08-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਸਚਿਨ ਪਾਇਲਟ ਦੀ ਅਗਵਾਈ ਹੇਠ ਕਾਂਗਰਸ ਹੋਵੇਗੀ ਹੋਰ ਮਜ਼ਬੂਤ –ਸਿੱਕੀ, ਪੱਖੋਕੇ

ਟਾਂਗਰਾ, 8 ਸਤੰਬਰ (ਹਰਜਿੰਦਰ ਸਿੰਘ ਕਲੇਰ)—ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਅਤੇ ਸੂਬਾ ਮੀਤ ਪ੍ਰਧਾਨ ਰਾਜਬੀਰ ਸਿੰਘ ਪੱਖੋਕੇ ਨੇ ਕਿਹਾ ਕਿ ਕਾਂਗਰਸ ਹਾਈਕਮਾਂਡ ਵਲੋਂ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕਰਨ ਨਾਲ ਪਾਰਟੀ ਨੂੰ ਨਵੀਂ ਮਜ਼ਬੂਤੀ ਮਿਲੇਗੀ। ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਚਿਨ ਪਾਇਲਟ ਤਜਰਬੇਕਾਰ, ਨੌਜਵਾਨ ਅਤੇ ਜੁਝਾਰੂ ਆਗੂ ਹਨ, ਜਿਨ੍ਹਾਂ ਦੀ ਅਗਵਾਈ ਹੇਠ ਪਾਰਟੀ ਵਲੋਂ ਲੋਕਾਂ ਦੇ ਮੁੱਦੇ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਉਠਾਏ ਜਾਣਗੇ।

Ad Position 21
repet_subhas-goyals [Copy P29]
ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਅਤੇ ਸੂਬਾ ਮੀਤ ਪ੍ਰਧਾਨ ਰਾਜਬੀਰ ਸਿੰਘ ਪੱਖੋਕੇ। 09-09-2026
ਟਾਂਗਰਾ, 8 ਸਤੰਬਰ (ਹਰਜਿੰਦਰ ਸਿੰਘ ਕਲੇਰ)—ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਰਮਨਜੀਤ ਸਿੰਘ ਸਿੱਕੀ ਅਤੇ ਸੂਬਾ ਮੀਤ ਪ੍ਰਧਾਨ ਰਾਜਬੀਰ ਸਿੰਘ ਪੱਖੋਕੇ ਨੇ ਕਿਹਾ ਕਿ ਕਾਂਗਰਸ ਹਾਈਕਮਾਂਡ ਵਲੋਂ ਸਚਿਨ ਪਾਇਲਟ ਨੂੰ ਪੰਜਾਬ ਕਾਂਗਰਸ ਦਾ ਇੰਚਾਰਜ ਨਿਯੁਕਤ ਕਰਨ ਨਾਲ ਪਾਰਟੀ ਨੂੰ ਨਵੀਂ ਮਜ਼ਬੂਤੀ ਮਿਲੇਗੀ। ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਚਿਨ ਪਾਇਲਟ ਤਜਰਬੇਕਾਰ, ਨੌਜਵਾਨ ਅਤੇ ਜੁਝਾਰੂ ਆਗੂ ਹਨ, ਜਿਨ੍ਹਾਂ ਦੀ ਅਗਵਾਈ ਹੇਠ ਪਾਰਟੀ ਵਲੋਂ ਲੋਕਾਂ ਦੇ ਮੁੱਦੇ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਉਠਾਏ ਜਾਣਗੇ। ਸਿੱਕੀ ਤੇ ਪੱਖੋਕੇ ਨੇ ਕਿਹਾ ਕਿ ਕਾਂਗਰਸ ਹਮੇਸ਼ਾਂ ਪੰਜਾਬ ਦੇ ਲੋਕਾਂ ਦੇ ਹੱਕਾਂ ਅਤੇ ਹਿੱਤਾਂ ਲਈ ਆਵਾਜ਼ ਬੁਲੰਦ ਕਰਦੀ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਨ ਲਈ ਆਗੂਆਂ ਤੇ ਵਰਕਰਾਂ ਨੂੰ ਇਕਜੁੱਟ ਹੋ ਕੇ ਲੋਕਾਂ ਨਾਲ ਸਿੱਧਾ ਸੰਪਰਕ ਵਧਾਉਣਾ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਗੈਵੀ ਕਲੇਰ ਆਪਣੇ ਤਜਰਬੇ ਨਾਲ ਵਿਦੇਸ਼ਾਂ ਵਿਚ ਪੜ੍ਹਨ ਲਈ ਜਾਣ ਦੇ ਇੱਛੁਕ ਵਿਦਿਆਰਥੀਆਂ ਦੇ ਲਵਾ ਰਹੇ ਹਨ ਨਿਊਜ਼ੀਲੈਂਡ ਦੇ ਵੀ... ਅਗਲੀ ਖ਼ਬਰ ਪ੍ਰਿੰ: ਪਰਮਬੀਰ ਸਿੰਘ ਮੱਤੇਵਾਲ ਤੇ ਹੋਰਨਾਂ ਆਗੂਆਂ ਵਲੋਂ ਬਾਬਾ ਸੱਜਣ ਸਿੰਘ ਦਾ ਹਾਲ ਚਾਲ ਪੁੱਛਿਆ
Ad Position 24