਕਟਰਾਂ ਵਿਚ ਨਵੀਆਂ ਵੋਟਾਂ ਬਣਾਉਣ ਸਬੰਧੀ ਕੰਮ ਕਰਵਾਇਆ।
Ad Position 22
No active advertisement
ਪਿਛਲੀ ਖ਼ਬਰ ਲੋਕਾਂ ਵਲੋਂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਨਾਲ ਇਕ ਨਵੇਂ ਪੰਜਾਬ ਦੀ ਹੋ ਰਹੀ ਹੈ ਸ਼ੁਰੂਆਤ-ਮਜੀਠੀਆ ਅਗਲੀ ਖ਼ਬਰ ਹਲਕਾ ਜੰਡਿਆਲਾ ’ਚ ‘ਵਾਰਿਸ ਪੰਜਾਬ ਦਾ’ ਲਗਾਤਾਰ ਅੱਗੇ ਵਧ ਰਿਹਾ ਕਾਫਲਾ -ਕੋਟਲਾ ਭਰਾ
Ad Position 24